PUNJABMAILUSA.COM

ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਿਹਾ ਹੈ ਗੁਰਬਖਸ਼ ਚਾਹਲ

ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਿਹਾ ਹੈ ਗੁਰਬਖਸ਼ ਚਾਹਲ

ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਿਹਾ ਹੈ ਗੁਰਬਖਸ਼ ਚਾਹਲ
March 30
09:53 2016

23
ਸਾਨ ਫਰਾਂਸਿਸਕੋ, 30 ਮਾਰਚ (ਪੰਜਾਬ ਮੇਲ)- ਗੁਰਬਖਸ਼ ਸਿੰਘ ਚਾਹਲ ਨੇ ਇੱਕ ਆਮ ਪਰਿਵਾਰ ਵਿਚ ਜਨਮ ਲੈ ਕੇ ਬਹੁਤ ਹੀ ਛੋਟੀ ਉਮਰ ‘ਚ ਛੋਟੀ ਉਮਰ ਵਿਚ ਤਰੱਕੀ ਦੀਆਂ ਬੁਲੰਦੀਆਂ ਛੋਹ ਚੁੱਕੇ ਹਨ। 18 ਸਾਲ ਦੀ ਉਮਰ ‘ਚ ਉਹ ਇੰਟਰਪਿਓਨਰ ਖੇਤਰ ‘ਚ ਮਲਟੀ-ਮਿਲੀਅਨਰ ਬਣ ਗਿਆ ਸੀ ਤੇ 33 ਸਾਲ ਦੀ ਉਮਰ ‘ਚ ਉਹ ਅਮਰੀਕਾ ਦੇ ਚੁਣੀਂਦਾ ਅਮੀਰ ਲੋਕਾਂ ਵਿਚੋਂ ਇੱਕ ਹੈ। ਇਸ ਨੌਜਵਾਨ ਨੇ ਆਪਣੀ ਤਰੱਕੀ ਨਾਲ ਸਿੱਖ ਕੌਮ ਦਾ ਨਾਂ ਉੱਚਾ ਕੀਤਾ। ਪਰ ਪਿਛਲੇ ਕੁੱਝ ਸਮੇਂ ਤੋਂ ਇਸ ਦੀ ਤਰੱਕੀ ਨੂੰ ਦੇਖਦਿਆਂ ਕੁਝ ਸਰਕਾਰੀ ਅਧਿਕਾਰਿਆਂ ਨੇ ਇਸ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਰਕੇ ਗੁਰਬਖਸ਼ ਚਾਹਲ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਹੈ।
ਪੰਜਾਬ ਮੇਲ ਵਲੋਂ ਨੂੰ ਇਸ ਸੰਬੰਧੀ ਗੁਰਬਖਸ਼ ਚਾਹਲ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਬਖਸ਼ ਚਾਹਲ ਨੂੰ ਕੁਝ ਅਧਿਕਾਰੀਆਂ ਵੱਲੋਂ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਗੁਰਬਖਸ਼ ਚਾਹਲ ਦੇ ਪਿਤਾ ਸ. ਅਵਤਾਰ ਸਿੰਘ ਚਾਹਲ ਅਤੇ ਭੈਣ ਕਮਲ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਬਖਸ਼ ਦੀ ਤਰੱਕੀ ਨੂੰ ਵੇਖਦਿਆਂ ਹੋਇਆਂ ਉਸ ਨੂੰ ਤੰਗ-ਪ੍ਰੇਸ਼ਾਨ ਕਰਕੇ ਝੂਠੇ ਕੇਸਾਂ ਵਿਚ ਉਲਝਾਇਆ ਜਾ ਰਿਹਾ ਹੈ। ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਨੂੰ ਤਾਂ ਇੰਜ ਲੱਗ ਰਿਹਾ ਹੈ ਕਿ ਗੁਰਬਖਸ਼ ਚਾਹਲ ਨਾਲ ਨਸਲੀ ਵਿਤਕਰਾ ਹੋ ਰਿਹਾ ਹੈ। ਇਸੇ ਕਰਕੇ ਉਸਨੂੰ ਛੋਟੀ-ਛੋਟੀ ਗੱਲਾਂ ‘ਤੇ ਕੇਸ ਬਣਾ ਕੇ ਫਸਾਇਆ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਬਖਸ਼ ਚਾਹਲ ਨੇ ਹਮੇਸ਼ਾ ਹੀ ਦੀਨ-ਦੁਖੀਆਂ ਦੀ ਮਦਦ ਕੀਤੀ ਹੈ। ਅਮਰੀਕਾ ਤੋਂ ਇਲਾਵਾ ਉਹ ਇੰਡਿਆ ‘ਚ ਵੀ ਅਕਸਰ ਗਰੀਬਾਂ ਦੀ ਮਦਦ ਕਰਦਾ ਰਹਿੰਦਾ ਹੈ। ਗੁਰਬਖਸ਼ ਚਾਹਲ ਦੇ ਸੰਬੰਧ ਅਮਰੀਕਾ ਦੇ ਹਰ ਛੋਟੇ-ਵੱਡੇ ਲੀਡਰਾਂ ਨਾਲ ਵੀ ਰਹੇ ਹਨ। ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਨਾਲ ਵੀ ਗੁਰਬਖ਼ਸ਼ ਚਾਹਲ ਦੀ ਮੁਲਾਕਾਤ ਹੋ ਚੁੱਕੀ ਹੈ। ਉਸ ਸਮੇਂ ਬਰਾਕ ਓਬਾਮਾ ਨੇ ਗੁਰਬਖਸ਼ ਸਿੰਘ ਚਾਹਲ ਨੂੰ ਛੋਟੀ ਉਮਰ ‘ਚ ਵੱਡੀਆਂ ਪੁਲਾਂਘਾ ਪੁੱਟਣ ‘ਤੇ ਵਧਾਈ ਦਿੱਤੀ ਸੀ। ਗੁਰਬਖਸ਼ ਚਾਹਲ ਦੀ ਦੁੱਖਾਂ ਭਰੀ ਦਾਸਤਾਂ ਜੱਸ ਪੰਜਾਬੀ ਟੀ.ਵੀ. ਤੋਂ ਵੀਰਵਾਰ ਰਾਤ ਨੂੰ 9 ਵਜੇ ਪ੍ਰਸਾਰਿਤ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article