PUNJABMAILUSA.COM

ਨਾਵਲਕਾਰ ਜੱਗੀ ਕੁੱਸਾ ਬਣਾਵੇਗਾ ਇੱਕ ਹੋਰ ਲਘੂ ਫਿਲਮ ”ਸੀਬੋ”

ਨਾਵਲਕਾਰ ਜੱਗੀ ਕੁੱਸਾ ਬਣਾਵੇਗਾ ਇੱਕ ਹੋਰ ਲਘੂ ਫਿਲਮ ”ਸੀਬੋ”

ਨਾਵਲਕਾਰ ਜੱਗੀ ਕੁੱਸਾ ਬਣਾਵੇਗਾ ਇੱਕ ਹੋਰ ਲਘੂ ਫਿਲਮ ”ਸੀਬੋ”
November 02
10:00 2016

13
ਨਿਹਾਲ ਸਿੰਘ ਵਾਲਾ, 2 ਨਵੰਬਰ (ਰਾਜਵਿੰਦਰ ਰੌਂਤਾ/ਪੰਜਾਬ ਮੇਲ)-ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਸਾਜ ਸ਼ਿਵਚਰਨ ਜੱਗੀ ਕੁੱਸਾ ਜਲਦੀ ਹੀ ਇੱਕ ਹੋਰ ਲਘੂ ਫਿਲਮ ”ਸੀਬੋ” ਲੈ ਕੇ ਦਰਸ਼ਕਾਂ ਦੀ ਕਚਿਹਰੀ ‘ਚ ਹਾਜ਼ਰ ਹੋ ਰਿਹਾ ਹੈ, ਜਿਸ ਦੀ ਸ਼ੂਟਿੰਗ ਨਵੰਬਰ ਮਹੀਨੇ ਦੇ ਚੜ੍ਹਦਿਆਂ ਹੀ ਨਿਹਾਲ ਸਿੰਘ ਵਾਲਾ ਅਤੇ ਦੂਰ-ਦੁਰਾਡੇ ਦੇ ਮਹੱਤਵਪੂਰਨ ਥਾਵਾਂ ‘ਤੇ ਸ਼ੁਰੂ ਕੀਤੀ ਜਾਵੇਗੀ। ਸ਼ਿਵਚਰਨ ਜੱਗੀ ਕੁੱਸਾ ਨੇ ਦੱਸਿਆ ਕਿ ਲਵਲੀ ਸ਼ਰਮਾ ਤੇ ਮੈਡਮ ਕੁਲਵੰਤ ਦੀ ਨਿਰਦੇਸ਼ਨਾਂ ਹੇਠ ਤਿਆਰ ਹੋਣ ਵਾਲੀ ਫਿਲਮ ”ਸੀਬੋ” ਦੀ ਮੂਲ ਕਹਾਣੀ ਅਜੀਤ ਸਤਨਾਮ ਕੌਰ ਦੀ ਲਿਖੀ ਹੋਈ ਹੈ। ਇਸ ਫਿਲਮ ਦੇ ਡਾਇਲਾਗ ਅਤੇ ਸਕਰੀਨ ਪਲੇਅ ਸ਼ਿਵਚਰਨ ਜੱਗੀ ਕੁੱਸਾ ਦੇ ਲਿਖੇ ਹੋਏ ਹਨ ਅਤੇ ਇਸ ਫ਼ਿਲਮ ਦਾ ਮੁੱਖ ਪ੍ਰੋਡਿਊਸਰ ਬਲਰਾਜ ਬਰਾੜ ਕੈਨੇਡਾ ਅਤੇ ਸਹਾਇਕ ਪ੍ਰੋਡਿਊਸਰ ਅਮਨਦੀਪ ਰਾਠੌਰ ਹਨ। ਇਸ ਫਿਲਮ ਵਿਚ ਵਿਸ਼ੂ ਖੇਤੀਆ, ਮਨਪ੍ਰੀਤ ਸਿੱਧੂ, ਬੂਟਾ ਬਰਾੜ, ਮੈਡਮ ਕੁਲਵੰਤ ਖੁਰਮੀ, ਹਰਪਾਲ ਧੂੜਕੋਟ, ਸੁਖਦੇਵ ਲੱਧੜ, ਸਰਬਜੀਤ ਘੋਲੀਆ, ਪ੍ਰਿਆ ਸ਼ਰਮਾ, ਭਿੰਦਰ ਧਾਲੀਵਾਲ, ਅੰਗਰੇਜ਼ ਸੰਧੂ, ਜਸਵਿੰਦਰ ਸੋਨੀ, ਸਵੀ ਰੰਧਾਵਾ, ਕ੍ਰਿਸ਼ਨਾ ਸਿੰਗਲਾ, ਜਗਸੀਰ ਲੁਹਾਰਾ, ਚਰਨਜੀਤ ਸੰਧੂ, ਕੁਲਦੀਪ ਦੀਵਾਨਾ ਆਦਿ ਹੋਣਗੇ। ਨਿਰਦੇਸ਼ਕ ਲਵਲੀ ਸ਼ਰਮਾ ਅਤੇ ਮੈਡਮ ਕੁਲਵੰਤ ਖੁਰਮੀ ਨੇ ਦੱਸਿਆ ਕਿ ਜੱਗੀ ਕੁੱਸਾ ਦੇ ਲਿਖੇ ਡਾਇਲਾਗ ਪਹਿਲਾਂ ਵੀ ਵੱਡੇ ਪਰਦੇ ਦੀਆਂ ਪੰਜਾਬੀ ਫਿਲਮਾਂ ਰਾਹੀਂ ਚਰਚਾ ‘ਚ ਰਹੇ ਹਨ ਅਤੇ ਐੱਮ.ਐੱਮ. ਫ਼ਿਲਮਜ਼ ਵੱਲੋਂ ਵੀ ਜੱਗੀ ਕੁੱਸਾ ਦੀਆਂ ਕਹਾਣੀਆਂ ‘ਤੇ ਆਧਾਰਿਤ ਅੱਧੀ ਦਰਜਨ ਦੇ ਕਰੀਬ ਲਘੂ ਫਿਲਮਾਂ ਬਣ ਚੁੱਕੀਆਂ ਹਨ ਅਤੇ ਜੱਗੀ ਕੁੱਸਾ ਵੱਲੋਂ ਵੱਡੇ ਪਰਦੇ ਅਤੇ ਵੱਡੇ ਬਜਟ ਦੀ ਫ਼ਿਲਮ ”ਜਪਜੀ” ਦੀਆਂ ਤਿਆਰੀਆਂ ਵੀ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article