PUNJABMAILUSA.COM

ਨਿਊਜਰਸੀ ‘ਚ ਦਿਲਜੀਤ ਸਿੰਘ ਢਿੱਲੋਂ ਤੇ ਜਗਦੀਪ ਕੌਰ ਮੱਲੀ ਦੀ ਮੰਗਣੀ

ਨਿਊਜਰਸੀ ‘ਚ ਦਿਲਜੀਤ ਸਿੰਘ ਢਿੱਲੋਂ ਤੇ ਜਗਦੀਪ ਕੌਰ ਮੱਲੀ ਦੀ ਮੰਗਣੀ

ਨਿਊਜਰਸੀ ‘ਚ ਦਿਲਜੀਤ ਸਿੰਘ ਢਿੱਲੋਂ ਤੇ ਜਗਦੀਪ ਕੌਰ ਮੱਲੀ ਦੀ ਮੰਗਣੀ
July 19
09:15 2017

ਸਿਆਟਲ, 19 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੀ ਜਾਣੀ-ਪਛਾਣੀ ਸ਼ਖਸੀਅਤ ਸੋਹਣ ਸਿੰਘ ਮੱਲੀ ਦੇ ਸਪੁੱਤਰ ਮਲਕੀਅਤ ਸਿੰਘ ਮੱਲੀ ਤੇ ਬੀਬੀ ਗੁਰਬਖਸ਼ ਕੌਰ ਦੀ ਲੜਕੀ ਜਗਦੀਪ ਕੌਰ ਮੱਲੀ ਦੀ ਮੱਖਣ ਸਿੰਘ ਢਿੱਲੋਂ ਤੇ ਬੀਬੀ ਕੁਲਵਿੰਦਰ ਕੌਰ ਦੇ ਸਪੁੱਤਰ ਦਿਲਜੀਤ ਸਿੰਘ ਢਿੱਲੋਂ ਨਾਲ ਰੋਇਲ ਐਲਬਰਟ ਪੈਲੇਸ ਨਿਊਜਰਸੀ ਵਿਖੇ ਮੰਗਣੀ ਹੋਈ, ਜਿੱਥੇ ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐੱਸ.ਪੀ. ਸਿੰਘ ਓਬਰਾਏ (ਦੁਬਈ) ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਜੋੜੀ ਨੂੰ ਆਸ਼ੀਰਵਾਦ ਦਿੱਤਾ। ਇਸ ਸ਼ਾਨਦਾਰ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਦੋਸਤਾਂ-ਮਿੱਤਰਾਂ, ਸਨੇਹੀਆਂ ਤੇ ਰਿਸ਼ਤੇਦਾਰਾਂ ਸਮੇਤ 600-700 ਮਾਣਮੱਤੀਆਂ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ ਤੇ ਜੋੜੀ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਜਰਸੀ ਸਿਟੀ ਤੋਂ ਉਂਕਾਰ ਸਿੰਘ, ਭਾਰਤ ਤੋਂ ਸਰਬਜੀਤ ਸਿੰਘ ਬੋਪਾਰਾਏ ਤੇ ਸਿੱਖ ਚੈਂਬਰ ਆਫ ਕਾਮਰਸ ਦੇ ਸੁਖਵਿੰਦਰ ਸਿੰਘ ਕੈਲੀ ਨੇ ਨਵਜੋੜੀ ਨੂੰ ਵਧਾਈ ਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਦੋਨੋਂ ਬੱਚੇ ਪੜ੍ਹੇ-ਲਿਖੇ ਤੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਹੋਏ ਹਨ।
ਇਸ ਮੌਕੇ ਦੋਨੋਂ ਪਰਿਵਾਰਾਂ ਨੇ ਮਿਲ ਕੇ ਜਾਗੋ ਕੱਢੀ ਤੇ ਖੂਬ ਗਿੱਧੇ-ਭੰਗੜੇ ਪਾਏ। ਦੁਬਈ ਦੇ ਉਦਯੋਗਪਤੀ ਐੱਸ.ਪੀ. ਸਿੰਘ ਓਬਰਾਏ ਤੇ ਵਿਸ਼ਵ ਚੈਂਪੀਅਨ ਕਰਤਾਰ ਸਿੰਘ ਪਹਿਲਵਾਨ ਨੇ ਦੋਨਾਂ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦੋਨੋਂ ਬੱਚੇ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਕਾਰਜਾਂ ‘ਚ ਭਾਗ ਲੈਣਗੇ ਤੇ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਅਖੀਰ ਵਿਚ ਮਲਕੀਅਤ ਸਿੰਘ ਮੱਲੀ ਤੇ ਸੁਖਵਿੰਦਰ ਸਿੰਘ ਮੱਲੀ ਦੋਨੋਂ ਭਰਾਵਾਂ ਅਤੇ ਮੱਖਣ ਸਿੰਘ ਢਿੱਲੋਂ ਨੇ ਦੂਰ-ਦੂਰ ਤੋਂ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article