PUNJABMAILUSA.COM

‘ਨਿਊਯਾਰਕ ਪੋਸਟ’ ਨੇ ਛਾਪੀਆਂ ਟਰੰਪ ਦੀ ਪਤਨੀ ਦੀਆਂ ਨਿਰਵਸਤਰ ਤਸਵੀਰਾਂ

‘ਨਿਊਯਾਰਕ ਪੋਸਟ’ ਨੇ ਛਾਪੀਆਂ ਟਰੰਪ ਦੀ ਪਤਨੀ ਦੀਆਂ ਨਿਰਵਸਤਰ ਤਸਵੀਰਾਂ

‘ਨਿਊਯਾਰਕ ਪੋਸਟ’ ਨੇ ਛਾਪੀਆਂ ਟਰੰਪ ਦੀ ਪਤਨੀ ਦੀਆਂ ਨਿਰਵਸਤਰ ਤਸਵੀਰਾਂ
August 03
10:01 2016

6ਨਿਊਯਾਰਕ, 3 ਅਗਸਤ (ਪੰਜਾਬ ਮੇਲ)- ਇੱਥੋਂ ਦੇ ਇੱਕ ਅਖਬਾਰ ਨੇ ਰੀਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੀਆਂ ਨਿਰਵਸਤਰ ਤਸਵੀਰਾਂ ਪ੍ਰਕਾਸ਼ਿਤ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਤਸਵੀਰਾਂ 1990 ਦੇ ਦੌਰ ਦੀਆਂ ਹਨ, ਜਦੋਂ ਮੇਲਾਨੀਆ ਮਾਡਲਿੰਗ ਕਰਦੀ ਸੀ। ‘ਨਿਊਯਾਰਕ ਪੋਸਟ’ ਦੇ ਪਹਿਲੇ ਪੰਨੇ ‘ਤੇ ਛਪੀਆਂ ਮੇਲਾਨੀਆ ਦੀਆਂ ਇਹ ਨਗਨ ਤਸਵੀਰਾਂ ਦੇ ਹੇਠਾਂ ਲਿਖਿਆ ਹੈ, ”ਸੰਭਵ ਹੈ ਕਿ ਪਹਿਲੀ ਮਹਿਲਾ ਨੂੰ ਤੁਸੀ ਇਸ ਤਰ੍ਹਾਂ ਪਹਿਲਾਂ ਕਦੇ ਦੇਖਿਆ ਹੋਵੇਗਾ।” ਇਨ੍ਹਾਂ ਤਸਵੀਰਾਂ ਨੂੰ 1995 ‘ਚ ਮੈਨਹੱਟਨ ‘ਚ ਇੱਕ ਸ਼ੂਟ ਦੌਰਾਨ ਲਿਆ ਗਿਆ ਸੀ। ਇਹ ਤਸਵੀਰਾਂ ਫਰਾਂਸ ਦੀ ਇੱਕ ਪੱਤਰਿਕਾ ਲਈ ਖਿੱਚੀਆਂ ਗਈਆਂ ਸਨ, ਜੋ ਹੁਣ ਬੰਦ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਇਹ ਤਸਵੀਰਾਂ ਫਰਾਂਸ ਦੇ ਫੋਟੋਗ੍ਰਾਫਰ ਏਲੇ ਦੇ ਬਾਸੇਵੀਲੇ ਨੇ ਖਿੱਚੀਆਂ ਸਨ। ਸਲੋਵੇਨੀਆ ‘ਚ ਜਨਮੀ ਮੇਲਾਨੀਆ ਉਦੋਂ 25 ਸਾਲਾ ਦੀ ਸੀ ਅਤੇ ਮੋਨੀਕੇਰ ਮੇਲਾਨੀਆ ਦੇ ਨਾਂ ਨਾਲ ਜਾਣੀ ਜਾਂਦੀ ਸੀ। ਜਦੋਂ ਇਨ੍ਹਾਂ ਤਸਵੀਰਾਂ ਬਾਰੇ ਟਰੰਪ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਲਾਨੀਆ ਸਫਲ ਮਾਡਲਾਂ ‘ਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਇੱਕ ਯੂਰਪੀ ਪੱਤਰਿਕਾ ਲਈ ਇਹ ਤਸਵੀਰਾਂ ਲਈਆਂ ਗਈਆਂ ਸਨ ਪਰ ਉਦੋਂ ਮੇਰੀ ਅਤੇ ਮੇਲਾਨੀਆ ਦੀ ਮੁਲਾਕਾਤ ਨਹੀਂ ਹੋਈ ਸੀ। ਯੂਰਪ ‘ਚ ਅਜਿਹੀਆਂ ਤਸਵੀਰਾਂ ਤਾਂ ਸਾਧਾਰਨ ਹਨ। ਇਨ੍ਹਾਂ ਤਸਵੀਰਾਂ ‘ਚ ਟਰੰਪ ਦੀ ਪਤਨੀ ਨੇ ਸਿਰਫ ਉੱਚੀ ਅੱਡੀ ਵਾਲੇ ਸੈਂਡਲ ਪਹਿਨੇ ਹੋਏ ਹਨ।
ਟਰੰਪ ਦੇ ਪ੍ਰਮੁੱਖ ਸਲਾਹਕਾਰ ਜੇਸਨ ਮਿੱਲਰ ਨੇ ਕਿਹਾ ਕਿ ਮੇਲਾਨੀਆ ਦੀ ਨਿਰਵਸਤਰ ਤਸਵੀਰਾਂ ਛਾਪਣ ਨਾਲ ਕੋਈ ਸਮੱਸਿਆ ਨਹੀਂ ਹੈ। ਇਸ ਵਿਚ ਸ਼ਰਮ ਵਾਲੀ ਕੋਈ ਗੱਲ ਨਹੀਂ ਹੈ। ਉਹ ਇਕ ਖੂਬਸੂਰਤ ਮਹਿਲਾ ਹੈ।
ਜ਼ਿਕਰਯੋਗ ਹੈ ਕਿ ਅਰਬਪਤੀ ਟਰੰਪ ਦੀ ਮੁਲਾਕਾਤ ਮੇਲਾਨੀਆ ਨਾਲ 1998 ‘ਚ ਨਿਊਯਾਰਕ ਫੈਸ਼ਨ ਵੀਕ ਦੇ ਸਮੇਂ ਹੋਈ ਸੀ ਅਤੇ ਦੋਨਾਂ ਨੇ 2005 ‘ਚ ਵਿਆਹ ਕਰ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article