PUNJABMAILUSA.COM

ਨਹੀਂ ਟਲ ਰਿਹਾ ਨਾਰਥ ਕੋਰੀਆ, ਫਿਰ ਦਾਗੀ ਮਿਜ਼ਾਈਲ

ਨਹੀਂ ਟਲ ਰਿਹਾ ਨਾਰਥ ਕੋਰੀਆ, ਫਿਰ ਦਾਗੀ ਮਿਜ਼ਾਈਲ

ਨਹੀਂ ਟਲ ਰਿਹਾ ਨਾਰਥ ਕੋਰੀਆ, ਫਿਰ ਦਾਗੀ ਮਿਜ਼ਾਈਲ
May 14
09:24 2017

North-korea
ਸਿਓਲ, 14 ਮਈ (ਪੰਜਾਬ ਮੇਲ)- ਨਾਰਥ ਕੋਰੀਆ ਨੇ ਐਤਵਾਰ ਤੜਕੇ ਆਪਣੇ ਪੱਛਮੀ ਤਟ ਤੋਂ ਇੱਕ ਬੈਲਾਸਟਿਕ ਮਿਜ਼ਾਈਲ ਦਾ ਟੈਸਟ ਕੀਤਾ ਜੋ ਕਿ ‘ਸੀ ਆਫ਼ ਜਾਪਾਨ’ ਵਿੱਚ ਜਾ ਡਿੱਗੀ। ਸਾਊਥ ਕੋਰੀਆ, ਜਾਪਾਨੀ ਤੇ ਅਮਰੀਕੀ ਸੈਨਾ ਨੇ ਇਹ ਜਾਣਕਾਰੀ ਦਿੱਤੀ ਹੈ। ਨਾਰਥ ਕੋਰੀਆ ਦੀ ਇਸ ਹਰਕਤ ਨੂੰ ਸਾਊਥ ਕੋਰੀਆ ਵਿੱਚ ਨਵੇਂ ਚੁਣੇ ਗਏ ਰਾਸ਼ਟਰਪਤੀ ਲਈ ਵੱਡੀ ਚੁਨੌਤੀ ਮੰਨੀ ਜਾ ਰਹੀ ਹੈ। ਅਮਰੀਕਾ, ਜਾਪਾਨ ਤੇ ਯੂਰਪ ਦੀ ਨੇਵੀ ਪੈਸੀਫਿਕ ਓਸ਼ਨ ਵਿੱਚ ਸਾਂਝੇ ਅਭਿਆਸ ਲਈ ਇਕੱਠਾ ਹੋ ਰਹੀ ਹੈ। ਇਨ੍ਹਾਂ ਤਿੰਨਾਂ ਦੇਸ਼ਾਂ ਦੀ ਇਸ ਹਰਕਤ ਨੂੰ ਮਿਜ਼ਾਈਲ ਟੈਸਟ ਦਾ ਜਵਾਬ ਮੰਨਿਆ ਜਾ ਰਿਹਾ ਹੈ।
ਨਿਊਜ਼ ਏਜੰਸੀ ਨੇ ਸਾਊਥ ਕੋਰਿਆਈ ਮਿਲਟਰੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਨਾਰਥ ਕੋਰੀਆ ਨੇ ਇਹ ਟੈਸਟ ਨਾਰਥ-ਈਸਟ ਵਿੱਚ ਸਥਿਤ ਕੁਸਾਂਗ ਤੋਂ ਤੜਕੇ 5:30 ਵਜੇ ਕੀਤਾ। ਇਹ ਇੱਕ ਬਲਾਸਟਿਕ ਮਿਜ਼ਾਈਲ ਸੀ ਜੋ ਆਸਮਾਨ ਵਿੱਚ 700 ਕਿਲੋਮੀਟਰ ਤੱਕ ਗਈ। ਸ਼ੁਰੂਆਤੀ ਤੌਰ ਉੱਤੇ ਇਹ ਸਾਫ਼ ਨਹੀਂ ਹੋ ਸਕਿਆ ਕਿ ਇਹ ਬਲਾਸਟਿਕ ਮਿਜ਼ਾਈਲ ਕਿਸ ਤਰ੍ਹਾਂ ਦੀ ਸੀ।
ਇਸ ਤੋਂ ਪਹਿਲਾਂ ਵੀ ਨਾਰਥ ਕੋਰੀਆ ਚਾਰ ਵਾਰ ਮਿਜ਼ਾਈਲ ਪ੍ਰੀਖਣ ਕਰ ਚੁੱਕਾ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਨਾਰਥ ਕੋਰੀਆ ਅਮਰੀਕਾ ਤੱਕ ਮਾਰ ਕਰਨ ਵਾਲੀ ਮਿਜ਼ਾਈਲ ਬਣਾਉਣ ਵਿੱਚ ਰੁੱਝਿਆ ਹੋਇਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article