PUNJABMAILUSA.COM

ਨਵੰਬਰ ‘ਚ ਰਿਲੀਜ਼ ਹੋਵੇਗੀ ਕੇਜਰੀਵਾਲ ‘ਤੇ ਬਣੀ ਫਿਲਮ “ਐਨ ਇਨਸਿਗਨੀਫ਼ਿਕੈਂਟ ਮੈਨ”

 Breaking News

ਨਵੰਬਰ ‘ਚ ਰਿਲੀਜ਼ ਹੋਵੇਗੀ ਕੇਜਰੀਵਾਲ ‘ਤੇ ਬਣੀ ਫਿਲਮ “ਐਨ ਇਨਸਿਗਨੀਫ਼ਿਕੈਂਟ ਮੈਨ”

ਨਵੰਬਰ ‘ਚ ਰਿਲੀਜ਼ ਹੋਵੇਗੀ ਕੇਜਰੀਵਾਲ ‘ਤੇ ਬਣੀ ਫਿਲਮ  “ਐਨ ਇਨਸਿਗਨੀਫ਼ਿਕੈਂਟ ਮੈਨ”
October 12
21:19 2017

ਮੁੰਬਈ, 12 ਅਕਤੂਬਰ (ਪੰਜਾਬ ਮੇਲ)- ਅਮਰੀਕੀ ਮੀਡੀਆ ਕੰਪਨੀ ‘ਵਾਈਸ’ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਦੀ ਜ਼ਿੰਦਗੀ ‘ਤੇ ਆਧਾਰਤ ਫ਼ਿਲਮ “ਐਨ ਇਨਸਿਗਨੀਫ਼ਿਕੈਂਟ ਮੈਨ” ਨੂੰ ਛੇਤੀ ਹੀ ਰਿਲੀਜ਼ ਕੀਤੀ ਜਾਵੇਗੀ। ਇਸ ਦੇ ਨਿਰਦੇਸ਼ਕ ਖੂਸ਼ਬੂ ਰੰਕਾ ਤੇ ਵਿਨੈ ਸ਼ੁਕਲਾ ਹਨ।
ਇਹ ਫ਼ਿਲਮ ਕੇਜਰੀਵਾਲ ਦੇ ਬਤੌਰ ਸਮਾਜਕ ਕਾਰਕੁੰਨ ਤੋਂ ਸਿਆਸੀ ਆਗੂ ਬਣਤ ਤਕ ਦਾ ਸਫ਼ਰ ਦਰਸਾਏਗੀ। ਇਸ ਦੇ ਨਿਰਮਾਤਾ ਆਨੰਦ ਗਾਂਧੀ ਨੇ ਫ਼ਿਲਮ ਨੂੰ ਸ਼ਾਹਕਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਰਿਲੀਜ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਇਸ ਫ਼ਿਲਮ ਦੇ ਨਿਰਮਾਤਾਵਾਂ ਤੋਂ ਸੈਂਸਰ ਬੋਰਡ ਦੇ ਸਾਬਕਾ ਮੁਖੀ ਪਹਿਲਾਜ ਨਹਿਲਾਨੀ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਤੇ ਅਰਵਿੰਦ ਕੇਜਰੀਵਾਲ ਤੋਂ “ਕੋਈ ਇਤਰਾਜ਼ ਨਹੀਂ” ਦਾ ਪ੍ਰਮਾਣ ਪੱਤਰ ਲਿਆ ਕੇ ਦੇਣ ਲਈ ਕਿਹਾ ਗਿਆ ਸੀ। ਫ਼ਿਲਮਕਾਰਾਂ ਨੇ ਦੱਸਿਆ ਕਿ ਭਾਰਤ ਵਿੱਚ ਇਸ ਫ਼ਿਲਮ ਨੂੰ 17 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ 22 ਦੇਸ਼ਾਂ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article