PUNJABMAILUSA.COM

ਨਾਭਾ ਜੇਲ ਕਾਂਡ : ਪੰਜਾਬ ਹਾਈ ਅਲਰਟ ‘ਤੇ

ਨਾਭਾ ਜੇਲ ਕਾਂਡ : ਪੰਜਾਬ ਹਾਈ ਅਲਰਟ ‘ਤੇ

ਨਾਭਾ ਜੇਲ ਕਾਂਡ : ਪੰਜਾਬ ਹਾਈ ਅਲਰਟ ‘ਤੇ
November 27
20:46 2016

high
ਮਲੇਰਕੋਟਲਾ, 27 ਨਵੰਬਰ (ਪੰਜਾਬ ਮੇਲ)– ਨਾਭਾ ਜੇਲ੍ਹ ‘ਚੋਂ ਫਿਲਮੀ ਅੰਦਾਜ਼ ‘ਚ ਕੈਦੀਆਂ ਨੂੰ ਭਜਾ ਕੇ ਲੈ ਜਾਣ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਤਹਿਤ ਪੰਜਾਬ ਪੁਲਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਪੁਲਸ ਵੱਲੋਂ ਥਾਂ-ਥਾਂ ‘ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਓਥੇ ਹੀ ਮਲੇਰਕੋਟਲਾ, ਤਰਨਤਾਰਨ ਅਤੇ ਜੰਮੂ ਅਤੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ ‘ਚ ਪੁਲਸ ਵੱਲੋਂ ਵਾਹਨਾਂ ਅਤੇ ਸਮਾਨ ਦੀ ਚੈਕਿੰਗ ਕਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੀ ਸੁਰੱਖਿਅਤ ਜੇਲ੍ਹ ਮੰਨੀ ਜਾਂਦੀ ਨਾਭਾ ਜੇਲ੍ਹ ‘ਚੋਂ ਸ਼ਰੇਆਮ ਕੈਦੀਆਂ ਨੂੰ ਭਜਾ ਕੇ ਲੈ ਜਾਣਾ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article