PUNJABMAILUSA.COM

ਨਿਊਯਾਰਕ 9/11 ਹਮਲੇ ਦੀ 15ਵੀਂ ਬਰਸੀ: 3000 ਲੋਕਾਂ ਨੂੰ ਸੁਲ਼ਾਇਆ ਗਿਆ ਸੀ ਮੌਤ ਦੀ ਨੀਂਦ

ਨਿਊਯਾਰਕ 9/11 ਹਮਲੇ ਦੀ 15ਵੀਂ ਬਰਸੀ: 3000 ਲੋਕਾਂ ਨੂੰ ਸੁਲ਼ਾਇਆ ਗਿਆ ਸੀ ਮੌਤ ਦੀ ਨੀਂਦ

ਨਿਊਯਾਰਕ 9/11 ਹਮਲੇ ਦੀ 15ਵੀਂ ਬਰਸੀ: 3000 ਲੋਕਾਂ ਨੂੰ ਸੁਲ਼ਾਇਆ ਗਿਆ ਸੀ ਮੌਤ ਦੀ ਨੀਂਦ
September 11
20:04 2016

911
ਵਾਸ਼ਿੰਗਟਨ, 11 ਸਤੰਬਰ (ਪੰਜਾਬ ਮੇਲ)- ਸਾਲ 2001 ‘ਚ ਅੱਜ ਤੋਂ 15 ਸਾਲ ਪਹਿਲਾਂ ਅਮਰੀਕਾ ‘ਚ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ ‘ਤੇ ਅੱਤਵਾਦੀ ਹਮਲਾ ਹੋਇਆ ਸੀ। 9/11 ਹਮਲੇ ਦੇ 15 ਸਾਲ ਬਾਅਦ ਵੀ ਇਸ ਹਮਲੇ ਦੀਆਂ ਯਾਦਾਂ ਅੱਜ ਵੀ ਹਰ ਕਿਸੇ ਦੇ ਦਿਮਾਗ ‘ਚ ਤਾਜ਼ਾ ਹਨ। ਇਸ ਹਮਲੇ ‘ਚ ਕਰੀਬ 3000 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ‘ਚ ਮਰਨ ਵਾਲਿਆਂ ‘ਚ 57 ਦੇਸ਼ਾਂ ਦੇ ਲੋਕ ਸ਼ਾਮਲ ਸਨ। ਪੂਰੀ ਇਮਾਰਤ ਕਰੀਬ ਦੋ ਘੰਟੇ ‘ਚ ਮਲਦੇ ‘ਚ ਤਬਦੀਲ ਹੋ ਗਈ ਸੀ। ਇਸ ਮਲਬੇ ‘ਚੋਂ ਕਰੀਬ 3000 ਲੋਕਾਂ ਦੀਆਂ ਲਾਸ਼ਾਂ ਨਿਕਲੀਆਂ ਸਨ। ਹਮਲੇ ਦੀ ਪਿੱਛੇ ਅਲਕਾਇਦਾ ਮੁਖੀ ਓਸਾਮਾ ਬਿਨ ਲਾਦੇਨ ਦਾ ਹੱਥ ਸੀ। ਹਮਲੇ ਦਾ ਬਦਲਾ ਲੈਂਦੇ ਹੋਏ ਅਮਰੀਕਾ ਨੇ 2 ਮਈ 2011 ਨੂੰ ਪਾਕਿਸਤਾਨ ਦੇ ਏਬਟਾਬਾਦ ‘ਚ ਓਸਾਮਾ ਨੂੰ ਮਾਰ ਸੁੱਟਿਆ ਸੀ। ਇਹ ਹਮਲਾ ਚਾਰ ਜਹਾਜ਼ਾਂ ਨੂੰ ਹਾਈਜੈਕ ਕਰਕੇ ਕੀਤਾ ਗਿਆ ਸੀ, ਜਿਸ ‘ਚ 18 ਅੱਤਵਾਦੀਆਂ ਸ਼ਾਮਲ ਸਨ। ਉਹ ਵੀ ਅੱਤਵਾਦੀ ਇਸ ਹਮਲੇ ‘ਚ ਮਾਰੇ ਗਏ ਸਨ। ਦੋ ਜਹਾਜ਼ ਵਰਲਡ ਟਰੇਡ ਸੈਂਟਰ ਦੀਆਂ ਇਮਾਰਤਾਂ ਨਾਲ ਟਕਰਾਏ। ਇਕ ਅਮਰੀਕੀ ਰੱਖਿਆ ਮੰਤਰਾਲੇ ਦੀ ਪੇਂਟਾਗਨ ਬਿਲਡਿੰਗ ‘ਤੇ ਡਿਗਾਇਆ ਗਿਆ। ਹਾਲਾਂਕਿ ਚੌਥਾ ਜਹਾਜ਼ ਨਿਰਧਾਰਿਤ ਟੀਚੇ ਤੋਂ ਖੁੰਜ ਗਿਆ ਅਤੇ ਪਿਟਰਬਰਗ ਦੇ ਕਰੀਬ ਇਕ ਖੇਤ ‘ਚ ਡਿੱਗਿਆ। ਹੁਣ ਵਰਲਡ ਟ੍ਰੇਂਡ ਸੈਂਟਰ ਦੀ ਥਾਂ ‘ਤੇ ਨਵੀਂ ਇਮਾਰਤ ‘ਵਨ ਵਰਲਡ ਟ੍ਰੇਂਡ ਸੈਂਟਰ’ ਬਣਾਈ ਗਈ ਹੈ ਜੋ ਕਿ 104 ਮੰਜਿਲਾਂ ਹੈ। ਅੱਜ ਅਮਰੀਕੀ ਲੋਕਾਂ ਨੇ 11 ਸਤੰਬਰ, 2001 ਨੂੰ ਹੋਏ ਅੱਤਵਾਦੀ ਹਮਲੇ ਦੀ 15ਵੀਂ ਬਰਸੀ ਦੇ ਮੌਕੇ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕੀਤਾ ਜੋ ਇਸ ਹਮਲੇ ਵਿਚ ਅੱਤਵਾਦੀ ਵਿਰੋਧੀ ਲੜਾਈ ਵਿਚ ਮਾਰੇ ਗਏ ਸਨ। ਓਬਾਮਾ ਨੇ ਕਿਹਾ ਕਿ ਅੱਜ ਸਿਰਫ ਉਨ੍ਹਾਂ ਲੋਕਾਂ ਨੂੰ ਨਹੀਂ ਯਾਦ ਕਰ ਰਹੇ, ਜਿਨ੍ਹਾਂ ਨੇ ਇਸ ਹਮਲੇ ਵਿਚ ਆਪਣੀ ਜਾਨ ਗੁਆਈ, ਸਗੋਂ ਅੱਜ ਅਸੀਂ ਉਨ੍ਹਾਂ 6,700 ਤੋਂ ਵੱਧ ਲੋਕਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਅਮਰੀਕਾ ਦੀ ਅੱਤਵਾਦ ਵਿਰੋਧੀ ਲੜਾਈ ਵਿਚ ਆਪਣੇ ਪ੍ਰਾਣ ਦੇਸ਼ ਤੋਂ ਵਾਰ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਉਸ ਵਿਰਾਸਤ ਨੂੰ ਯਾਦ ਕਰਦੇ ਹਾਂ ਜੋ ਉਹ ਸਾਡੇ ਲਈ ਛੱਡ ਕੇ ਗਏ ਹਨ। ਉਨ੍ਹਾਂ ਨੇ ਕਈ ਅੱਤਵਾਦੀ ਹਮਲਿਆਂ ਨੂੰ ਨਾਕਾਮ ਕੀਤਾ, ਕਈ ਨਿਰਦੋਸ਼ਾਂ ਦੀ ਜਾਨ ਬਚਾਈ ਅਤੇ ਅਫਗਾਨਿਸਤਾਨ ਵਿਚ ਉਨ੍ਹਾਂ ਦੀ ਮਿਹਨਤ ਦੇ ਕਾਰਨ ਅੱਜ ਅਸੀਂ ਆਪਣਾ ਮਿਸ਼ਨ ਪੂਰਾ ਕਰ ਰਹੇ ਹਾਂ ਅਤੇ ਇਸ ਨਾਲ ਸਾਨੂੰ ਯੁੱਧ ਖਤਮ ਕਰਨ ਵਿਚ ਮਦਦ ਮਿਲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article