PUNJABMAILUSA.COM

ਨਿਊਯਾਰਕ ‘ਚ ਇਸਲਾਮਿਕ ਸਟੇਟ ਸਮੂਹ ‘ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਵਿਅਕਤੀ ਨੂੰ 15 ਸਾਲ ਕੈਦ ਦੀ ਸਜ਼ਾ

 Breaking News

June 12
17:30 2018

ਨਿਊਯਾਰਕ, 12 ਜੂਨ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਵਿਚ ਇਸਲਾਮਿਕ ਸਟੇਟ ਸਮੂਹ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਕਤ ਵਿਅਕਤੀ ਦਾ ਨਾਂ ਅਰਾਫਾਤ ਨੇਗੀ ਹੈ, ਜਿਸ ਦੀ ਉਮਰ 47 ਸਾਲ ਹੈ। ਅਮਰੀਕਾ ਦੇ ਜ਼ਿਲਾ ਕੋਰਟ ਦੇ ਜੱਜ ਨੇ ਨਾਗੀ ਨੂੰ ਇਹ ਸਜ਼ਾ ਸੁਣਾਈ ਹੈ। ਨਾਗੀ 2012 ਅਤੇ 2014 ‘ਚ ਤੁਰਕੀ ਗਿਆ ਸੀ। ਸਾਲ 2015 ‘ਚ ਉਸ ਨੂੰ ਗ੍ਰਿ੍ਰਫਤਾਰ ਕੀਤਾ ਗਿਆ, ਉਸ ਸਮੇਂ ਉਹ ਇਕ ਹੋਰ ਯਾਤਰਾ ਦੀ ਯੋਜਨਾ ਬਣਾ ਰਿਹਾ ਸੀ। ਉਸ ਨੇ ਅੱਤਵਾਦੀ ਸੰਗਠਨ ਨੂੰ ਮਦਦ ਉਪਲੱਬਧ ਕਰਾਉਣ ਦੀ ਕੋਸ਼ਿਸ਼ ਦਾ ਜ਼ੁਰਮ ਕਬੂਲ ਕੀਤਾ ਸੀ।
ਅਦਾਲਤ ‘ਚ ਨਾਗੀ ਨੇ ਕਿਹਾ ਸੀ ਕਿ ਉਹ ਸੀਰੀਆਈ ਲੋਕਾਂ ਨੂੰ ਸਿਰਫ ਮਨੁੱਖੀ ਮਦਦ ਮੁਹੱਈਆ ਕਰਾਉਣਾ ਚਾਹੁੰਦਾ ਸੀ। ਜੱਜ ਨੇ ਉਸ ਦੀ ਗੱਲ ਸੁਣ ਕੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਸਲਾਮਿਕ ਸਟੇਟ ਦੀ ਹਿੰਸਾ ਨਾਲ ਸੰਬੰਧਤ ਉਸ ਦੀ ਪੋਸਟ ਅਤੇ ਰਾਈਫਲ ਨਾਲ ਤਸਵੀਰ ਨੂੰ ਦੇਖ ਕੇ ਉਸ ਦੇ ਮਨੁੱਖੀ ਮਦਦ ਉਪਲੱਬਧ ਕਰਾਉਣ ਦੇ ਦਾਅਵੇ ‘ਤੇ ਯਕੀਨ ਕਰਨਾ ਮੁਸ਼ਕਲ ਹੈ। ਓਧਰ ਵਕੀਲਾਂ ਦਾ ਵੀ ਕਹਿਣਾ ਹੈ ਕਿ ਨਾਗੀ ਦੀ ਜਨਤਕ ਪੋਸਟ ਅਤੇ ਹਥਿਆਰ ਖਰੀਦਣ ਦੀ ਮੰਸ਼ਾ ਨੂੰ ਸਪੱਸ਼ਟ ਕਰਦਾ ਹੈ ਕਿ ਉਹ ਇਸਲਾਮਿਕ ਸਟੇਟ ਸਮੂਹ ਲਈ ਲੜਨਾ ਚਾਹੁੰਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ