PUNJABMAILUSA.COM

ਨਾਮਜ਼ਦਗੀਆਂ ਦੇ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ
April 25
16:53 2019

ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ ਬੀਤੇ ਤਿੰਨ ਦਿਨਾਂ ਦੌਰਾਨ 58 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 49 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 107 ਹੋ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਜਗਦੀਸ਼ ਮਸੀਹ ਆਜ਼ਾਦ ਉਮੀਦਵਾਰ, ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ.ਐਲ.) (ਲਿਬਰੇਸ਼ਨ) ਅਤੇ ਪੀਟਰ ਮਸੀਹ ਆਮ ਆਦਮੀ ਪਾਰਟੀ ਵੱਲੋਂ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਦਸਵਿੰਦਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਪੰਜਾਬ ਏਕਤਾ ਪਾਰਟੀ ਦੀ ਪਰਮਜੀਤ ਕੌਰ ਖਾਲੜਾ ਅਤੇ ਹਰਮਨਦੀਪ ਸਿੰਘ, ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ, ਆਜ਼ਾਦ ਉਮੀਦਵਾਰ ਪਾਇਲ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਪੂਰਨ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਖਵੰਤ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਆਮ ਆਦਮੀ ਪਾਰਟੀ ਦੇ ਜ਼ੋਰਾ ਸਿੰਘ ਸਰੋਏ ਅਤੇ ਹਰਮਨਦੀਪ ਸਿੰਘ ਸਰੋਏ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੈਟਿਕ) ਦੇ ਹਰਿ ਮਿੱਤਰ, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਅਤੇ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਤਾਰਾ ਸਿੰਘ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਆਮ ਆਦਮੀ ਪਾਰਟੀ ਦੇ ਰਵਜੋਤ ਸਿੰਘ ਵੱਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਚਰਨਦਾਸ, ਸੀ.ਪੀ.ਆਈ. (ਐਮ.ਐਲ.) (ਨਿਊ ਲਿਬਰੇਸ਼ਨ) ਦੇ ਅਵਤਾਰ ਸਿੰਘ, ਰਾਸ਼ਟਰੀ ਜਨ ਸ਼ਕਤੀ ਪਾਰਟੀ (ਸੈਕੁਲਰ) ਦੀ ਸੁਰਿੰਦਰ ਕੌਰ ਮਾਂਗਟ ਅਤੇ ਬਹੁਜਨ ਸਮਾਜ ਪਾਰਟੀ ਦੇ ਸੋਢੀ ਵਿਕਰਮ ਸਿੰਘ ਵੱਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਲਾਲ ਚੰਦ ਰਾਓ, ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਅਤੇ ਅਨੁਪਮਾ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਅਤੇ ਰਣਜੀਤ ਕੌਰ ਗੁਰੂ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਗੁਰਬਚਨ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ ਅਤੇ ਆਜ਼ਾਦ ਉਮੀਦਵਾਰ ਲਛਮਣ ਸਿੰਘ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਪੰਜਾਬ ਏਕਤਾ ਪਾਰਟੀ ਦੇ ਬਲਦੇਵ ਸਿੰਘ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਨਰੇਸ਼ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮ੍ਰਿਤਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਚੈਨ ਸਿੰਘ ਭਾਰਗਵ ਅਤੇ ਆਜ਼ਾਦ ਉਮੀਦਵਾਰ ਨਾਹਰ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਆਜ਼ਾਦ ਉਮੀਦਵਾਰ ਬੱਗਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੀ ਰਾਜਵੀਰ ਕੌਰ, ਭਾਰਤ ਪਰਭਾਤ ਪਾਰਟੀ ਦੇ ਬਲਵਿੰਦਰ ਸਿੰਘ ਸੰਧੂ ਅਤੇ ਆਜ਼ਾਦ ਉਮੀਦਵਾਰ ਗੁਰਜੀਤ ਸਿੰਘ ਤੇ ਸਰਬਜੀਤ ਕੌਰ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ ਅਤੇ ਅਜੈ ਮਿੱਤਲ, ਨਵਾਂ ਪੰਜਾਬ ਪਾਰਟੀ ਦੇ ਧਰਮਵੀਰ ਗਾਂਧੀ ਅਤੇ ਸ਼ਿਵ ਸੈਨਾ ਦੇ ਅਸ਼ਵਨੀ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

About Author

Punjab Mail USA

Punjab Mail USA

Related Articles

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article