PUNJABMAILUSA.COM

ਨਹੀਂ ਰਹੇ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫੀਡਲ ਕਾਸਟਰੋ

ਨਹੀਂ ਰਹੇ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫੀਡਲ ਕਾਸਟਰੋ

ਨਹੀਂ ਰਹੇ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫੀਡਲ ਕਾਸਟਰੋ
November 27
06:55 2016

castro
ਹਵਾਨਾ, 26 ਨਵੰਬਰ (ਪੰਜਾਬ ਮੇਲ)– ਕਿਊਬਾ ਦੇ ਕਰਾਂਤੀਕਾਰੀ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਫੀਡਲ ਕਾਸਟਰੋ ਦਾ ਸ਼ਨਿੱਚਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਸਥਾਨਕ ਟੈਲੀਵਿਜ਼ਨ ਅਤੇ ਏਜੰਸੀਆਂ ਨੇ ਉਨ੍ਹਾਂ ਦੇ ਭਰਾ ਰਾਉਲ ਕਾਸਟਰੋ ਦੇ ਹਵਾਲੇ ਤੋਂ ਫੀਡਲ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਅਗਸਤ ਵਿਚ 90 ਸਾਲ ਪੂਰੇ ਕਰਨ ਵਾਲੇ ਫੀਡਲ ਕਾਸਟਰੋ ਬੀਤੇ ਦਸ ਸਾਲ ਤੋਂ ਸਿਹਤ ਠੀਕ ਨਾ ਹੋਣ ਕਾਰਨ ਸੱਤਾ ਤੋਂ ਦੂਰ ਸੀ। ਉਨ੍ਹਾਂ ਦੀ ਜਗ੍ਹਾ ਭਰਾ ਰਾਊਲ ਕਾਸਟਰੋ ਸੱਤਾ ਸੰਭਾਲ ਰਹੇ ਹਨ। ਫੀਡਲ ਕਾਸਟਰੋ ਕਿਊਬਾ ਕਰਾਂਤੀ ਦੇ ਪ੍ਰਮੁੱਖ ਨੇਤਾ ਮੰਨੇ ਜਾਂਦੇ ਹਨ। ਫੀਡਲ ਸਾਲ 1959 ਤੋਂ ਦਸੰਬਰ 1976 ਤੱਕ ਕਿਊਬਾ ਦੇ ਪ੍ਰਧਾਨ ਮੰਤਰੀ ਰਹੇ ਸੀ। ਇਸ ਤੋਂ ਬਾਅਦ ਉਹ ਕਿਊਬਾ ਦੇ ਰਾਸਟਰਪਤੀ ਬਣੇ। ਉਨ੍ਹਾਂ ਨੇ ਫਰਵਰੀ 2008 ਵਿਚ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲੇਕਿਨ ਉਨ੍ਹਾਂ ਨੇ ਸਾਲ 2006 ਵਿਚ ਹੀ ਅਪਣੇ ਭਰਾ ਨੂੰ ਸੱਤਾ ਸੰਭਾਲ ਦਿੱਤੀ ਸੀ।
ਫੀਡਲ ਕਾਸਟਰੋ ਕਿਊਬਾ ਦੀ ਕਰਾਂਤੀ ਦੇ ਜ਼ਰੀਏ ਹੀ ਫੁਲਗੋਂਕਿਓ ਬਤਿਸਤਾ ਦੀ ਤਾਨਾਸ਼ਾਹੀ ਨੂੰ ਜੜ੍ਹੋਂ ਪੁੱਟ ਕੇ ਸੱਤਾ ਵਿਚ ਆਏ ਸੀ ਅਤੇ ਉਸ ਦੇ ਕੁਝ ਸਮੇਂ ਬਾਅਦ ਹੀ ਕਿਊਬਾ ਦੇ ਪ੍ਰਧਾਨ ਮੰਤਰੀ ਬਣੇ ਸੀ। ਇਸ ਤੋਂ ਬਾਅਦ ਹੀ ਫੀਲਡ ਕਾਸਟਰੋ ਅਮਰੀਕਾ ਦੇ ਨਿਸ਼ਾਨੇ ‘ਦੇ ਸੀ। ਫੁਲਗੋਂਕਿਓ ਬਤਿਸਤਾ ਨੂੰ ਅਮਰੀਕੀ ਸਮਰਥਕ ਨੇਤਾ ਮੰਨਿਆ ਜਾਂਦਾ ਸੀ।
ਅੱਧੀ ਸ਼ਤਾਬਦੀ ਤੱਕ ਕਿਊਬਾ ‘ਤੇ ਰਾਜ ਕਰਨ ਵਾਲੇ ਫੀਡਲ ਕਾਸਟਰੋ ਨੂੰ ਸਭ ਤੋਂ ਵੱਡੇ ਕਮਿਊਨਿਸਟ ਨੇਤਾਵਾਂ ਵਿਚ ਸ਼ਾਮਲ ਕੀਤਾ ਜਾਂਦਾ ਸੀ। ਸੀਤਯੁੱਧ ਦੌਰਾਨ ਸੋਵੀਅਤ ਸੈਨਾ ਨੂੰ ਅਮਰੀਕਾ ਦੇ ਖ਼ਿਲਾਫ਼ ਅਪਣੀ ਸਰਹੱਦ ਵਿਚ ਮਿਜ਼ਾਈਲ ਤੈਨਾਤ ਕਰਨ ਦੀ ਮਨਜ਼ੂਰੀ ਦੇ ਕੇ ਫੀਡਲ ਕਾਸਟਰੋ ਦੁਨੀਆ ਭਰ ਵਿਚ ਚਰਚਾ ਦਾ ਵਿਸ਼ਾ ਬਣ ਗਏ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article