PUNJABMAILUSA.COM

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ
May 17
17:31 2019

ਨਿਊਯਾਰਕ, 17 ਮਈ (ਪੰਜਾਬ ਮੇਲ)-ਸਿੱਖਾਂ ਖਿਲਾਫ ਹੋਣ ਵਾਲੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਿੱਖ ਕੁਲੀਸ਼ਨ ਨਿਊਯਾਰਕ ਦੇ ਸਕੂਲਾਂ ‘ਚ ਸਿੱਖੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਰਿਹਾ ਹੈ। ਇਸ ‘ਚ ਨਿਊਯਾਰਕ ਦੇ ਵੱਖ-ਵੱਖ ਸਕੂਲਾਂ ਦੇ 1200 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। 3 ਹਫਤੇ ਦੀ ਇਸ ਮੁਹਿੰਮ ‘ਚ ਸਿੱਖ ਕੁਲੀਸ਼ਨ ਸਟਾਫ ਅਤੇ ਵਾਲੰਟੀਅਰ ਗ੍ਰੇਡ 6 ਤੋਂ 9 ਤਕ ਦੇ ਵਿਦਿਆਰਥੀਆਂ ਨੂੰ ਸੋਸ਼ਲ ਸਟੱਡੀਜ਼ ਦੀਆਂ ਕਲਾਸਾਂ ‘ਚ ਸਿੱਖ ਧਰਮ ਨਾਲ ਸਬੰਧਤ 36 ਪ੍ਰੈਜ਼ੈਂਟੇਸ਼ਨ ਦੇਣਗੇ। ਸਿੱਖ ਕੁਲੀਸ਼ਨ ਕਈ ਸਾਲਾਂ ਤੋਂ ਨਿਊਯਾਰਕ ਸਟੇਟ ਭਾਈਚਾਰੇ ਨੂੰ ਇਸ ਪ੍ਰੋਗਰਾਮ ਲਈ ਮਨਾ ਰਿਹਾ ਸੀ।
ਸਕੂਲ ਡਿਸਟ੍ਰਿਕ ਬੋਰਡ ਦੀ ਮੈਂਬਰ ਇਸ਼ਮੀਤ ਕੌਰ ਵਲੋਂ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ‘ਚ ਸਫਲਤਾ ਮਿਲੀ। ਉਹ ਪੂਰੇ ਅਮਰੀਕਾ ਦੇ ਸਕੂਲ ਸਿਲੇਬਸ ‘ਚ ਸਿੱਖੀ ਦਾ ਕੁਝ ਹਿੱਸਾ ਸ਼ਾਮਲ ਕਰਵਾਉਣਾ ਚਾਹੁੰਦੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਮਿਲ ਸਕੇ। ਸਿੱਖ ਕੁਲੀਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਇਕ ਨਵੀਂ ਸ਼ੁਰੂਆਤ ਹੈ। ਇਸ ਨਾਲ ਸਿੱਖਾਂ ਨੂੰ ਅਰਬੀ ਮੁਸਲਮਾਨ ਸਮਝ ਕੇ ਹਿੰਸਾ ਦੇ ਨਿਸ਼ਾਨਾ ਬਣਾਉਣ ਵਰਗੀਆਂ ਘਟਨਾਵਾਂ ਨੂੰ ਘੱਟ ਕਰਨ ‘ਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਪਤਾ ਲੱਗ ਸਕੇਗਾ ਕਿ ਸਿੱਖ ਧਰਮ ਇਕ ਵੱਖਰਾ ਧਰਮ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article