PUNJABMAILUSA.COM

ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ
July 07
10:59 2018

ਜਲੰਧਰ, 7 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਨਸ਼ਿਆਂ ਕਰਕੇ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜਲੰਧਰ ਕੈਂਟ ਦਾ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕੈਂਟ ਦੇ 32 ਨੰਬਰ ਮੁਹੱਲਾ ਵਿੱਚ ਰਹਿਣ ਵਾਲੇ ਰੌਕੀ ਲਾਹੌਰੀਆ ਉਰਫ ਲਾਡੀ ਪੁੱਤਰ ਵਿਜੇ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ। ਲਾਡੀ ਦੀ ਮਾਂ ਕੰਟੋਨਮੈਂਟ ਬੋਰਡ ‘ਚ ਕੰਮ ਕਰਦੀ ਹੈ। ਲਾਡੀ ਦੀ ਮਾਂ ਨੇ ਦੱਸਿਆ ਕਿ ਨੌਜਵਾਨ ਕਾਫੀ ਸਮੇਂ ਤੋਂ ਬੇਰੋਜ਼ਗਾਰ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਹੀ ਲਾਡੀ ਦਾ ਵਿਆਹ ਕੀਤਾ ਸੀ। ਪਰਿਵਾਰ ਨੇ ਸੋਚਿਆ ਕਿ ਸ਼ਾਇਦ ਉਹ ਵਿਆਹ ਤੋਂ ਬਾਅਦ ਸੁਧਰ ਜਾਵੇਗਾ ਅਤੇ ਨਸ਼ਾ ਛੱਡ ਦੇਵੇਗਾ ਪਰ ਲਾਡੀ ਜ਼ਿਆਦਾ ਨਸ਼ਾ ਕਰਨ ਲੱਗਾ। ਨਸ਼ੇ ਕਾਰਨ ਉਸ ਨੇ ਘਰ ਦਾ ਸਾਰਾ ਸਾਮਾਨ ਵੀ ਵੇਚ ਦਿੱਤਾ ਸੀ ਪਰ ਨਸ਼ੇ ਦੀ ਆਦਤ ਨੇ ਉਸ ਦੀ ਜਾਨ ਲੈ ਲਈ।
ਮ੍ਰਿਤਕ ਲਾਡੀ ਦੀ ਮਾਂ ਨੇ ਰੋਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ ਭੇਜਿਆ ਜਾਵੇ ਤਾਂਕਿ ਲਾਡੀ ਵਾਂਗ ਪੰਜਾਬ ਦਾ ਕੋਈ ਹੋਰ ਬੱਚਾ ਆਪਣੀ ਜਾਨ ਨਾ ਗੁਆ ਬੈਠੇ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article