PUNJABMAILUSA.COM

ਨਸਲੀ ਹਮਲਾ – ਅਣਪਛਾਤੇ ਹਮਲਾਵਰ ਨੇ ਟੈਨਸੀ ‘ਚ ਸਿੱਖ ਦੀ ਘੋੜੀ ਨੂੰ ਗੋਲੀ ਮਾਰੀ

ਨਸਲੀ ਹਮਲਾ – ਅਣਪਛਾਤੇ ਹਮਲਾਵਰ ਨੇ ਟੈਨਸੀ ‘ਚ ਸਿੱਖ ਦੀ ਘੋੜੀ ਨੂੰ ਗੋਲੀ ਮਾਰੀ

ਨਸਲੀ ਹਮਲਾ – ਅਣਪਛਾਤੇ ਹਮਲਾਵਰ ਨੇ ਟੈਨਸੀ ‘ਚ ਸਿੱਖ ਦੀ ਘੋੜੀ ਨੂੰ ਗੋਲੀ ਮਾਰੀ
July 02
20:33 2016

1234
ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)-ਅਮਰੀਕਾ ਵਿੱਚ ਸਿੱਖਾਂ ਪ੍ਰਤੀ ਲੋਕਾਂ ਵਿੱਚ ਨਫਰਤ ਵਧਦੀ ਜਾ ਰਹੀ ਹੈ। ਨਫਰਤ ਦੀ ਜੋ ਘਟਨਾ ਇਸ ਵਾਰ ਹੋਈ ਹੈ, ਉਹ ਕਾਫੀ ਹੈਰਾਨ ਕਰਨ ਵਾਲੀ ਹੈ। ਟੈਨਸੀ ਇਲਾਕੇ ਵਿੱਚ ਰਹਿਣ ਵਾਲੇ ਇੱਕ ਸਿੱਖ ਦੀ ਘੋੜੀ ਨੂੰ ਅਣਪਛਾਤੇ ਹਮਲਾਵਰ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਵਿੰਦਰ ਸਿੰਘ ਸੰਧੂ ਇਸ ਨੂੰ ਨਸਲੀ ਹਮਲਾ ਮੰਨ ਰਹੇ ਹਨ। ਦਵਿੰਦਰ ਸਿੰਘ ਸੰਧੂ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਟੈਨੇਸੀ ਵਿੱਚ ਆਪਣੇ ਫਾਰਮ ਹਾਊਸ ਵਿੱਚ ਰਹਿੰਦੇ ਹਨ ਜਿੱਥੇ ਉਨ੍ਹਾਂ ਨੇ ਕਈ ਘੋੜੇ ਵੀ ਰੱਖੇ ਹੋਏ ਹਨ।
ਮੰਗਲਵਾਰ ਨੂੰ ਅਚਾਨਕ ਕਿਸੇ ਨੇ ਮਿਸਟੀ ਬਲੂ ਨਾਮਕ ਘੋੜੀ ਨੂੰ ਗੋਲੀ ਮਾਰ ਦਿੱਤੀ। ਦਸਤਾਰਧਾਰੀ ਦਵਿੰਦਰ ਸਿੰਘ ਸੰਧੂ ਅਨੁਸਾਰ ਇਹ ਹਮਲਾ ਉਨ੍ਹਾਂ ਨੂੰ ਟਾਰਗੈਟ ਕਰ ਕੇ ਕੀਤਾ ਗਿਆ ਹੋਵੇ ਪਰ ਉਹ ਕਿਸੇ ਤਰ੍ਹਾਂ ਬਚ ਗਏ ਪਰ ਹਮਲਾਵਰ ਘੋੜੇ ਨੂੰ ਗੋਲੀ ਮਾਰ ਕੇ ਆਪਣੇ ਇਰਾਦੇ ਦਰਸਾ ਗਏ। ਦੂਜੇ ਪਾਸੇ ਪੁਲਿਸ ਨੇ ਪੂਰੇ ਮਾਮਲੇ ਦੀ ਨਸਲੀ ਹਿੰਸਾ ਨਾਲ ਜੋੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
61 ਸਾਲ ਦੇ ਦਵਿੰਦਰ ਸਿੰਘ ਸੰਧੂ ਅਨੁਸਾਰ ਮਿਸਟੀ ਉਨ੍ਹਾਂ ਦਾ ਖ਼ਾਸ ਘੋੜਾ ਸੀ। ਸੰਧੂ ਦੀ ਪਤਨੀ ਸੁਸੈਨ ਇਸਲਿਕ ਅਨੁਸਾਰ ਉਨ੍ਹਾਂ ਦਾ ਫਾਰਮ ਪਿਛਲੇ 20 ਸਾਲ ਤੋਂ ਇਸ ਇਲਾਕੇ ਵਿੱਚ ਹੈ ਪਰ ਜੋ ਕੁਝ ਹੋਇਆ ਇਹ ਬਹੁਤ ਖ਼ਤਰਨਾਕ ਹੈ। ਸਿੱਖਾਂ ਦੇ ਨਾਲ ਨਾਲ ਟੈਨਸੀ ਵਿੱਚ ਰਹਿਣ ਵਾਲੇ ਆਮ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਰੋਸ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article