PUNJABMAILUSA.COM

ਨਵੰਬਰ ਦਾ ਮਹੀਨਾ ਸਿੱਖ ਜਾਗਰੂਕਤਾ ਵਜੋਂ ਮਨਾਉਣ ਲਈ ਪੇਸ਼ ਕੀਤੇ ਮਤੇ ਲਈ ਅਸੈਂਬਲੀ ਮੈਂਬਰ ਐਸ਼ ਕਾਲੜਾ ਦਾ ਧੰਨਵਾਦ

 Breaking News

ਨਵੰਬਰ ਦਾ ਮਹੀਨਾ ਸਿੱਖ ਜਾਗਰੂਕਤਾ ਵਜੋਂ ਮਨਾਉਣ ਲਈ ਪੇਸ਼ ਕੀਤੇ ਮਤੇ ਲਈ ਅਸੈਂਬਲੀ ਮੈਂਬਰ ਐਸ਼ ਕਾਲੜਾ ਦਾ ਧੰਨਵਾਦ

ਨਵੰਬਰ ਦਾ ਮਹੀਨਾ ਸਿੱਖ ਜਾਗਰੂਕਤਾ ਵਜੋਂ ਮਨਾਉਣ ਲਈ ਪੇਸ਼ ਕੀਤੇ ਮਤੇ ਲਈ ਅਸੈਂਬਲੀ ਮੈਂਬਰ ਐਸ਼ ਕਾਲੜਾ ਦਾ ਧੰਨਵਾਦ
September 13
10:40 2017

ਸੈਕਰਾਮੈਂਟੋ, 13 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੀ ਅਸੈਂਬਲੀ ‘ਚ ਲਗਾਤਾਰ ਪੰਜਵੇਂ ਸਾਲ ਸਿੱਖ ਜਾਗਰੂਕਤਾ ਮਨਾਉਣ ਲਈ ਮਤਾ ਪਾਸ ਹੋ ਚੁੱਕਾ ਹੈ। ਇਹ ਮਤਾ ਇਸ ਵਾਰ ਅਸੈਂਬਲੀ ਮੈਂਬਰ ਐਸ਼ ਕਾਲੜਾ ਵੱਲੋਂ ਪੇਸ਼ ਕੀਤਾ ਗਿਆ। ACR-122 ਨਾਂ ਹੇਠ ਪੇਸ਼ ਹੋਏ ਇਸ ਮਤੇ ਨੂੰ ਤਕਰੀਬਨ ਸਾਰੇ ਹੀ ਅਸੈਂਬਲੀ ਮੈਂਬਰਾਂ ਨੇ ਹਾਂ-ਪੱਖੀ ਵੋਟ ਪਾਈ। ਇਸ ਮਤੇ ਦੇ ਅਸੈਂਬਲੀ ਵਿਚ ਪਾਸ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਖੁਸ਼ੀ ਦਾ ਇਜ਼ਹਾਰ ਪਾਇਆ ਜਾ ਰਿਹਾ ਹੈ। ਇਸ ਮਤੇ ਦੇ ਪਾਸ ਹੋਣ ‘ਤੇ ਸਿੱਖ ਆਗੂਆਂ ਨੇ ਐਸ਼ ਕਾਲੜਾ ਸਮੇਤ ਵੱਖ-ਵੱਖ ਅਸੈਂਬਲੀ ਮੈਂਬਰਾਂ ਦਾ ਵਿਸ਼ੇਸ਼ ਤੌਰ ‘ਤੇ ਕੈਪੀਟਲ ਬਿਲਡਿੰਗ ਪਹੁੰਚ ਕੇ ਧੰਨਵਾਦ ਕੀਤਾ।
ਇਨ੍ਹਾਂ ਆਗੂਆਂ ‘ਚ ਹੋਰਨਾਂ ਤੋਂ ਇਲਾਵਾ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਜਗਰੂਪ ਸਿੰਘ ਜਰਖੜ ਵੀ ਹਾਜ਼ਰ ਸਨ। ਇਸ ਮਤੇ ਦੇ ਪਾਸ ਹੋਣ ਤੋਂ ਬਾਅਦ ਹੁਣ ਸਾਡਾ ਫਰਜ਼ ਬਣਦਾ ਹੈ ਕਿ ਸਮੁੱਚੀ ਸਿੱਖ ਕੌਮ ਨਵੰਬਰ ਮਹੀਨੇ ਦੌਰਾਨ ਆਪੋ-ਆਪਣੇ ਹਲਕਿਆਂ ਵਿਚ ਅਮਰੀਕੀ ਆਗੂਆਂ ਨਾਲ ਮਿਲ ਕੇ ਕੁਝ ਅਜਿਹੇ ਸਮਾਗਮ ਆਯੋਜਿਤ ਕਰਨ, ਜਿਸ ਨਾਲ ਇਥੇ ਵਸਦੇ ਲੋਕਾਂ ਨੂੰ ਸਿੱਖ ਕੌਮ ਬਾਰੇ ਜਾਣਕਾਰੀ ਹੋ ਸਕੇ। ਜ਼ਿਕਰਯੋਗ ਹੈ ਕਿ 2012 ਵਿਚ ਕੈਲੀਫੋਰਨੀਆ ਅਸੈਂਬਲੀ ਵੱਲੋਂ ਇਹ ਮਤਾ ਪਾਸ ਹੋਇਆ ਸੀ। ਉਮੀਦ ਕੀਤੀ ਜਾਂਦੀ ਹੈ ਕਿ ਆਉਣ ਵਾਲੇ ਸਾਲ ਵਿਚ ਇਸ ਮਤੇ ਨੂੰ ਬਜਾਏ ਹਰ ਸਾਲ ਪਾਸ ਕਰਾਉਣ ਦੇ ਪੱਕੇ ਤੌਰ ‘ਤੇ ਲਾਗੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article
    ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

Read Full Article
    ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

Read Full Article