PUNJABMAILUSA.COM

ਨਹੀਂ ਰਹੇ ਪੱਗ ਦੀ ਸ਼ਾਨ ਲਈ ਲੜਨ ਵਾਲੇ ਪ੍ਰੀਤਮ ਸਿੰਘ ਜੌਹਲ

ਨਹੀਂ ਰਹੇ ਪੱਗ ਦੀ ਸ਼ਾਨ ਲਈ ਲੜਨ ਵਾਲੇ ਪ੍ਰੀਤਮ ਸਿੰਘ ਜੌਹਲ

ਨਹੀਂ ਰਹੇ ਪੱਗ ਦੀ ਸ਼ਾਨ ਲਈ ਲੜਨ ਵਾਲੇ ਪ੍ਰੀਤਮ ਸਿੰਘ ਜੌਹਲ
June 30
09:46 2016

pritam-singh-johal-439x395
ਸਰੀ, 30 ਜੂਨ (ਪੰਜਾਬ ਮੇਲ)- ਵਿਦੇਸ਼ੀ ਫੌਜ ‘ਚ ਸਿੱਖਾਂ ਨੂੰ ਪੱਗ ਬੰਨਣ ਦਾ ਹੱਕ ਦਿਵਾਉਣ ਵਾਲੇ ਕਰਨਲ ਪ੍ਰੀਤਮ ਸਿੰਘ ਜੌਹਲ ਦਾ ਦਿਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ। ਜੌਹਲ ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਸਨ। ਉਨ੍ਹਾਂ ਰਾਇਲ ਕੈਨੇਡੀਅਨ ਫੌਜ ਵਿੱਚ ਸਿੱਖਾਂ ਨੂੰ ਪੱਗ ਬੰਨ੍ਹਣ ਦਾ ਹੱਕ ਦਿਵਾਇਆ ਸੀ। ਉਹ ਦੂਸਰੇ ਵਿਸ਼ਵ ਯੁੱਧ ਦੌਰਾਨ ਜੰਗ ਲੜੀ ਸੀ। ਉਹ ਜਲੰਧਰ ਜਿਲ੍ਹੇ ਨਾਲ ਸਬੰਧਤ ਸਨ।
ਕਰਨਲ ਪ੍ਰੀਤਮ ਸਿੰਘ ਜੌਹਲ ਦੀ ਧੀ ਮੁਤਾਬਕ ਉਨ੍ਹਾਂ ਦਾ ਦਿਹਾਂਤ ਐਤਵਾਰ ਨੂੰ ਕੈਨੇਡਾ ਦੇ ਸਰੀ ‘ਚ ਦੇਹਾਂਤ ਹੋਇਆ। ਲੈਫਟੀਨੈਂਟ ਕਰਨਲ ਵਜੋਂ ਸੇਵਾਮੁਕਤ ਹੋਏ ਜੌਹਲ 38 ਸਾਲ ਤੱਕ ਭਾਰਤੀ ਫੌਜ ਤੇ ਸੀਆਰਪੀਐਫ ‘ਚ ਤਾਇਨਾਤ ਰਹੇ। ਸੇਵਾਮੁਕਤ ਹੋਣ ਤੋਂ ਬਾਅਦ ਉਹ 1980 ‘ਚ ਆਪਣੇ ਪਰਿਵਾਰ ਨਾਲ ਕੈਨੇਡਾ ਚਲੇ ਗਏ ਸਨ। ਪ੍ਰੀਤਮ ਸਿੰਘ ਜੌਹਲ ਨੂੰ ਯਾਦਗਾਰ ਦਿਵਸ ਮੌਕੇ 1990 ਨਿਊਟਨ ਲੀਜ਼ਨ ਵਿੱਚ ਦਾਖਲੇ ਤੋਂ ਰੋਕਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤੋਂ ਬਾਅਦ ਉਹ ਚਰਚਾ ‘ਚ ਆਏ। ਉਸ ਵੇਲੇ ਪੱਗੜੀਧਾਰੀ ਸਿੱਖਾਂ ਨੂੰ ਕੈਂਪਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ। ਫੌਜ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਸਿੱਖ ਸਿਰਫ਼ ਪੱਗ ਲਾਹ ਕੇ ਹੀ ਆ ਸਕਦੇ ਹਨ। ਪਰ ਉਨ੍ਹਾਂ ਇਸ ਨਿਯਮ ਦਾ ਵਿਰੋਧ ਕੀਤਾ ਤੇ ਲੰਮੀ ਲੜਾਈ ਤੋਂ ਬਾਅਦ ਇਸ ‘ਚ ਬਦਲਾਅ ਕਰਵਾਕੇ ਹੀ ਦਮ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article