PUNJABMAILUSA.COM

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

 Breaking News

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ
May 18
08:16 2018

ਨਿਊਜਰਸੀ, 18 ਮਈ (ਪੰਜਾਬ ਮੇਲ)- ਨਿਊਜਰਸੀ ਦੇ ਹਾਈਵੇਅ ‘ਤੇ ਇਕ ਸਕੂਲ ਬੱਸ ਅਤੇ ਡੰਪ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਕਾਰਨ ਇਕ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ, ਜਦਕਿ 43 ਵਿਦਿਆਰਥੀ ਅਤੇ ਅਧਿਆਪਕ ਜ਼ਖਮੀ ਹੋ ਗਏ। ਇਹ ਹਾਦਸਾ ਵੀਰਵਾਰ ਨੂੰ ਨਿਊਜਰਸੀ ਦੇ ਮਾਊਂਟ ਓਲਾਈਵ ਟਾਊਨਸ਼ਿਪ ‘ਤੇ ਅੰਤਰਰਾਜੀ-80 ‘ਤੇ ਵਾਪਰਿਆ। ਪੁਲਸ ਦਾ ਕਹਿਣਾ ਹੈ ਕਿ ਹਾਦਸੇ ‘ਚ ਗੰਭੀਰ ਜ਼ਖਮੀ ਵਿਦਿਆਰਥੀ ਅਤੇ ਅਧਿਆਪਕਾ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।
ਟਰੱਕ ਦਾ ਡਰਾਈਵਰ ਵੀ ਜ਼ਖਮੀ ਹੋਇਆ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਸ ਵਲੋਂ ਮ੍ਰਿਤਕ ਵਿਦਿਆਰਥੀ ਅਤੇ ਅਧਿਆਪਕ ਦੀ ਪਛਾਣ ਕਰ ਲਈ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ‘ਚ ਅਧਿਆਪਕ ਦੀ ਪਛਾਣ 51 ਸਾਲਾ ਜੈਨੀਫਰ ਵਿਲੀਅਮਸਨ ਵਜੋਂ ਹੋਈ ਹੈ, ਜਦਕਿ ਹਾਦਸੇ ‘ਚ ਨੌਜਵਾਨ ਵਿਦਿਆਰਥਣ ਮਾਰੀ ਗਈ। ਇਸ ਟੱਕਰ ਤੋਂ ਬਾਅਦ ਬੱਸ ਸੜਕ ਦੇ ਕੰਢੇ ਪਲਟ ਗਈ, ਜਦਕਿ ਲਾਲ ਰੰਗ ਦਾ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਜਾਂਚ ‘ਚ ਪਤਾ ਲੱਗਾ ਹੈ ਕਿ ਈਸਟ ਬਰੂਕ ਮਿਡਲ ਸਕੂਲ ਦੀ ਬੱਸ 38 ਬੱਚਿਆਂ ਜਿਨ੍ਹਾਂ ‘ਚ 7 ਬਾਲਗ ਸਵਾਰ ਸਨ। ਇਹ ਬੱਸ ਟਰਿੱਪ ‘ਤੇ ਜਾ ਰਹੀ ਸੀ ਕਿ ਵਾਟਰੂਲ ਪਿੰਡ ਨੇੜੇ ਹਾਦਸੇ ਦੀ ਸ਼ਿਕਾਰ ਹੋ ਗਈ, ਇਹ ਹਾਦਸਾ ਵੀਰਵਾਰ ਦੀ ਸਵੇਰ ਨੂੰ ਵਾਪਰਿਆ। ਪੁਲਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article