PUNJABMAILUSA.COM

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

 Breaking News

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
November 19
11:58 2018

ਨਿਊਯਾਰਕ, 19 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਿਊਜਰਸੀ ਵਿੱਚ 16 ਸਾਲ ਦੇ ਮੁੰਡੇ ਨੇ 61 ਸਾਲ ਭਾਰਤੀ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸੁਨੀਲ ਏਡਲਾ ਤੇਲੰਗਾਨਾ ਦੇ ਰਹਿਣ ਵਾਲੇ ਸਨ। ਇਸੇ ਮਹੀਨੇ ਉਨ੍ਹਾਂ ਨੇ ਆਪਣੀ ਮਾਂ ਦਾ 95ਵਾਂ ਜਨਮ ਦਿਨ ਤੇ ਕ੍ਰਿਸਮਸ ਮਨਾਉਣ ਲਈ ਭਾਰਤ ਆਉਣਾ ਸੀ। ਹਾਲੇ ਇਹ ਸਾਫ ਨਹੀਂ ਹੋ ਪਾਇਆ ਕਿ ਮੁਲਜ਼ਮ ਨੇ ਉਨ੍ਹਾਂ ਦਾ ਕਤਲ ਕਿਉਂ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖ਼ਬਰ ਏਜੰਸੀ ਨੇ ਸਥਾਨਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਕਿ ਸੁਨੀਲ ਨੂੰ ਵੈਂਟਨੋਰ ਸ਼ਹਿਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਵੀਰਵਾਰ ਰਾਤ 8 ਵਜੇ (ਸਥਾਨਕ ਸਮੇਂ ਮੁਤਾਬਕ) ਗੋਲ਼ੀ ਮਾਰੀ। ਉਸ ਵੇਲੇ ਉਹ ਨਾਈਟ ਸ਼ਿਫਟ ਕਰਨ ਲਈ ਦਫ਼ਤਰ ਜਾ ਰਹੇ ਹਨ। ਉਹ ਪਿਛਲੇ 30 ਸਾਲਾਂ ਤੋਂ ਅਟਲਾਂਟਿਕ ਕਾਊਂਟੀ ਵਿੱਚ ਰਹਿ ਰਹੇ ਸਨ ਤੇ ਸ਼ਹਿਰ ਦੇ ਹੌਸਪੀਟੈਲਿਟੀ ਉਦਯੋਗ ਵਿੱਚ ਕੰਮ ਕਰਦੇ ਸਨ। ਪੋਸਟਮਾਰਟਮ ਰਿਪੋਰਟ ਵਿੱਚ ਖ਼ੁਲਾਸਾ ਹੋਇਆ ਹੈ ਕਿ ਸੁਨੀਲ ਨੂੰ ਕਈ ਗੋਲ਼ੀਆਂ ਮਾਰੀਆਂ ਗਈਆਂ ਜਿਸ ਕਰਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਹੈ ਪਰ ਨਾਬਾਲਗ ਹੋਣ ਕਾਰਨ ਉਸ ਦੇ ਨਾਂ ਦਾ ਖ਼ੁਲਾਸਾ ਨਹੀਂ ਕੀਤਾ ਗਿਆ। ਉਸ ਉੱਤੇ ਕਤਲ, ਲੁੱਟ, ਕਾਰਜੈਕਿੰਗ ਤੇ ਨਾਜਾਇਜ਼ ਅਧਿਕਾਰ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article