PUNJABMAILUSA.COM

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ
November 17
08:47 2017

ਨਿਊਯਾਰਕ, 17 ਨਵੰਬਰ (ਪੰਜਾਬ ਮੇਲ)- ਡਲਾਸ ਦੀ ਸੰਘੀ ਅਦਾਲਤ ਨੇ ਗਲਤ ਢੰਗ ਨਾਲ ਕੀਤੇ ਗਏ ਕੁਲ੍ਹਾ ਬਦਲਣ ਦੇ ਮਾਮਲੇ ਵਿਚ ਜੌਨਸਨ ਐਂਡ ਜੌਨਸਨ ਅਤੇ ਉਸ ਦੀ ਸਹਿਯੋਗੀ ਕੰਪਨੀ ‘ਤੇ 1600 ਕਰੋੜ ਦਾ ਜੁਰਮਾਨਾ ਕੀਤਾ ਹੈ। ਛੇ ਮਰੀਜ਼ਾਂ ਨੂੰ ਇਹ ਰਕਮ ਵੰਡੀ ਜਾਵੇਗੀ। ਅਦਾਲਤ ਨੇ ਅਪਣੇ ਫ਼ੈਸਲੇ ਵਿਚ ਮੰਨਿਆ ਕਿ ਮੈਟਲ ਆਨ ਮੈਟਲ ਕੁਲ੍ਹਾ ਬਦਲੀ ਕਰਨ ਤੋਂ ਬਾਅਦ ਕੰਪਨੀ ਨੇ ਮਰੀਜ਼ਾਂ ਨੂੰ ਇਸ ਦੇ ਖ਼ਤਰੇ ਦੇ ਪ੍ਰਤੀ ਸੁਚੇਤ ਨਹੀਂ ਕੀਤਾ।
ਨਿਊਯਾਰਕ ਵਿਚ ਰਹਿਣ ਵਾਲੇ ਛੇ ਲੋਕਾਂ ਨੇ ਅਦਾਲਤ ਵਿਚ ਸ਼ਿਕਾਇਤ ਦਾਇਰ ਕੀਤੀ ਸੀ ਕਿ ਕੁਲ੍ਹਾ ਬਦਲਣਾਉਣ ਤੋਂ ਬਾਅਦ ਉਨ੍ਹਾਂ ਛੇ ਲੋਕਾਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪਿਆ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਫ਼ੈਸਲੇ ਦੇ ਵਿਰੋਧ ਵਿਚ ਅਪੀਲੀ ਅਦਾਲਤ ਵਿਚ ਪਟੀਸਨ ਦਾਇਰ ਕਰੇਗੀ।
ਕੰਪਨੀ ਨੇ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੰਘੀ ਅਦਾਲਤ ਦੇ ਜੱਜ ਐਡਵਰਡ ਦੇ ਅਧਿਕਾਰੀਆਂ ‘ਤੇ ਸਵਾਲ ਖੜ੍ਹਾ ਕੀਤਾ ਸੀ। ਉਸ ਨੇ ਅਪੀਲੀ ਅਦਾਲਤ ਵਿਚ ਇਸ ਤਰ੍ਹਾਂ ਦੇ ਕੇਸਾਂ ਦੀ ਸੁਣਵਾਈ ਸੰਘੀ ਅਦਾਲਤ ਵਿਚ ਕਰਨ ‘ਤੇ ਇਤਰਾਜ਼ ਜਤਾਇਾਅ ਸੀ ਲੇਕਿਨ ਤਦ ਜੱਜਾਂ ਦੇ ਪੈਨਲ ਨੇ ਫ਼ੈਸਲਾ ਦਿੱਤਾ ਸੀ ਕਿ ਸੰਘੀ ਅਦਾਲਤ ਮਾਮਲੇ ਦੀ ਸੁਣਵਾਈ ਕਰੇ। ਉਸ ਤੋਂ ਬਾਅਦ 18 ਸਤੰਬਰ ਤੋਂ ਸ਼ੁਰੂ ਹੋਈ ਨੌਂ ਹਫ਼ਤੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਆਇਆ। ਗੌਰਤਲਬ ਹੈ ਕਿ ਜੌਨਸਨ ਐਂਡ ਜੌਨਸਨ ਦੇ ਖ਼ਿਲਾਫ਼ ਇਸ ਤਰ੍ਹਾਂ ਦੇ 9700 ਮਾਮਲੇ ਅਦਾਲਤਾਂ ਵਿਚ ਹਨ। ਇਸ ਫ਼ੈਸਲੇ ਤੋਂ ਬਾਅਦ ਸਾਰੇ ਮਾਮਲਿਆਂ ‘ਤੇ ਅਸਰ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article