PUNJABMAILUSA.COM

ਨਸ਼ਿਆਂ ‘ਤੇ ਕਿਸੇ ਕਿਸਮ ਦੀ ਲਿਹਾਜ਼ ਨਹੀਂ ਵਰਤੀ ਜਾਵੇਗੀ : ਮੁੱਖ ਮੰਤਰੀ

ਨਸ਼ਿਆਂ ‘ਤੇ ਕਿਸੇ ਕਿਸਮ ਦੀ ਲਿਹਾਜ਼ ਨਹੀਂ ਵਰਤੀ ਜਾਵੇਗੀ : ਮੁੱਖ ਮੰਤਰੀ

ਨਸ਼ਿਆਂ ‘ਤੇ ਕਿਸੇ ਕਿਸਮ ਦੀ ਲਿਹਾਜ਼ ਨਹੀਂ ਵਰਤੀ ਜਾਵੇਗੀ : ਮੁੱਖ ਮੰਤਰੀ
March 28
10:28 2018

ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੂੰ ਪੁਲਿਸ ਵਿਭਾਗ ‘ਚ ਆਜ਼ਾਦੀ ਅਤੇ ਖੁਦਮੁਖਤਿਆਰ ਏਜੰਸੀ ਦਾ ਰੂਪ ਦੇਣ ਲਈ ਇਸ ਦੇ ਪੁਨਰਢਾਂਚੇ ਦਾ ਫੈਸਲਾ ਕੀਤਾ ਹੈ, ਜਿਸ ਵਿਚ ਸਮਰਪਿਤ ਪੁਲਿਸ ਮੁਲਾਜ਼ਮ ਅਤੇ ਸਾਧਨ ਹੋਣਗੇ।
ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦੀ ਮਤੇ ‘ਤੇ ਹੋਈ ਬਹਿਸ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਇਹ ਐਲਾਨ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਐੱਸ.ਟੀ.ਐੱਫ. ਨੂੰ ਹੋਰ ਮਜ਼ਬੂਤ ਬਣਾਉਣਾ ਹੈ, ਜਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੱਖ ਮੰਤਰੀ ਨੇ ਨਸ਼ਿਆਂ ‘ਤੇ ਕਿਸੇ ਕਿਸਮ ਦੀ ਲਿਹਾਜ਼ ਨਾ ਵਰਤਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ, 2017 ਤੋਂ 13 ਮਾਰਚ, 2018 ਤੱਕ ਐੱਸ.ਟੀ.ਐੱਫ. ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 13, 892 ਕੇਸ ਦਰਜ ਕੀਤੇ ਹਨ ਅਤੇ ਲਗਪਗ 15, 835 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਦੇ 1,86,49,053 ਰੁਪਏ ਅਤੇ 3550 ਜੀ.ਬੀ.ਪੀ. ਜ਼ਬਤ ਕੀਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਨਸ਼ਿਆਂ ਦੀ ਜ਼ਬਤ ਕੀਤੀ ਖੇਪ ਵਿਚ 303.18 ਕਿਲੋ ਹੈਰੋਇਨ, 13.49 ਕਿਲੋ ਸਮੈਕ, 96.13 ਕਿਲੋ ਚਰਸ, 956.33 ਕਿਲੋ ਅਫੀਮ, 44,312 ਕਿਲੋ ਪੋਸਤ ਅਤੇ 4.03 ਕਿਲੋ ਆਈਸ ਸ਼ਾਮਲ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਲਈ ਨਵਾਂ ਕਾਨੂੰਨ ਪਾਸ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਕ ਹੋਰ ਉਪਰਾਲਾ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਨੌਜਵਾਨ ਸ਼ਕਤੀਕਰਨ ਦਿਵਸ ਵਜੋਂ ਮਨਾਇਆ ਅਤੇ ਇਸ ਦਿਹਾੜੇ ‘ਤੇ ਨਸ਼ਾ ਰੋਕੂ ਅਫਸਰ (ਡੈਪੋ) ਦੇ ਨਾਮ ਨਸ਼ਾ ਰੋਕੂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article