PUNJABMAILUSA.COM

ਨਿਊਯਾਰਕ ਅਦਾਲਤ ‘ਚ ਮਨਜੀਤ ਜੀ.ਕੇ. ਖਿਲਾਫ਼ ਸਿੱਖ ਫਾਰ ਜਸਟਿਸ ਵਲੋਂ ਕੀਤਾ ਕੇਸ ਅਦਾਲਤ ਨੇ ਕੀਤਾ ਬਰਖਾਸਤ

ਨਿਊਯਾਰਕ ਅਦਾਲਤ ‘ਚ ਮਨਜੀਤ ਜੀ.ਕੇ. ਖਿਲਾਫ਼ ਸਿੱਖ ਫਾਰ ਜਸਟਿਸ ਵਲੋਂ ਕੀਤਾ ਕੇਸ ਅਦਾਲਤ ਨੇ ਕੀਤਾ ਬਰਖਾਸਤ

ਨਿਊਯਾਰਕ ਅਦਾਲਤ ‘ਚ ਮਨਜੀਤ ਜੀ.ਕੇ. ਖਿਲਾਫ਼ ਸਿੱਖ ਫਾਰ ਜਸਟਿਸ ਵਲੋਂ ਕੀਤਾ ਕੇਸ ਅਦਾਲਤ ਨੇ ਕੀਤਾ ਬਰਖਾਸਤ
June 08
09:56 2016

9
ਨਿਊਯਾਰਕ, 8 ਜੂਨ (ਪੰਜਾਬ ਮੇਲ)- ਅਮਰੀਕਾ ਦੇ ਉਘੇ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਖਿਲਾਫ਼ ਸਿੱਖ ਫਾਰ ਜਸਟਿਸ ਵਲੋਂ ਨਿਊਯਾਰਕ ਦੀ ਅਦਾਲਤ ਸਾਊਥਨ ਵਿਚ ਜੋ ਉਨ੍ਹਾਂ ਖਿਲਾਫ਼ ਕੇਸ ਦਰਜ ਕਰਵਾਇਆ ਸੀ, ਉਹ ਨਿਊਯਾਰਕ ਦੀ ਅਦਾਲਤ ਦੇ ਜਸਟਿਸ ਐਂਡਰਿਓ ਐੱਲ. ਕੈਟਰ ਜੇ.ਆਰ. ਨੇ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੇਸ ਨੰਬਰ 15-05372 ਤਹਿਤ ‘ਟਾਰਚਰ ਵਿਕਟਮ ਪ੍ਰੋਟੈਕਸ਼ਨ ਐਕਟ’ ਅਧੀਨ ਹਰਜੀਤ ਸਿੰਘ ਅਤੇ ਜਾਨਕੀ ਕੌਰ ਨੇ ਜੁਲਾਈ 2015 ‘ਚ ਅਮਰੀਕਾ ਦੀ ਨਿਊਯਾਰਕ ਕੋਰਟ ‘ਚ ਦੋਸ਼ ਲਾਇਆ ਸੀ ਕਿ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਚੋਣਾਂ ਦੌਰਾਨ ਉਨ੍ਹਾਂ ਨੂੰ ਕੁੱਟਿਆ ਮਾਰਿਆ ਅਤੇ ਕਾਫ਼ੀ ਤਸੀਹੇ ਦਿੱਤੇ। ਜਸਪ੍ਰੀਤ ਸਿੰਘ ਅਟਾਰਨੀ ਅਤੇ ਉਨ੍ਹਾਂ ਦੇ ਟੀਮ ਮੈਂਬਰਾਂ ਹੈਕਟਰ ਰੋਮਨ ਅਤੇ ਕ੍ਰਿਸ਼ ਮਿਸ਼ਰਾ ਨੇ ਬਹੁਤ ਹੀ ਸੂਝ-ਬੂਝ ਨਾਲ ਕੇਸ ਨੂੰ ਹੈਂਡਲ ਕਰਦਿਆਂ ਇਨ੍ਹਾਂ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਅਗਸਤ 2015 ‘ਚ ਅਦਾਲਤ ਵਿਚ ਇਕ ਜਵਾਬ ਦਾਇਰ ਕੀਤਾ, ਜਿਸ ਤਹਿਤ ਕਿ ਮਨਜੀਤ ਸਿੰਘ ਜੀ.ਕੇ. ਨੇ ਕਦੇ ਵੀ ਇਨ੍ਹਾਂ ਨੂੰ ਭਾਰਤ ਵਿਚ ਤਸੀਹੇ ਨਹੀਂ ਦਿੱਤੇ, ਇਥੋਂ ਤੱਕ ਕਿ ਉਹ ਇਨ੍ਹਾਂ ਨੂੰ ਨਿੱਜੀ ਤੌਰ ‘ਤੇ ਜਾਣਦਾ ਤੱਕ ਨਹੀਂ। ਜਿਸ ‘ਤੇ ਜਸਪ੍ਰੀਤ ਸਿੰਘ ਅਟਾਰਨੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਕੇਸ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਭਾਰਤ ਵਿਚ ਹੀ ਕਰਨਾ ਚਾਹੀਦਾ ਹੈ ਅਤੇ ਅਮਰੀਕਾ ਵਿਚ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰੋਕਤ ਸ਼ਿਕਾਇਤਕਰਤਾ ਨੇ ਕਦੀ ਵੀ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ਼ ਭਾਰਤ ਵਿਚ ਕੋਈ ਵੀ ਐੱਫ.ਆਈ.ਆਰ. ਜਾਂ ਸ਼ਿਕਾਇਤ ਦਰਜ ਨਹੀਂ ਕਰਵਾਈ। ਮਾਨਯੋਗ ਜੱਜ ਸਾਹਿਬ ਨੇ ਸ. ਜਸਪ੍ਰੀਤ ਸਿੰਘ ਅਟਾਰਨੀ ਨਾਲ ਸਹਿਮਤੀ ਪ੍ਰਗਟ ਕਰਦਿਆਂ ਇਸ ਕੇਸ ਨੂੰ ਬੀਤੇ ਦਿਨ ਬਰਖਾਸਤ ਕਰ ਦਿੱਤਾ। ਇਸ ਪ੍ਰਾਪਤੀ ਲਈ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੇ ਇਸ ਪ੍ਰਾਪਤੀ ਲਈ ਸ. ਜਸਪ੍ਰੀਤ ਸਿੰਘ ਦਾ ਜਿਥੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਉਥੇ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਵੀ ਦਿੱਤੀ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੀਮਤੀ ਸੋਨੀਆ ਗਾਂਧੀ, ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਅਤੇ ਹੋਰਨਾਂ ਖਿਲਾਫ਼ ਵੀ ਅਮਰੀਕਾ ‘ਚ ਕੇਸ ਹੋ ਚੁੱਕੇ ਹਨ। ਇਹ ਕੇਸ ਜਿੱਤਣਾ ਜਸਪ੍ਰੀਤ ਸਿੰਘ ਅਟਾਰਨੀ ਅਤੇ ਮਨਜੀਤ ਸਿੰਘ ਜੀ.ਕੇ. ਦੀ ਵੱਡੀ ਪ੍ਰਾਪਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article