PUNJABMAILUSA.COM

ਨਿਊਯਾਰਕ ਏਅਰਪੋਰਟ ‘ਤੇ ਚੈਕਿੰਗ ਲਈ 2 ਘੰਟੇ ਰੋਕੇ ਗਏ ਉਮਰ ਅਬਦੁੱਲਾ

ਨਿਊਯਾਰਕ ਏਅਰਪੋਰਟ ‘ਤੇ ਚੈਕਿੰਗ ਲਈ 2 ਘੰਟੇ ਰੋਕੇ ਗਏ ਉਮਰ ਅਬਦੁੱਲਾ

ਨਿਊਯਾਰਕ ਏਅਰਪੋਰਟ ‘ਤੇ ਚੈਕਿੰਗ ਲਈ 2 ਘੰਟੇ ਰੋਕੇ ਗਏ ਉਮਰ ਅਬਦੁੱਲਾ
October 17
13:55 2016

farooq
ਨਿਊਯਾਰਕ, 17 ਅਕਤੂਬਰ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਉਮਰ ਅਬਦੁਲਾ ਨੂੰ ਇੱਥੇ ਹਵਾਈ ਅੱਡੇ ‘ਤੇ ਸਕਿਓਰਿਟੀ ਚੈਕਿੰਗ ਦੇ ਲਈ ਅਚਾਨਕ ਦੂਜੀ ਵਾਰ ਰੋਕ ਲਿਆ ਗਿਆ। ਇਸ ਨਾਲ ਉਨ੍ਹਾਂ ਉਥੇ ਕਰੀਬ 2 ਘੰਟੇ ਬਿਤਾਉਣੇ ਪਏ। ਉਮਰ ਨੇ ਦੇਰ ਰਾਤ ਇਕ ਟਵੀਟ ਕਰਕੇ ਇਸ ‘ਤੇ ਨਾਖੁਸ਼ੀ ਜਤਾਈ। ਉਨ੍ਹਾਂ ਨੇ ਲਿਖਿਆ ਕਿ ਅਚਾਨਕ ਹੋਣ ਵਾਲੀ ਇਹ ਜਾਂਚ ਥਕਾਉਣ ਵਾਲੀ ਹੁੰਦੀ ਜਾ ਰਹੀ ਹੈ।
ਉਮਰ ਨੇ ਅਪਣੇ ਟਵੀਟ ਵਿਚ ਕਿਹਾ ਕਿ ਤਿੰਨ ਯਾਤਰਾਵਾਂ ਵਿਚ ਤੀਜੀ ਵਾਰ ਅਚਾਨਕ ਹੋਣ ਵਾਲੀ ਇਹ ਚੀਜ਼ਾਂ ਹੁਣ ਥਕਾਉਣ ਵਾਲੀ ਹੁੰਦੀਆਂ ਜਾ ਰਹੀਆਂ ਹਨ। ਉਮਰ ਨੇ ਕਿਹਾ ਕਿ ਮੈਨੂੰ ਦੋ ਘੰਟੇ ਹੋਲਡਿੰਗ ਖੇਤਰ ਵਿਚ ਬਿਤਾਉਣੇ ਪਏ ਅਤੇ ਅਜਿਹਾ ਹਰ ਵਾਰ ਹੁੰਦਾ ਹੈ। ਇੱਥੇ ਦੋ ਘੰਟੇ ਪੂਰੀ ਤਰ੍ਹਾਂ ਬਰਬਾਦ ਹੋ ਗਏ। ਦੱਸ ਦੇਈਏ ਕਿ ਨਿਊਯਾਰਕ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਇਕ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਉਮਰ ਅਬਦੁਲਾ ਇੱਥੇ ਆਏ ਹਨ।
2011 ਵਿਚ ਨਿਊਯਾਰਕ ਦੇ ਹਵਾਈ ਅੱਡੇ ‘ਤੇ ਅਬਦੁਲ ਕਲਾਮ ਨੂੰ ਸਕਿਓਰਿਟੀ ਚੈਕਿੰਗ ਦੇ ਲਈ ਦੋ ਵਾਰ ਰੋਕਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਾਆ ਸੀ। ਕਲਾਮ ਤੋਂ ਇਲਾਵਾ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਜ਼ ਦੀ 2002 ਅਤੇ 2003 ਵਿਚ ਡੂਲਸ ਇੰਟਰਨੈਸ਼ਨਲ ਏਅਰਪੋਰਟ ‘ਤੇ ਕੱਪੜੇ ਉਤਰਵਾ ਕੇ ਤਲਾਸ਼ੀ ਲਈ ਗਈ ਸੀ। ਇਨ੍ਹਾਂ ਤੋਂ ਇਲਾਵਾ ਮਨਿਸਟਰ ਰਹੇ ਪ੍ਰਫੁੱਲ ਪਟੇਲ, ਅਮਰੀਕਾ ਵਿਚ ਭਾਰਤ ਦੀ ਰਾਜਦੂਤ ਮੀਰਾ ਸ਼ੰਕਰ, ਯੂਨਾਈਟਡ ਨੇਸ਼ਨਜ਼ ਵਿਚ ਭਾਰਤ ਦੇ ਰਿਪ੍ਰੈਜ਼ੈਂਟੇਟਿਵ ਰਹੇ ਹਰਦੀਪ ਪੁਰੀ ਵੀ ਅਮਰੀਕਾ ਏਅਰਪੋਰਟ ‘ਤੇ ਰੋਕੇ ਜਾ ਚੁੱਕੇ ਹਨ। ਇਸੇ ਸਾਲ ਅਗਸਤ ਵਿਚ ਸ਼ਾਹਰੁਖ ਖ਼ਾਨ ਨੂੰ ਵੀ ਅਮਰੀਕਾ ਦੇ ਲਾਸ ਏਂਜਲਸ ਏਅਰਪੋਰਟ ‘ਤੇ ਹਿਰਾਸਤ ਵਿਚ ਲਿਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ 2007 ਅਤੇ 2009 ਵਿਚ ਵੀ ਇਮੀਰੇਸ਼ਨ ਅਧਿਕਾਰੀਆਂ ਨੇ ਚੈਕਿੰਗ ਲਈ ਰੋਕਿਆ ਸੀ। ਇਨ੍ਹਾਂ ਸਾਰੀ ਘਟਨਾਵਾਂ ‘ਤੇ ਬਾਅਦ ਵਿਚ ਅਮਰੀਕੀ ਅਧਿਕਾਰੀਆਂ ਨੇ ਮੁਆਫ਼ੀ ਮੰਗੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article