PUNJABMAILUSA.COM

ਨਿਊਜ਼ੀਲੈਂਡ ਕਰੇਗਾ 150 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ

ਨਿਊਜ਼ੀਲੈਂਡ ਕਰੇਗਾ 150 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ

ਨਿਊਜ਼ੀਲੈਂਡ ਕਰੇਗਾ 150 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ
September 18
22:13 2016

nw
ਆਕਲੈਂਡ, 18 ਸਤੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ਸਰਕਾਰ ਨੇ 150 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਸਬੰਧੀ ਹੁਕਮ ਤਾਮੀਲ ਕਰ ਦਿੱਤੇ ਹਨ। ਇਨ੍ਹਾਂ 150 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਦੋਂ ਇਹ ਪ੍ਰਕਿਰਿਆ ਪੂਰੀ ਹੋ ਗਈ ਤਾਂ ਉਨ੍ਹਾਂ ਨੂੰ ਟਿਕਟਾਂ ਦੇਣ ਕੇ ਭਾਰਤ ਭੇਜ ਦਿੱਤਾ ਜਾਵੇਗਾ। ਹਾਲਾਂਕਿ ਦੇਸ਼ ਵਿਚ ਵੱਸਦਾ ਭਾਰਤੀ ਭਾਈਚਾਰਾ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਕੋਸ਼ਿਸ਼ਾਂ ਕਰ ਰਿਹਾ ਹੈ।
ਇਮੀਗਰੇਂਟ ਵਰਕਰਸ ਐਸੋਸੀਏਸ਼ਨ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੇ ਏਜੰਟਾਂ ਰਾਹੀਂ ਦੇਸ਼ ਦੇ ਪ੍ਰਾਈਵੇਟ ਕਾਲਜਾਂ ਵਿਚ ਦਾਖਲਾ ਲਿਆ ਸੀ ਅਤੇ ਇਸ ਲਈ ਉਨ੍ਹਾਂ ਨੇ ਆਪਣੀ ਪੂਰੀ ਫੀਸ ਜੋ ਕਿ 20,000 ਤੋਂ 30,000 ਡਾਲਰ ਬਣਦੀ ਹੈ, ਦਾ ਭੁਗਤਾਨ ਵੀ ਕੀਤਾ ਸੀ। ਨਿਊਜ਼ੀਲੈਂਡ ਇਮੀਗ੍ਰੇਸ਼ਨ ਕਾਨੂੰਨ ਮੁਤਾਬਕ ਇੰਟਰਨੈਸ਼ਨਲ ਵਿਦਿਆਰਥੀਆਂ ਨੇ ਕੋਰਸ ਦੇ ਸਮੇਂ ਦੌਰਾਨ ਦੇਸ਼ ਵਿਚ ਰਹਿਣ ਲਈ ਲੋੜੀਂਦਾ ਫੰਡ ਦੇ ਸਬੂਤ ਦੇ ਤੌਰ ਉੱਤੇ ਦਸਤਾਵੇਜ਼ ਮੁਹੱਈਆ ਕਰਵਾਉਣੇ ਹੁੰਦੇ ਹਨ ਪਰ ਏਜੰਟਾਂ ਨੇ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਇਮੀਗ੍ਰੇਸ਼ਨ ਵਿਭਾਗ ਕੋਲ ਫਰਜ਼ੀ ਵਿੱਤੀ ਦਸਤਾਵੇਜ਼ ਦਾਖਲ ਕਰ ਦਿੱਤੇ। ਇਮੀਗਰੇਂਟ ਵਰਕਰਸ ਦੀ ਮੈਂਬਰ ਅਨੂ ਕਲੋਟੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਦੇ ਹੁਕਮ ਮਿਲਣ ਤੱਕ ਇਸ ਘਪਲੇ ਸਬੰਧੀ ਕੋਈ ਜਾਣਕਾਰੀ ਨਹੀਂ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article