PUNJABMAILUSA.COM

ਨਾਰਥ ਕੋਰੀਆ ਨਾਲ ਵੱਡੇ ਟਕਰਾਅ ਦੇ ਆਸਾਰ : ਟਰੰਪ

ਨਾਰਥ ਕੋਰੀਆ ਨਾਲ ਵੱਡੇ ਟਕਰਾਅ ਦੇ ਆਸਾਰ : ਟਰੰਪ

ਨਾਰਥ ਕੋਰੀਆ ਨਾਲ ਵੱਡੇ ਟਕਰਾਅ ਦੇ ਆਸਾਰ   : ਟਰੰਪ
April 28
21:47 2017

north-korea-jong-580x387
ਵਾਸ਼ਿੰਗਟਨ, 28 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਪਸ਼ਟ ਕੀਤਾ ਹੈ ਕਿ ਨਾਰਥ ਕੋਰੀਆ ਦੇ ਪ੍ਰਮਾਣੂ ਤੇ ਮਿਜ਼ਾਈਲ ਪ੍ਰੋਗਰਾਮ ਨੂੰ ਦੇਖਦੇ ਹੋਏ ਉਸ ਨਾਲ ਵੱਡਾ ਵਿਵਾਦ ਸੰਭਵ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਮਸਲੇ ਦਾ ਹੱਲ ਕੂਟਨੀਤਕ ਤਰੀਕੇ ਨਾਲ ਕੱਢੇ ਜਾਣ ਉੱਤੇ ਵੀ ਜ਼ੋਰ ਦਿੱਤਾ। ਇਧਰ, ਚੀਨ ਨੇ ਵੀ ਉਸ ਨੂੰ ਪ੍ਰਮਾਣੂ ਟੈਸਟ ਉੱਤੇ ਪਾਬੰਦੀ ਲਾਉਣ ਦੀ ਚੇਤਾਵਨੀ ਦਿੱਤੀ ਹੈ।
ਰਾਸ਼ਟਰਪਤੀ ਵਜੋਂ 100 ਦਿਨ ਪੂਰੇ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਮੀਡੀਆ ਨੂੰ ਆਖਿਆ ਕਿ “ਨਾਰਥ ਕੋਰੀਆ ਨਾਲ ਕਿਸੇ ਵੱਡੇ ਟਕਰਾਅ ਵਿੱਚ ਉਲਝਣ ਦੇ ਆਸਾਰ ਹਨ।” ਉਨ੍ਹਾਂ ਨੇ ਆਖਿਆ ਕਿ ਅਮਰੀਕਾ ਇਸ ਪ੍ਰੇਸ਼ਾਨੀ ਦਾ ਹੱਲ ਸ਼ਾਂਤੀ ਨਾਲ ਚਾਹੁੰਦਾ ਹੈ। ਉਨ੍ਹਾਂ ਦਾ ਪ੍ਰਸ਼ਾਸਨ ਸੈਨਾ ਦੇ ਇਸਤੇਮਾਲ ਦੀ ਥਾਂ ਆਰਥਿਕ ਪਾਬੰਦੀ ਨਾਰਥ ਕੋਰੀਆ ਉੱਤੇ ਲਾਉਣ ਲਈ ਜ਼ੋਰ ਦੇ ਰਿਹਾ ਹੈ।
ਟਰੰਪ ਨੇ ਆਖਿਆ ਹੈ, “ਅਸੀਂ ਇਸ ਦਾ ਹੱਲ ਕੂਟਨੀਤਕ ਤਰੀਕੇ ਨਾਲ ਕਰਨਾ ਚਾਹੁੰਦੇ ਹਨ, ਪਰ ਇਹ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ।” ਟਰੰਪ ਅਨੁਸਾਰ ਨਾਰਥ ਕੋਰੀਆ ਇਸ ਸਮੇਂ ਦੁਨੀਆ ਦੀ ਸਭ ਤੋਂ ਵੱਡੀ ਸਮੱਸਿਆ ਹੈ। ਟਰੰਪ ਨੇ ਨਾਰਥ ਕੋਰੀਆ ਉੱਤੇ ਲਗਾਮ ਲਾਉਣ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਆਖਿਆ ‘ਮੇਰਾ ਮੰਨਣਾ ਹੈ ਕਿ ਜਿਨਪਿੰਗ ਬਹੁਤ ਮਿਹਨਤ ਕਰ ਰਿਹਾ ਹੈ ਤੇ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਅਸ਼ਾਂਤੀ ਨਹੀਂ ਚਾਹੁੰਦੇ।
ਅਮਰੀਕਾ ਦੇ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੇ ਆਖਿਆ ਹੈ ਕਿ ਪ੍ਰਮਾਣੂ ਟੈਸਟ ਨੂੰ ਲੈ ਕੇ ਚੀਨ ਨੇ ਨਾਰਥ ਕੋਰੀਆ ਨੂੰ ਚੇਤਾਵਨੀ ਦਿੱਤੀ ਹੈ। ਫਾਕਸ ਨਿਊਜ਼ ਨਾਲ ਗੱਲਬਾਤ ਵਿੱਚ ਟਿਲਰਸਨ ਨੇ ਆਖਿਆ ਕਿ ਨਾਰਥ ਕੋਰੀਆ ਦੇ ਨੇਤਾ ਕਿਮ ਜੌਂਗ ਦੇ ਪ੍ਰਮਾਣੂ ਮਿਜ਼ਾਈਲ ਪ੍ਰੋਗਰਾਮ ਉੱਤੇ ਰੋਕ ਲਾਉਣ ਵਿੱਚ ਕੌਮਾਂਤਰੀ ਭਾਈਚਾਰਾ ਅਹਿਮ ਭੂਮਿਕਾ ਨਿਭਾਅ ਸਕਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article