PUNJABMAILUSA.COM

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

 Breaking News

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ
July 22
16:28 2018

ਨਿਊਯਾਰਕ, 22 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ 70 ਫੀਸਦੀ ਤੋਂ ਵੱਧ ਨਾਗਰਿਕਾਂ ਨੂੰ ਸਿੱਖ ਧਰਮ ਦੀ ਜਾਣਕਾਰੀ ਨਾ ਹੋਣ ਕਾਰਨ ਨਿਊਯਾਰਕ ਸੂਬੇ ਦੇ ਸਕੂਲਾਂ ਵਿਚ ਇਸ ਧਰਮ ਅਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਗੈਰ-ਸਰਕਾਰੀ ਸੰਗਠਨ ‘ਯੂਨਾਈਟਿਡ ਸਿੱਖਸ’ ਨੇ ਨਿਊਯਾਰਕ ਦੇ ਸਿੱਖਿਆ ਵਿਭਾਗ ਨਾਲ ਗਠਜੋੜ ਕੀਤਾ ਹੈ। ਇਸ ਦਾ ਮਕਸਦ ਅਮਰੀਕੀ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣਾ ਹੈ।
ਰਿਪੋਰਟ ਮੁਤਾਬਕ ‘ਯੂਨਾਈਟਿਡ ਸਿੱਖਸ’ ਦੇ ਸੀਨੀਅਰ ਨੀਤੀ ਸਲਾਹਕਾਰ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਮੂਹ ਨੇ ਜਿਨ੍ਹਾਂ ਅਮਰੀਕੀਆਂ ਦਾ ਸਰਵੇਖਣ ਕੀਤਾ ਹੈ, ਉਸ ‘ਚੋਂ 70 ਫੀਸਦੀ ਲੋਕਾਂ ਨੂੰ ਸਿੱਖ ਧਰਮ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ।
ਅਮਰੀਕੀ ਵਿਦਿਆਰਥੀਆਂ ਨੂੰ ਆਪਣੇ ਸਿੱਖ ਸਾਥੀਆਂ ਬਾਰੇ ਵੀ ਨਹੀਂ ਪਤਾ। ਰਿਪੋਰਟ ਵਿਚ ਪ੍ਰੀਤਪਾਲ ਸਿੰਘ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਸੀਂ (ਸਿੱਖ) ਕੌਣ ਹਾਂ, ਸਾਡੀ ਕੀਮਤ ਕੀ ਹੈ, ਅਸੀਂ ਕਿੱਥੋਂ ਆਉਂਦੇ ਹਾਂ ਜਾਂ ਅਸੀਂ ਕਿਸ ਦੇਸ਼ ਤੋਂ ਆਉਂਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤ ਤੋਂ ਆਉਂਦੇ ਹਾਂ, ਉਹ ਨਹੀਂ ਸਮਝ ਪਾਉਂਦੇ। ਰਸਮੀ ਰੂਪ ਨਾਲ ਪਾਠਕ੍ਰਮ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ ਪਰ ਅਸਲ ਵਿਚ ਇਸ ਦੀ ਸ਼ੁਰੂਆਤ ਸਤੰਬਰ 2016 ‘ਚ ਕੁਝ ਸ਼ਹਿਰ ਦੀਆਂ ਜਮਾਤਾਂ ਤੋਂ ਹੋਈ ਸੀ। ਇਕ ਅਨੁਮਾਨ ਮੁਤਾਬਕ ਤਕਰੀਬਨ 5 ਲੱਖ ਸਿੱਖ ਅਮਰੀਕਾ ਵਿਚ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article