PUNJABMAILUSA.COM

ਨਾਈਜੀਰੀਆ ‘ਚ ਆਤਮਘਾਤੀ ਹਮਲੇ ‘ਚ 45 ਲੋਕਾਂ ਦੀ ਮੌਤ

ਨਾਈਜੀਰੀਆ ‘ਚ ਆਤਮਘਾਤੀ ਹਮਲੇ ‘ਚ 45 ਲੋਕਾਂ ਦੀ ਮੌਤ

ਨਾਈਜੀਰੀਆ ‘ਚ ਆਤਮਘਾਤੀ ਹਮਲੇ ‘ਚ 45 ਲੋਕਾਂ ਦੀ ਮੌਤ
May 07
09:45 2018

ਕਡੁਨਾ, 7 ਮਈ (ਪੰਜਾਬ ਮੇਲ)- ਉਤਰੀ ਨਾਈਜੀਰੀਆ ਵਿਚ ਆਤਮਘਾਤੀ ਹਮਲਾ ਕੀਤਾ ਗਿਆ ਜਿਸ ਵਿਚ 45 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਨਾਈਜੀਰੀਆ ਦੇ ਉਤਰ ਪੂਰਵੀ ਸ਼ਹਿਰ ਮੁਬੀ ਵਿਚ ਆਤਮਘਾਤੀ ਧਮਾਕਿਆਂ ਵਿਚ 24 ਲੋਕ ਮਾਰੇ ਗਏ ਸੀ। ਧਮਾਕੇ ਇਕ ਮਸਜਿਦ ਦੇ ਅੰਦਰ ਅਤੇ ਬਾਹਰ ਕੀਤੇ ਗਏ। ਇਹ ਧਮਾਕੇ ਤਦ ਹੋਏ ਜਦ ਉਥੇ ਦੇ ਲੋਕ ਦੁਪਹਿਰ ਦੀ ਨਮਾਜ਼ ਦੀ ਤਿਆਰੀ ਕਰ ਰਹੇ ਸੀ।
ਹਮਲਾ ਸ਼ਨਿੱਚਰਵਾਰ ਨੂੰ ਹੋਇਆ ਜਿਸ ਤੋਂ ਬਾਅਦ ਸਥਾਨਕ ਇਲਾਕੇ ਵਿਚ ਦਹਿਸਤ ਦਾ ਮਾਹੌਲ ਹੈ। ਹਥਿਆਰਬੰਦ ਹਮਲਾਵਰਾਂ ਨੇ ਲੋਕਾਂ ਦੀ ਹੱਤਿਆਵਾਂ ਕੀਤੀਆਂ ਅਤੇ ਘਰਾਂ ਨੂੰ ਸਾੜ ਦਿੱਤਾ। ਅਜੇ ਤੱਕ 45 ਲਾਸ਼ਾਂ ਸੜੇ ਹੋਏ ਘਰਾਂ ਅਤੇ ਮਲਬੇ ਤੋਂ ਕੱਢੀਆਂ ਗਈਆਂ ਹਨ। ਇਸ ਖੇਤਰ ਵਿਚ ਹਾਲ ਦੇ ਦਿਨਾਂ ਵਿਚ ਹਿੰਸਾ, ਪਸ਼ੂਆਂ ਦੀ ਚੋਰੀ, ਅਗਵਾ ਅਤੇ ਲੁੱਟ ਦੀ ਵਾਰਦਾਤਾਂ ਵੀ ਲਗਾਤਾਰ ਵਧ ਰਹੀਆਂ ਹਨ।
ਸਥਾਨਕ ਲੋਕਾਂ ਅਨੁਸਾਰ ਹਮਲਾਵਰ ਗੁਆਂਢ ਦੇ ਜੰਫਰਾ ਸ਼ਹਿਰ ਤੋਂ ਆਏ ਸੀ ਅਤੇ ਇਹ ਲੋਕ ਬਿਰਨਿਨ ਗਵਾਰੀ ਵਿਚ ਅਪਣੀ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਕਡੁਨਾ ਰਾਜ ਪੁਲਿਸ ਦੇ ਬੁਲਾਰੇ ਨੇ ਡਾਕੂਆਂ ਦੇ ਹਮਲੇ ਦੀ ਪੁਸ਼ਟੀ ਕੀਤੀ ਲੇਕਿਨ ਇਸ ਬਾਰੇ ਵਿਚ ਹੋਰ ਜ਼ਿਆਦਾ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article