PUNJABMAILUSA.COM

ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
October 14
21:05 2017

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)-ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਤੇ ਉਮੇਸ਼ ਯਾਦਵ ਅਤੇ ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਇੱਕ ਰੋਜ਼ਾ ਮੈਚਾਂ ਲਈ ਸ਼ਨਿਚਰਵਾਰ ਨੂੰ ਐਲਾਨੀ 15 ਮੈਂਬਰੀ ਭਾਰਤੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਆਸਟਰੇਲੀਆ ਖ਼ਿਲਾਫ਼ ਇੱਕ ਰੋਜ਼ਾ ਲੜੀ ਤੋਂ ਨਿੱਜੀ ਕਾਰਨਾਂ ਕਰਕੇ ਬਾਹਰ ਰਹੇ ਓਪਨਰ ਸ਼ਿਖਰ ਧਵਨ, ਵਿਕਟ ਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਤੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੂੰ ਟੀਮ ’ਚ ਸ਼ਾਮਲ ਕੀਤਾ ਗਿਆ ਹੈ।
ਸ਼ਮੀ ਤੇ ਉਮੇਸ਼ ਆਸਟਰੇਲੀਆ ਖ਼ਿਲਾਫ਼ ਪੰਜ ਮੈਚਾਂ ਦੀ ਲੜੀ ’ਚ ਭਾਰਤੀ ਟੀਮ ’ਚ ਸ਼ਾਮਲ ਸਨ, ਪਰ ਕਿਵੀ ਟੀਮ ਖ਼ਿਲਾਫ਼ ਉਨ੍ਹਾਂ ਨੂੰ ਟੀਮ ’ਚ ਥਾਂ ਨਹੀਂ ਮਿਲੀ ਹੈ। ਇਸੇ ਤਰ੍ਹਾਂ ਸਿਖਰਲੇ ਕ੍ਰਮ ਦੇ ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਵੀ ਟੀਮ ’ਚ ਨਹੀਂ ਰੱਖਿਆ ਗਿਆ ਹੈ। ਆਫ ਸਪਿੰਨਰ ਰਵੀਚੰਦਰਨ ਅਸ਼ਵਿਨ ਤੇ ਖੱਬੇ ਹੱਥ ਦੇ ਸਪਿੰਨਰ ਰਵਿੰਦਰ ਜਡੇਜਾ ਦੇ ਨਾਂ ’ਤੇ ਲਗਾਤਾਰ ਪੰਜਵੀਂ ਸੀਮਤ ਓਵਰਾਂ ਦੀ ਸੀਰੀਜ਼ ਲਈ ਵਿਚਾਰ ਨਹੀਂ ਕੀਤਾ ਗਿਆ ਹੈ। ਦੋਵਾਂ ਦੀ ਭਾਰਤੀ ਟੀਮ ’ਚ ਇੱਕ ਵਾਰ ਫਿਰ ਵਾਪਸੀ ਨਹੀਂ ਹੋ ਸਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਸੀਨੀਅਰ ਚੋਣ ਕਮੇਟੀ ਨੇ ਨਿਊਜ਼ੀਲੈਂਡ ਖ਼ਿਲਾਫ਼ ਇੱਕ ਰੋਜ਼ਾ ਮੈਚਾਂ ਦੀ ਲੜੀ ਲਈ ਟੀਮ ਦਾ ਐਲਾਨ ਕੀਤਾ ਹੈ, ਜਿਸ ਪਹਿਲਾ ਮੈਚ 22 ਅਕਤੂਬਰ ਨੂੰ ਮੁੰਬਈ ’ਚ, ਦੂਜਾ 25 ਅਕਤੂਬਰ ਨੂੰ ਪੁਣੇ ਅਤੇ ਤੀਜਾ ਮੈਚ 29 ਅਕਤੂਬਰ ਨੂੰ ਕਾਨਪੁਰ ’ਚ ਖੇਡਿਆ ਜਾਵੇਗਾ
ਭਾਰਤੀ ਟੀਮ ਇਸ ਤਰ੍ਹਾਂ ਹੈ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉੱਪ ਕਪਤਾਨ), ਸ਼ਿਖਰ ਧਵਨ, ਅਜਿੰਕਿਆ ਰਹਾਣੇ, ਮਨੀਸ਼ ਪਾਂਡੇ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਮਹਿੰਦਰ ਸਿੰਘ ਧੋਨੀ (ਵਿਕਟ ਕੀਪਰ), ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯਜੁਵਿੰਦਰ ਚਹਿਲ, ਜਸਪ੍ਰੀਤ ਬਮਰਾ, ਭੁਵਨੇਸ਼ਵਰ ਕੁਮਾਰ ਤੇ ਸ਼ਾਰਦੁਲ ਠਾਕੁਰ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article