PUNJABMAILUSA.COM

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

 Breaking News

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ
June 15
17:47 2019

ਨਿਊਜਰਸੀ, 15 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਨਿਊਜਰਸੀ ‘ਚ ਇਕ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਦੀ ਛਾਤੀ ‘ਤੇ ਕਈ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪ੍ਰਿੰਸੀਪਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰਿੰਸੀਪਲ ਕੁਰਟ ਸ਼ੀਵਰਟਜ਼ਰ 8ਵੀਂ ਗ੍ਰੇਡ ਗ੍ਰੈਜੂਏਸ਼ਨ ਰਿਹਰਸਲ ਕਰਵਾ ਰਹੇ ਸਨ ਕਿ ਇਕ ਵਿਦਿਆਰਥੀ ਨੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਸ਼ਹਿਰ ਦੇ ਪੁਲਿਸ ਵਿਭਾਗ ਨੇ ਵਿਦਿਆਰਥੀ ਦੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਅਤੇ ਦੱਸਿਆ ਕਿ ਦੋਸ਼ੀ ਨਿਊਜਰਸੀ ਦੇ ਰਦਰਫੋਰਡ ਟਾਊਨ ਦੇ ਯੂਨੀਅਨ ਸਕੂਲ ‘ਚੋਂ ਹਮਲਾ ਕਰਕੇ ਭੱਜ ਗਿਆ ਸੀ। ਪ੍ਰਿੰਸੀਪਲ ‘ਤੇ ਹਮਲਾ ਕਰਨ ਤੋਂ ਬਾਅਦ ਵਿਦਿਆਰਥੀ ਦਾ ਚਾਕੂ ਡਿੱਗ ਗਿਆ ਸੀ ਅਤੇ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ । ਜ਼ਖਮੀ ਪ੍ਰਿੰਸੀਪਲ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਥਿਤੀ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਵਿਭਾਗ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਹੈ ਕਿ ਕੋਈ ਵੀ ਖਤਰੇ ਵਿੱਚ ਨਹੀਂ, ਕਿਸੇ ਵੀ ਵਿਦਿਆਰਥੀ ਨੂੰ ਨੁਕਸਾਨ ਨਹੀਂ ਹੋਇਆ।
ਦੋਸ਼ੀ ਵਿਦਿਆਰਥੀ ‘ਤੇ ਹਥਿਆਰ ਰੱਖਣ ਅਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਨੌਜਵਾਨ ਨੂੰ ਸ਼ੁੱਕਰਵਾਰ ਦੀ ਸ਼ਾਮ ਨੂੰ ਹਿਰਾਸਤ ਵਿੱਚ ਰੱਖਿਆ ਗਿਆ। ਅਗਲੀ ਰਿਹਰਸਲ ਸਮੇਂ ਕੁਝ ਪੁਲਿਸ ਅਧਿਕਾਰੀ ਸਕੂਲ ‘ਚ ਹਾਜ਼ਰ ਰਹਿਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article