PUNJABMAILUSA.COM

ਨਿਊਡ ਵੀਡੀਓ ਹੋਇਆ ਵਾਈਰਲ, ਮੁਟਿਆਰ ਨੇ ਕੀਤੀ ਖੁਦਕੁਸ਼ੀ

ਨਿਊਡ ਵੀਡੀਓ ਹੋਇਆ ਵਾਈਰਲ, ਮੁਟਿਆਰ ਨੇ ਕੀਤੀ ਖੁਦਕੁਸ਼ੀ

ਨਿਊਡ ਵੀਡੀਓ ਹੋਇਆ ਵਾਈਰਲ, ਮੁਟਿਆਰ ਨੇ ਕੀਤੀ ਖੁਦਕੁਸ਼ੀ
June 10
09:18 2016

nude
ਫਲੋਰਿਡਾ, 10 ਜੂਨ (ਪੰਜਾਬ ਮੇਲ)-ਅਮਰੀਕਾ ਦੇ ਫਲੋਰਿਡਾ ਵਿਚ ਇਕ ਮੁਟਿਆਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਟੋਵੋਨਾ ਹੋਲਟਨ ਨੇ ਸੋਸ਼ਲ ਸਾਈਟ ‘ਤੇ ਅਪਣਾ ਨਿਊਡ ਵੀਡੀਓ ਪਾਏ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਸੀ। ਇਹ ਵੀਡੀਓ ਉਸ ਦੇ ਹੀ ਕਿਸੇ ਦੋਸਤ ਨੇ ਨਹਾਉਂਦੇ ਸਮੇਂ ਧੋਖੇ ਨਾਲ ਬਣਾ ਲਿਆ ਸੀ। 15 ਸਾਲ ਦੀ ਟੋਵੋਨਾ ਹੋਲਟਨ ਫਲੋਰਿਡਾ ਦੇ ਵੇਸਲੇ ਚੇਪਲ ਦੀ ਰਹਿਣ ਵਾਲੀ ਸੀ। ਟੋਵੋਨਾ ਨੇ ਅਪਣੀ ਮੰਮੀ ਦੀ ਗੰਨ ਬਾਥਰੂਮ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਨੇ ਬਾਥਰੂਮ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਲੇਕਿਨ ਉਹ ਅੰਦਰ ਤੋਂ ਬੰਦ ਸੀ। ਉਹ ਦਰਵਾਜ਼ਾ ਤੋੜ ਕੇ ਅੰਦਰ ਵੜੀ। ਉਨ੍ਹਾਂ ਦੀ ਧੀ ਫਰਸ਼ ‘ਤੇ ਖੂਨ ਨਾਲ ਲਥਪਥ ਪਈ ਸੀ। ਟੋਵੋਨਾ ਦੇ ਪਰਵਾਰ ਦਾ ਕਹਿਣਾ ਹੈ ਕਿ ਉਹ ਨਿਊਡ ਵੀਡੀਓ ਕਾਰਨ ਬੇਹੱਦ ਪ੍ਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਅਪਣੀ ਜਾਨ ਦੇ ਦਿੱਤੀ। ਖੁਦਕੁਸ਼ੀ ਤੋਂ ਕੁਝ ਘੰਟੇ ਬਾਅਦ ਟੋਵਾਨਾ ਨੇ ਅਪਣੀ ਮਾਂ ਨਾਲ ਉਸ ਵੀਡੀਓ ਬਾਰੇ ਗੱਲ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿਚ ਸਾਈਬਰ ਲਾਅ ਦੇ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਹੈ। ਟੋਵੋਨਾ ਦੇ ਫਰੈਂਡਸ ਨੇ ਵੀ ਉਸ ਦੀ ਮੌਤ ਨੂੰ ਲੈ ਕੇ ਇਸ ਤਰ੍ਹਾਂ ਦੇ ਵੀਡੀਓ ਸ਼ੇਅਰ ਕਰਨ ਵਾਲਿਆਂ ਖ਼ਿਲਾਫ਼ ਫੇਸਬੁੱਕ ‘ਤੇ ਇਕ ਮੁੰਿਹਮ ਛੇੜ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article