PUNJABMAILUSA.COM

ਨਾਬਾਲਗ ਮੁੰਡਿਆਂ ਨਾਲ ਸਬੰਧ ਬਣਾਉਣ ਵਾਲੀ ਔਰਤ ਨੂੰ 15 ਸਾਲ ਦੀ ਸਜ਼ਾ

ਨਾਬਾਲਗ ਮੁੰਡਿਆਂ ਨਾਲ ਸਬੰਧ ਬਣਾਉਣ ਵਾਲੀ ਔਰਤ ਨੂੰ 15 ਸਾਲ ਦੀ ਸਜ਼ਾ

ਨਾਬਾਲਗ ਮੁੰਡਿਆਂ ਨਾਲ ਸਬੰਧ ਬਣਾਉਣ ਵਾਲੀ ਔਰਤ ਨੂੰ 15 ਸਾਲ ਦੀ ਸਜ਼ਾ
August 10
21:33 2017

ਨਿਊਯਾਰਕ, 10 ਅਗਸਤ (ਪੰਜਾਬ ਮੇਲ)- 38 ਸਾਲ ਦੀ ਇਕ ਔਰਤ ਨੂੰ ਦੋ ਨਾਬਾਲਗ ਮੁੰਡਿਆਂ ਦੇ ਨਾਲ ਸਬੰਧ ਬਣਾਉਣ ਦੇ ਲਈ 15 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਔਰਤ ਖੁਦ ਦੋ ਬੱਚਿਆਂ ਦੀ ਮਾਂ ਹੈ। ਉਸ ‘ਤੇ ਦੋਵੇਂ ਨਾਬਾਲਗ ਮੁੰਡਿਆਂ ਨੂੰ ਸਨੈਪਚੈਟ ‘ਤੇ ਅਪਣੀ ਅਸ਼ਲੀਲ ਤਸਵੀਰ ਭੇਜ ਕੇ ਉਨ੍ਹਾਂ ਲੁਭਾਉਣ ਦਾ ਦੋਸ਼ ਵੀ ਸਾਬਤ ਹੋਇਆ ਹੈ। ਮਿਸ਼ੀਗਨ ਵਿਚ ਰਹਿਣ ਵਾਲੀ ਬਰੁਕ ਲੇਜਿੰਸ ਨੂੰ ਦੋਵੇਂ ਨਾਬਾਲਗਾਂ ਦੇ ਨਾਲ ਯੌਨ ਅਪਰਾਧ ਕਰਨ ਦਾ ਦੋਸ਼ੀ ਮੰਨਦੇ ਹੋਏ ਅਦਾਲਤ ਨੇ ਉਸ ਨੂੰ 15 ਸਾਲ ਜੇਲ੍ਹ ਦੀ ਸਜ਼ਾ ਸੁਣਾਈ। ਜਿਸ ਸਮੇਂ ਇਹ ਘਟਨਾ ਹੋਈ ਉਸ ਸਮੇਂ ਦੋਵੇਂ ਪੀੜਤ ਮੁੰਡਿਆਂ ਦੀ ਉਮਰ 14 ਤੇ 15 ਸਾਲ ਸੀ।
ਲੇਜਿੰਸ ਨੇ ਅਪਣਾ ਅਪਰਾਧ ਮੰਨਦੇ ਹੋਏ ਅਦਾਲਤ ਤੋਂ ਮੁਆਫ਼ੀ ਮੰਗੀ। ਉਸ ਨੇ ਦੱਸਿਆ ਕਿ 15 ਸਾਲ ਦੇ ਪੀੜਤ ਦੇ ਨਾਲ ਉਸ ਨੇ ਓਰਲ ਸੈਕਸ ਕੀਤਾ ਸੀ। 14 ਸਾਲ ਦੇ ਪੀੜਤ ਮੁੰਡੇ ਦੇ ਨਾਲ ਉਸ ਨੇ ਸੈਕਸ ਕਰਨ ਦੀ ਗੱਲ ਕਬੂਲ ਕੀਤੀ। ਇਕ ਸਥਾਨਕ ਅਖਬਾਰ ਮੁਤਾਬਕ, ਜੂਨ ਵਿਚ ਲੇਜਿੰਸ ਨੇ ਅਦਾਲਤ ਦੇ ਸਾਹਮਣੇ ਇਹ ਗੱਲ ਕਬੂਲ ਕੀਤੀ ਸੀ। ਪੀੜਤਾ ਨੇ ਦੋਵੇਂ ਬੱਚਿਆਂ ਨੂੰ ਅਨੈਤਿਕ ਮਕਸਦ ਦੇ ਲਈ ਇਸਤੇਮਾਲ ਕਰਨ ਦੀ ਵੀ ਮੁਆਫੀ ਮੰਗੀ । ਦੋਵੇਂ ਬੱਚਿਆਂ ਨੂੰ ਅਸ਼ਲੀਲ ਤਸਵੀਰਾਂ ਭੇਜਣ ਦਾ ਅਪਰਾਧ ਵੀ ਉਸ ਨੇ ਕਬੂਲਿਆ।
ਦੋਵੇਂ ਪੀੜਤਾਂ ਵਿਚੋਂ ਇਕ ਪੀੜਤ ਮੁੰਡੇ ਦੀ ਮਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਮਿਲਣ ਦੇ ਲਈ ਲੇਜਿੰਸ ਨੇ ਕਿਸ ਹੱਦ ਤੱਕ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲੇਜਿੰਸ ਦੇ ਨਾਲ ਸੈਕਸ ਕਰਨ ਅਤੇ ਇਸ ਯੌਨ ਸ਼ੋਸ਼ਣ ਦੇ ਕਾਰਨ ਉਨ੍ਹਾਂ ਦੇ ਬੇਟੇ ‘ਤੇ ਡੂੰਘਾ ਅਸਰ ਪਿਆ ਹੈ। ਲੇਜਿੰਸ ਨੇ ਸਜ਼ਾ ਸੁਣਾਏ ਜਾਣ ਜਾਂਦੇ ਸਮੇਂ ਕੋਰਟ ਨੂੰ ਕਿਹਾ ਕਿ ਉਸ ਨੂੰ ਅਪਣੇ ਕੀਤੇ ‘ਤੇ ਬੇਹੱਦ ਅਫਸੋਸ ਹੈ। ਉਸ ਨੇ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਅਫਸੋਸ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article