PUNJABMAILUSA.COM

ਨਹੀਂ ਹੋ ਸਕਦੀ ਈਵੀਐਮਜ਼ ਨਾਲ ਛੇੜ-ਛਾੜ : ਚੋਣ ਕਮਿਸ਼ਨ

ਨਹੀਂ ਹੋ ਸਕਦੀ ਈਵੀਐਮਜ਼ ਨਾਲ ਛੇੜ-ਛਾੜ : ਚੋਣ ਕਮਿਸ਼ਨ

ਨਹੀਂ ਹੋ ਸਕਦੀ ਈਵੀਐਮਜ਼ ਨਾਲ ਛੇੜ-ਛਾੜ : ਚੋਣ ਕਮਿਸ਼ਨ
March 16
21:04 2017

evm
ਨਵੀਂ ਦਿੱਲੀ, 16 ਮਾਰਚ (ਪੰਜਾਬ ਮੇਲ)- ਬਸਪਾ ਸੁਪਰੀਮੋ ਮਾਇਆਵਤੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਇਨ੍ਹਾਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ।
ਕਮਿਸ਼ਨ ਨੇ ਸਖ਼ਤ ਸ਼ਬਦਾਂ ਵਾਲੇ ਬਿਆਨ ਵਿੱਚ ਕਿਹਾ ਕਿ ਈਵੀਐਮ ਨਾਲ ਛੇੜਛਾੜ ਦੇ ਦੋਸ਼ ‘ਆਧਾਰਹੀਣ, ਕਿਆਸ ਆਧਾਰਤ ਅਤੇ ਆਪਹੁਦਰੇ ਹਨ, ਜਿਹੜੇ ਰੱਦ ਕਰਨੇ ਬਣਦੇ ਹਨ। ਕਮਿਸ਼ਨ ਨੇ ਕਿਹਾ ਕਿ ਹੁਣੇ ਮੁਕੰਮਲ ਹੋਈ ਚੋਣ ਪ੍ਰਕਿਰਿਆ ਦੌਰਾਨ ਉਸ ਨੂੰ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਕਿ ਈਵੀਐਮਜ਼ ਨਾਲ ਕਥਿਤ ਤੌਰ ’ਤੇ ਛੇੜਛਾੜ ਹੋਈ। ਈਵੀਐਮ ਨਾਲ ਛੇੜਛਾੜ ਬਾਰੇ ਬਸਪਾ ਦੀ ਦਰਖ਼ਾਸਤ ਵਿੱਚ ਕੋਈ ਖ਼ਾਸ ਦੋਸ਼ ਨਹੀਂ ਹੈ ਅਤੇ ਉਸ ਨੇ ਪਾਰਟੀ ਦਾ ਦਾਅਵਾ ਰੱਦ ਕਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਈਵੀਐਮ ਨਾਲ ਕਥਿਤ ਛੇੜਛਾੜ ਬਾਰੇ ਚਿੰਤਾਵਾਂ ਇਹ ਮਸ਼ੀਨਾਂ ਪੇਸ਼ ਹੋਣ ਦੇ ਸਮੇਂ ਤੋਂ ਹਾਈ ਕੋਰਟ ਤੇ ਸੁਪਰੀਮ ਕੋਰਟ ਸਾਹਮਣੇ ਵੀ ਉੱਠ ਚੁੱਕੀਆਂ ਹਨ। ਇਹ ਦੋਸ਼ ਰੱਦ ਹੋਏ ਹਨ। ਚੋਣ ਕਮਿਸ਼ਨ ਸਪੱਸ਼ਟ ਤੌਰ ਉਤੇ ਦੁਹਰਾਉਂਦਾ ਹੈ ਕਿ ਪ੍ਰਭਾਵਸ਼ਾਲੀ ਤਕਨੀਕੀ ਤੇ ਪ੍ਰਸ਼ਾਸਕੀ ਸੁਰੱਖਿਆ ਮਾਪਦੰਡਾਂ ਕਾਰਨ ਈਵੀਐਮਜ਼ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article