PUNJABMAILUSA.COM

ਨਵੇਂ ਸਾਲ ਦੀ ਆਮਦ ਦੀ ਖੁਸ਼ੀ ‘ਚ ਗੁਰਦੁਵਾਰਾ ਬੇ ਏਰੀਆ ਮਿਲਪੀਟਸ ਵਿਖੇ ਮਹਾਨ ਕੀਰਤਨ ਦਰਬਾਰ

ਨਵੇਂ ਸਾਲ ਦੀ ਆਮਦ ਦੀ ਖੁਸ਼ੀ ‘ਚ ਗੁਰਦੁਵਾਰਾ ਬੇ ਏਰੀਆ ਮਿਲਪੀਟਸ ਵਿਖੇ ਮਹਾਨ ਕੀਰਤਨ ਦਰਬਾਰ

ਨਵੇਂ ਸਾਲ ਦੀ ਆਮਦ ਦੀ ਖੁਸ਼ੀ ‘ਚ ਗੁਰਦੁਵਾਰਾ ਬੇ ਏਰੀਆ ਮਿਲਪੀਟਸ ਵਿਖੇ ਮਹਾਨ ਕੀਰਤਨ ਦਰਬਾਰ
January 06
10:24 2016

14
ਮਿਲਪੀਟਸ, 6 ਜਨਵਰੀ (ਪੰਜਾਬ ਮੇਲ)- ਨਵੇਂ ਸਾਲ ਦੀ ਆਮਦ ਦੀ ਖੁਸ਼ੀ ‘ਚ ਗੁਰਦੁਵਾਰਾ ਬੇ ਏਰੀਆ ਮਿਲਪੀਟਸ ਵਿਖੇ ਮਹਾਨ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਕੀਰਤਨੀ ਜੱਥਿਆਂ ਨੇ ਹਾਜ਼ਰੀ ਲਗਵਾਈ। ਭਾਈ ਗੁਰਮੀਤ ਸਿੰਘ ਜੰਮੂ ਵਾਲਿਆਂ ਨੇ ਅਲੌਕਿਕ ਗੁਰਬਾਣੀ ਦੇ ਕੀਰਤਨ ਕਰਦਿਆਂ ਕਿਹਾ 2015 ਦੇ ਸਾਲ ਵਿਚ ਪੰਥ ਸਾਹਮਣੇ ਬਹੁਤ ਹੀ ਮੁਸ਼ਕਲਾਂ ਆਈਆਂ ਤੇ ਸਤਿਗੁਰ ਰਹਿਮਤ ਕਰਨ ਆਉਣ ਵਾਲਾ ਸਮਾਂ ਸਭ ‘ਤੇ ਖੁਸ਼ੀਆਂ ਭਰਿਆ ਹੋਵੇ। ਇਸ ਤੋਂ ਬਾਅਦ ਢਾਡੀ ਵਰਿੰਦਰ ਸਿੰਘ ਵਾਰਸ (ਗੋਲਡ ਮੈਡਲ) ਹੁਰਾਂ ਦੇ ਜੱਥੇ ਨੇ ਅਰਥ ਪੂਰਣ ਦਲੀਲਾਂ ਦੇ ਕੇ ਸਿੱਖ ਇਤਿਹਾਸ ਦੇ ਕੁੱਝ ਪੰਨੇ ਸੰਗਤਾਂ ਨਾਲ ਸਾਂਝੇ ਕੀ ਤੇ ਉਪਰੰਤ ਭਾਈ ਨਿਰਮਲ ਸਿੰਘ ਸੂਰਾ ਜੀ ਨੇ ਨਿਰਧਾਰਿਤ ਰਾਗਾਂ ਵਿਚ ਗੁਰਬਾਣੀ ਗਾਇਨ ਕਰਦਿਆਂ ਬੇਨਤੀ ਕੀਤੀ ਕਿ ਸਾਨੂੰ ਗੁਰਬਾਣੀ ਦਾ ਗਾਇਨ ਗੁਰੂ ਸਾਹਿਬ ਦੁਆਰਾ ਨਿਰਧਾਰਿਤ ਰਾਗਾਂ ‘ਚ ਹੀ ਗੁਰਬਾਣੀ ਦਾ ਕੀਰਤਨ ਕਰਕੇ ਗੁਰੂ ਦੀ ਖੁਸ਼ੀ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅਲੱਗ-ਅਲੱਗ ਰਾਗਾਂ ‘ਚ ਸ਼ਬਦ ਗਾਇਨ ਕਰਕੇ ਕੀਰਤਨ ਦੀ ਕਲਾ ਦਾ ਸ਼ਾਨਦਾਰ ਪੱਖ ਸੰਗਤਾਂ ਨਾਲ ਸਾਂਝਾ ਕੀਤਾ। ਭਾਈ ਨਿਰਮਲ ਸਿੰਘ ਸ਼੍ਰੋਮਣੀ ਕਥਾਵਾਚਕ ਜੀ ਨੇ ਸੰਗਤਾਂ ਨਾਲ ਗੁਰਬਾਣੀ ਵਿਚਾਰ ਸਾਂਝੇ ਕੀਤੇ ਅਤੇ ਤਾਕੀਦ ਕੀਤੀ ਕਿ ਸਿੱਖ ਧਰਮ ਦਾ ਨਵਾਂ ਸਾਲ ਚੇਤਰ ਮਹੀਨੇ ਦੀ ਸੰਗਰਾਂਦ ਤੋਂ ਸ਼ੁਰੂ ਹੁੰਦਾ ਹੈ, ਜੋ ਕੀ ਸੰਗਤਾਂ ਦੀ ਸਮਝ ‘ਚ ਨਹੀਂ ਹੈ ਤੇ ਨਾ ਹੀ ਇਸ ਨੂੰ ਆਮ ਸੰਗਤ ਨਾਲ ਸਾਂਝਾ ਕੀਤਾ ਜਾਂਦਾ ਹੈ। ਆਓ ਅਸੀਂ ਉਸ ਦਿਨ ਤੋਂ ਅਪਣੇ ਅਲੱਗ ਸਾਲ ਨੂੰ ਮਨਾਉਣਾ ਸ਼ੁਰੂ ਕਰੀਏ। ਅੰਤ ਵਿਚ ਭਾਈ ਦਰਸ਼ਨ ਸਿੰਘ ਜੀ ਨੇ ਨਵੇਂ ਸਾਲ ਦੀ ਆਮਦ ਵਿਚ ਗੁਰਬਾਣੀ ਅਤੇ ਭਾਈ ਨੰਦ ਲਾਲ ਜੀ ਦੀਆਂ ਵਾਰਾਂ ਦੇ ਸ਼ਬਦ ਸੰਗਤਾਂ ਨਾਲ ਮਿਲ ਕੇ ਗਾਇਨ ਕੀਤੇ ਸਰਬੱਤ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਿਹਾ ਤੇ ਪਿਛਲੇ ਸਾਲ ਨੂੰ ਵਿਦਾਇਗੀ ਦਿੱਤੀ। ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article