PUNJABMAILUSA.COM

ਨਿਊਯਾਰਕ ‘ਚ ਦੋ ਭੈਣਾਂ ਦੀ ਹੱਤਿਆ

 Breaking News

ਨਿਊਯਾਰਕ ‘ਚ ਦੋ ਭੈਣਾਂ ਦੀ ਹੱਤਿਆ

ਨਿਊਯਾਰਕ ‘ਚ ਦੋ ਭੈਣਾਂ ਦੀ ਹੱਤਿਆ
November 01
09:26 2018

ਨਿਊਯਾਰਕ, 1 ਨਵੰਬਰ (ਪੰਜਾਬ ਮੇਲ)-ਅਮਰੀਕਾ ਦੇ ਨਿਊਯਾਰਕ ‘ਚ ਦੋ ਭੈਣਾਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਦੋਨਾਂ ਦੀਆਂ ਲਾਸ਼ਾਂ ਸ਼ਹਿਰ ਦੇ ਮੈਨਹਨਟਨ ਦੀ ਨਦੀ ਦੇ ਕੰਢੇ ਕੋਲੋਂ ਬਰਾਮਦ ਹੋਈਆਂ ਅਤੇ ਦੋਨਾਂ ਦੀਆਂ ਲਾਸ਼ਾਂ ਇਕ-ਦੂਜੇ ਨਾਲ ਬੰਨ੍ਹੀਆਂ ਹੋਈਆਂ ਸਨ। ਦੋਨਾਂ ਦੀ ਪਛਾਣ 22 ਸਾਲਾ ਰੇਟਾਨਾ ਫੇਰਿਆ ਅਤੇ 16 ਸਾਲਾ ਟਾਲਾ ਫੇਰਿਆ ਦੇ ਰੂਪ ਵਜੋਂ ਹੋਈ ਹੈ। ਦੋਨਾਂ ਦੀਆਂ ਲਾਸ਼ਾਂ ਬੀਤੇ ਹਫਤੇ ਬਾਰਮਦ ਹੋਈਆਂ ਸਨ। ਲਾਸ਼ਾਂ ਤੇ ਕਿਸੇ ਪ੍ਰਕਾਰ ਦੀਆਂ ਸੱਟਾਂ ਦੇ ਨਿਸ਼ਾਨ ਨਹੀਂ ਪਾਏ ਗਏ। ਦੋਨਾਂ ਭੈਣਾਂ ਨੇ ਕਾਲੇ ਰੰਗ ਦੇ ਕੱਪੜੇ ਪਾਏ ਹੋਏ ਸਨ, ਡਰੈਸ ‘ਚ ਫਰ-ਟ੍ਰਿਮ ਕਾਲਰ ਸਨ ਜਿੰਨ੍ਹਾਂ ਨੂੰ ਆਪਸ ‘ਚ ਬੰਨ੍ਹਿਆ ਹੋਇਆ ਸੀ। ਨਿਊਯਾਰਕ ਅਤੇ ਅਰਬ ਮੀਡੀਆ ਦਾ ਕਹਿਣਾ ਹੈ ਕਿ ਦੋਨਾਂ ਭੈਣਾਂ ਪਹਿਲਾਂ ਆਪਣੇ ਘਰ ‘ਚੋਂ ਭੱਜ ਗਈਆਂ ਸਨ। ਉਹ ਮੂਲ ਰੂਪ ਤੋਂ ਸਾਊਦੀ ਅਰਬ ਦੀਆਂ ਰਹਿਣ ਵਾਲੀਆਂ ਸਨ ਪਰ ਉਨ੍ਹਾਂ ਦਾ ਪਰਿਵਾਰ ਵਰਜੀਨੀਆ ਦੇ ਫੇਅਰਫੈਕਸ ‘ਚ ਰਹਿੰਦਾ ਹੈ ਪਰ ਇਨ੍ਹਾਂ ਰਿਪੋਰਟਾਂ ਤੇ ਵਾਸ਼ਿੰਗਟਨ ਸਥਿਤ ਸਾਊਦੀ ਦੂਤਾਵਾਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਅਨੁਸਾਰ ਇਸ ਤੋਂ ਪਹਿਲਾਂ 24 ਅਗਸਤ ਨੂੰ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਈਟੇਡ ਚਿਲਡਰਨ ‘ਚ ਟਾਲਾ ਦੇ ਗਾਇਬ ਹੋਣ ਦਾ ਮਾਮਲਾ ਦਰਜ ਕਰਾਇਆ ਗਿਆ ਸੀ। ਪਰ ਬਾਅਦ ‘ਚ ਰਿਪੋਰਟ ਵਾਪਸ ਲੈ ਲਈ ਗਈ ਜਦੋਂ ਦਾਅਵਾ ਕੀਤਾ ਗਿਆ ਸੀ ਕਿ ਟਾਲਾ ਨਿਊਯਾਰਕ ‘ਚ ਆਪਣੀ ਵੱਡੀ ਭੈਣ ਨਾਲ ਰਹਿ ਰਹੀ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਨਾਂ ਭੈਣਾਂ ਨੇ ਕਿਤੇ ਸੁਸਾਇਡ ਨਹੀਂ ਕੀਤਾ। ਅਜਿਹਾ ਹੋ ਸਕਦਾ ਹੈ ਕਿ ਦੋਨਾਂ ਨੇ ਜਿਓਰਜ ਵਾਸ਼ਿੰਗਟਨ ਬ੍ਰਿਜ ਤੋਂ ਛਲਾਂਗ ਲਗਾਈ ਹੋਵੇ। ਇਸ ਬ੍ਰਿਜ ਕੋਲ ਉਨ੍ਹਾਂ ਦੀਆਂ ਲਾਸ਼ਾਂ ਪਾਈਆਂ ਗਈਆਂ ਹਨ। ਜਾਂਚ ਕਰਤਾਵਾਂ ਨੇ ਉਨ੍ਹਾਂ ਦੀ ਹੱਤਿਆ ਦੀ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ। ਹਡਸਨ ਨਦੀ ਨਿਊਯਾਰਕ ਤੋਂ ਵੱਖ ਕਰਦੀ ਹੈ। ਪੁਲਿਸ ਹੁਣ ਹੁਣ ਤੱਕ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਨੇ ਭੈਣਾਂ ਕਿਥੋਂ ਨਦੀ ਦੇ ਕਿਨਾਰਿਆਂ ਤੇ ਪੁੱਜੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article