PUNJABMAILUSA.COM

ਨਿਊਯਾਰਕ ਦੇ ਹਸਪਤਾਲ ‘ਚ ਡਾਕਟਰ ਵੱਲੋਂ ਫਾਇਰਿੰਗ, 1 ਮੌਤ, ਕਈ ਜ਼ਖ਼ਮੀ

ਨਿਊਯਾਰਕ ਦੇ ਹਸਪਤਾਲ ‘ਚ ਡਾਕਟਰ ਵੱਲੋਂ ਫਾਇਰਿੰਗ, 1 ਮੌਤ, ਕਈ ਜ਼ਖ਼ਮੀ

ਨਿਊਯਾਰਕ ਦੇ ਹਸਪਤਾਲ ‘ਚ ਡਾਕਟਰ ਵੱਲੋਂ ਫਾਇਰਿੰਗ, 1 ਮੌਤ, ਕਈ ਜ਼ਖ਼ਮੀ
July 01
11:42 2017

ਨਿਉਯਾਰਕ, 1 ਜੁਲਾਈ (ਪੰਜਾਬ ਮੇਲ) – ਨਿਊਯਾਰਕ ਦੇ ਬਰੌਕੰਸ ਹਸਪਤਾਲ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦ ਇਕ ਡਾਕਟਰ ਗੋਲੀਆਂ ਮਾਰਨ ਲੱਗਾ। ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਛੇ ਜਣੇ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਡਾਕਟਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਐਫਬੀਆਈ ਦਾ ਕਹਿਣ ਹੈ ਕਿ ਉਨ੍ਹਾਂ ਹੁਣ ਤੱਕ ਅਜਿਹੇ ਕੋਈ ਸਬੂਤ ਨਹੀਂ ਮਿਲੇ ਹਨ ਜਿਸ ਨਾਲ ਇਹ ਕਿਹਾ ਜਾ ਸਕੇ ਕਿ ਇਹ ਅੱਤਵਾਦੀ ਘਟਨਾ ਹੈ।
ਘਟਨਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2.50 ‘ਤੇ ਹੋਈ। ਡਾਕਟਰ ਅਪਣੇ ਲੈਬ ਕੋਟ ਵਿਚ ਲੁਕਾ ਕੇ ਰੱਖੇ ਰਾਈਫਲ ਨਾਲ ਫਾਇਰਿੰਗ ਕਰਨ ਲੱਗਾ। ਘਟਨਾ ਤੋਂ ਬਾਅਦ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ। ਹਸਪਤਾਲ ਦੇ ਮੁਲਾਜ਼ਮਾਂ ਦੇ ਮਨ ਵਿਚ ਐਨੀ ਦਹਿਸ਼ਤ ਫੈਲ ਗਈ ਕਿ ਉਨ੍ਹਾਂ ਨੇ ਖੁਦ ਨੂੰ ਕਮਰੇ ਵਿਚ ਬੰਦ ਕਰ ਲਿਆ। ਇਕ ਮਰੀਜ਼ ਰੇਨਾਲਡੋ ਨੇ ਦੱਸਿਆ ਕਿ ਮੈਨੂੰ ਲੱਗਾ ਕਿ ਮੈਂ ਮਰਨ ਵਾਲਾ ਹਾਂ। ਉਨ੍ਹਾਂ ਦੱਸਿਆ ਕਿ ਅਲਾਰਮ ਵੱਜਣ ਲੱਗਾ ਅਤੇ ਸਾਨੂੰ ਦੱਸਿਆ ਕਿ ਹਸਪਤਾਲ ਵਿਚ ਇਕ ਬੰਦੂਕਧਾਰੀ ਹੈ। ਕਿਸੇ ਨੇ ਲਾਊਡ ਸਪੀਕਰ ‘ਤੇ ਐਲਾਨ ਕੀਤਾ ਕਿ ‘ਕੋਲਡ ਸਿਲਵਰ’।
ਪੁਲਿਸ ਨੇ ਇਕ ਇਕ ਫਲੋਰ ‘ਤੇ ਜਾ ਕੇ ਬੰਦੂਕਧਾਰੀ ਦੀ ਤਲਾਸ਼ੀ ਲਈ ਅਤੇ ਸ਼ਾਮ ਚਾਰ ਵਜੇ ਉਹ ਕਮਰੇ ਵਿਚ ਮ੍ਰਿਤਕ ਪਾਇਆ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ 16ਵੀਂ ਅਤੇ 17ਵੀਂ ਮੰਜ਼ਿਲ ‘ਤੇ ਗੋਲੀਬਾਰੀ ਕੀਤੀ ਸੀ।
ਹਮਲਾਵਰ ਦੀ ਪਛਾਣ ਡਾਕਟਰ ਹੈਨਰੀ ਦੇ ਰੂਪ ਵਿਚ ਹੋਈ ਹੈ। ਉਹ ਇਸੇ ਹਸਪਤਾਲ ਵਿਚ ਤੈਨਾਤ ਸੀ। ਹਾਲਾਂਕਿ ਉਸ ਨੇ ਇੱਥੋਂ ਨੌਕਰੀ ਛੱਡ ਦਿੱਤੀ ਸੀ। ਇਹ ਪਤਾ ਨਹੀਂ ਚਲ ਸਕਿਆ ਕਿ ਉਸ ਨੇ ਇੱਥੋਂ ਨੌਕਰੀ ਕਿਉਂ ਛੱਡੀ ਸੀ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article