PUNJABMAILUSA.COM

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

 Breaking News

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ
July 15
06:37 2019

50 ਹਜ਼ਾਰ ਲੋਕ ਹੋਏ ਪ੍ਰਭਾਵਤ
ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)-ਬੀਤੀ ਰਾਤ ਅਮਰੀਕਾ ਪੂਰੀ ਤਰ੍ਹਾਂ ਹਨ੍ਹੇਰੇ ਵਿਚ ਡੁੱਬ ਗਿਆ। ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਠੱਪ ਹੋ ਗਈ। ਜਿਸ ਕਾਰਨ ਸ਼ਹਿਰ ਵਿਚ ਰਹਿਣ ਵਾਲੇ ਲਗਭਗ 50 ਹਜ਼ਾਰ ਲੋਕ ਪ੍ਰਭਾਵਤ ਹੋਏ। ਇੰਨਾ ਹੀ ਨਹੀਂ ਇਸ ਕਾਰਨ ਸ਼ਹਿਰ ਵਿਚ ਮੈਟਰੋ ਸੇਵਾਵਾਂ ਪ੍ਰਭਾਵਤ ਹੋਈਆਂ। ਟਾਈਮਸ ਸਕਵਾਇਰ ਦੇ ਕਈ ਹੋਰਡਿੰਗਜ਼ ਵੀ ਬਿਜਲੀ ਕਾਰਨ ਬੰਦ ਹੋ ਗਏ। ਐਨਵਾਈਸੀਟੀ ਸਭਵੇ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ, ਉਨ੍ਹਾਂ ਨੇ ਕਿਹਾ ਕਿ ਸਾਨੂੰ ਮੈਨਹਟਨ ਵਿਚ ਸਟੇਸ਼ਨ ਕੰਪਲੈਕਸ ਵਿਚ ਬਿਜਲੀ ਚਲੇ ਜਾਣ ਦੀ ਜਾਣਕਾਰੀ ਮਿਲੀ ਹੈ। ਅਸੀਂ ਇਸ ਦਾ ਪਤਾ ਲਗਾ ਕੇ ਮੁੜ ਤੋਂ ਟਰੇਨਾਂ ਦੀ ਆਵਾਜਾਈ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਕਾਨ ਐਡਿਸਨ ਮੈਨਹਟਨ ਵਿਚ ਬਿਜਲੀ ਮੁੜ ਲਿਆਉਣ ਦੇ ਲਈ ਕੰਮ ਕਰ ਰਿਹਾ ਹੈ। ਨਾਲ ਹੀ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਜ਼ਮੀਨੀ ਮੈਟਰੋ ਸਟੇਸ਼ਨਾਂ ਦਾ ਰਸਤਾ ਨਾ ਅਪਣਾਉਣ। ਜ਼ਿਆਦਾ ਜਾਣਕਾਰੀ ਹੁੰਦੇ ਹੀ ਅਸੀਂ ਅਪਡੇਟ ਦੇਣਾ ਜਾਰੀ ਰੱਖਾਂਗੇ। ਆਪ ਦੀ ਸੁਰੱਖਿਆ ਸਾਡਾ ਮੁਢਲਾ ਫਰਜ਼ ਹੈ। ਜੇਕਰ ਤੁਹਾਨੂੰ ਅੇਮਰਜੈਂਸੀ ਸਹਾਇਤਾ ਦੀ ਜ਼ਰੂਰਤ ਹੈ ਤਾਂ ਕ੍ਰਿਪਾ ਕਰਕੇ 911 ‘ਤੇ ਕਾਲ ਕਰੋ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article