PUNJABMAILUSA.COM

ਨਾਭਾ ਜੇਲ੍ਹ ਬਰੇਕ ਕਾਂਡ ‘ਚ ਸ਼ਾਮਲ ਇਕ ਹੋਰ ਕਾਬੂ

ਨਾਭਾ ਜੇਲ੍ਹ ਬਰੇਕ ਕਾਂਡ ‘ਚ ਸ਼ਾਮਲ ਇਕ ਹੋਰ ਕਾਬੂ

ਨਾਭਾ ਜੇਲ੍ਹ ਬਰੇਕ ਕਾਂਡ ‘ਚ ਸ਼ਾਮਲ ਇਕ ਹੋਰ ਕਾਬੂ
April 02
10:19 2017

nabha
ਜਲੰਧਰ, 2 ਅਪ੍ਰੈਲ (ਪੰਜਾਬ ਮੇਲ)-ਜਲੰਧਰ ਪੁਲਿਸ ਨੇ ਨਾਭਾ ਜੇਲ੍ਹ ਕਾਂਡ ਦਾ ਇੱਕ ਹੋਰ ਮੁਲਜ਼ਮ ਅਮਨਦੀਪ ਢੇਸੀਆਂ ਗ੍ਰਿਫਤਾਰ ਕਰ ਲਿਆ ਹੈ। ਇਸ ਨੂੰ ਬੀਤੀ ਰਾਤ ਜਲੰਧਰ ਦੇ ਪੀਏਪੀ ਚੌਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੋਲੋਂ 32 ਬੋਰ ਰਿਵਾਲਵਰ, ਸੱਤ ਕਾਰਤੂਸ, 4 ਸਿਮ ਬਰਾਮਦ ਕੀਤੇ ਗਏ ਹਨ। ਢੋਟੀਆਂ ਖਿਲਾਫ ਹੁਣ ਤੱਕ 26 ਮਾਮਲੇ ਦਰਜ ਹਨ। ਜਲੰਧਰ ਪੁਲਿਸ ਦੇ ਕਮਿਸ਼ਨਰ ਅਰਪਿਤ ਸ਼ੁਕਲਾ ਮੁਤਾਬਕ ਜਦੋਂ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਦੋਂ ਇਹ ਕਿਸੇ ਨੂੰ ਕਿਡਨੈਪ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਜਲਦ ਹੀ ਅਦਾਲਤ ਤੋਂ ਇਸ ਦਾ ਰਿਮਾਂਡ ਲੈ ਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਵਰਨਣਯੋਗ ਹੈ ਕਿ 27 ਨਵੰਬਰ, 2016 ਨੂੰ ਪੰਜਾਬ ਦੀ ਹਾਈ ਸਕਿਉਰਟੀ ਜੇਲ ਨਾਭਾ ਤੋਂ ਹਥਿਆਰਬੰਦ ਵਿਅਕਤੀਆਂ ਨੇ ਸਵੇਰੇ ਕਰੀਬ 9 ਵਜੇ ਪੁਲਿਸ ਵਰਦੀ ਵਿੱਚ ਆ ਕੇ ਇੱਕ ਕੈਦੀ ਜੇਲ੍ਹ ਵਿੱਚ ਦਾਖਲ ਕਰਾਉਣ ਬਹਾਨੇ ਜੇਲ ਸਟਾਫ ਨੂੰ ਬੰਦੀ ਬਣਾ ਕੇ ਫਾਇਰਿੰਗ ਸੀ। ਇਸੇ ਦਰਮਿਆਨ ਹੀ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ, ਹਰਜਿੰਦਰ ਸਿੰਘ ਵਿੱਕੀ ਗੌਂਡਰ, ਅਮਨਦੀਪ ਸਿੰਘ ਢੋਟੀਆਂ, ਕੁਲਪ੍ਰੀਤ ਸਿੰਘ ਨੀਟਾ ਦਿਓਲ, ਸਾਬਕਾ ਖਾਲਿਸਤਾਨੀ ਹਰਮਿੰਦਰ ਸਿੰਘ ਮਿੰਟੂ ਤੇ ਕਸ਼ਮੀਰ ਸਿੰਘ ਗੱਲਵੱਟੀ ਨੂੰ ਛੁਡਵਾ ਲਿਆ ਸੀ। ਇਨ੍ਹਾਂ ਸਾਰਿਆਂ ਨੂੰ ਭਜਾਉਣ ਵਾਲੇ ਪਲਵਿੰਦਰ ਸਿੰਘ ਪਿੰਦਾ, ਚੰਨਪ੍ਰੀਤ ਸਿੰਘ ਚੰਨਾ, ਜਗਤਵੀਰ ਸਿੰਘ ਉਰਫ ਜਗਤਾ, ਬਿੱਕਰ ਸਿੰਘ ਮੁੱਦਕੀ ਨੂੰ ਪਹਿਲਾਂ ਹੀ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਇਨ੍ਹਾਂ ਦੇ ਨਾਲ ਫਰਾਰ ਹੋਏ ਖਾਲਿਸਤਾਨੀ ਹਰਮਿੰਦਰ ਸਿੰਘ ਮਿੰਟੂ, ਗੁਰਪ੍ਰੀਤ ਸੇਖੋਂ ਤੇ ਨੀਟਾ ਦਿਓਲ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article