PUNJABMAILUSA.COM

ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਮੌਤ ਬਾਅਦ ਪਤਨੀ ਵੱਲੋਂ ਪਾਈ ਵੀਜ਼ਾ ਅਰਜ਼ੀ ਆਖਿਰ ਮੰਜੂਰ

ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਮੌਤ ਬਾਅਦ ਪਤਨੀ ਵੱਲੋਂ ਪਾਈ ਵੀਜ਼ਾ ਅਰਜ਼ੀ ਆਖਿਰ ਮੰਜੂਰ

ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਮੌਤ ਬਾਅਦ ਪਤਨੀ ਵੱਲੋਂ ਪਾਈ ਵੀਜ਼ਾ ਅਰਜ਼ੀ ਆਖਿਰ ਮੰਜੂਰ
August 02
17:36 2018

ਆਕਲੈਂਡ, 2 ਅਗਸਤ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਇਸ ਸਾਲ 14 ਜਨਵਰੀ ਨੂੰ ਹਾਕਸਬੇਅ ਲਾਗੇ ਇਕ ਵਾਇਮਾਰਾਮਾ ਬੀਚ ਉਤੇ ਭਾਰਤੀ ਨੌਜਵਾਨ ਹੇਮਨ ਲਿੰਬਾਚਾਰੀਆਂ (ਬੜੌਦਾ) ਦੀ ਮੌਤ ਹੋ ਗਈ ਸੀ। ਉਸ ਸਮੇਂ ਇਸ ਜੋੜੇ ਨੇ ਪੱਕੀ ਰਿਹਾਇਸ਼ ਦੀ ਅਰਜ਼ੀ ਲੱਗੀ ਹੋਈ ਸੀ, ਜੋ ਬਾਅਦ ਵਿਚ ਇਮੀਗ੍ਰੇਸ਼ਨ ਨੇ ਰੱਦ ਕਰ ਦਿੱਤੀ ਸੀ। ਇਸ ਨੌਜਵਾਨ ਦੀ ਪਤਨੀ ਤਨਵੀ ਭਵਸਰ ਵਾਪਿਸ ਭਰਤ ਗਈ ਸੀ ਤਾਂ ਕਿ ਉਸਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਕੀਤੀਆਂ ਜਾ ਸਕਣ। ਇਸ ਤੋਂ ਬਾਅਦ ਇਸਨੂੰ ਵਾਪਿਸ ਨਿਊਜ਼ੀਲੈਂਡ ਪਰਤਣ ਵਿਚ ਔਖ ਹੋ ਗਈ, ਇਮੀਗ੍ਰੇਸ਼ਨ ਅਤੇ ਪ੍ਰੋਟੈਕਸ਼ਨ ਟ੍ਰਿਬਿਊਨਲ ਨੇ ਇਸ ਨੂੰ ਜਵਾਬ ਦੇ ਦਿੱਤਾ ਸੀ। ਇਸ ਨੌਜਵਾਨ ਕੁੜੀ ਦਾ ਵੀਜ਼ਾ ਕੇਸ ਸਥਾਨਕ ਸੰਸਦ ਮੈਂਬਰ ਕੋਲ ਪਹੁੰਚਿਆ। ਇਕ ਲੇਬਰ ਪਾਰਟੀ ਦੇ ਸਾਂਸਦ ਅਤੇ ਇਕ ਨੈਸ਼ਨਲ ਪਾਰਟੀ ਦੇ ਸਾਂਸਦ ਨੇ ਸਹਾਇਕ ਇਮੀਗ੍ਰੇਸ਼ਨ ਮੰਤਰੀ ਨੂੰ ਚਿੱਠੀ ਲਿਖੀ ਕਿ ਇਸ ਹਲਾਤ ਦੇ ਵਿਚ ਇਸ ਕੁੜੀ ਦਾ ਕੋਈ ਕਸੂਰ ਨਹੀਂ ਹੈ, ਅਜਿਹੀਆਂ ਘਟਨਾਵਾਂ ਜਾਣ-ਬੁੱਝ ਕੇ ਨਹੀਂ ਹੁੰਦੀਆਂ ਇਸ ਕਰਕੇ ਦੁਬਾਰਾ ਵਿਚਾਰ ਕੀਤੀ ਜਾਵੇ। ਇਸ ਚਿੱਠੀ ਦੇ ਵਿਚ ਇਹ ਵੀ ਕਿਹਾ ਗਿਆ ਕਿ ਜੇਕਰ ਇਸ ਕੁੜੀ ਨੂੰ ਭਾਰਤ ਪਰਤਣ ਲਈ ਕਿਹਾ ਜਾਂਦਾ ਹੈ ਤਾਂ ਉਸਨੂੰ ਉਥੇ ਇਕੱਲਿਆਂ ਰਹਿਣਾ ਬਹੁਤ ਮੁਸ਼ਕਲ ਹੋਵੇਗਾ ਅਤੇ ਸਮਾਜ ਉਸਦਾ ਵਿਧਵਾ ਕਹਿ ਕੇ ਬਾਈਕਾਟ ਕਰ ਦੇਵੇਗਾ। ਇਥੇ ਇਹ ਦੱਸਿਆ ਕਿ ਭਾਰਤੀ ਸਭਿਆਚਾਰ ਦੇ ਮੁਤਾਬਿਕ ਜੇਕਰ ਕਿਸੀ ਔਰਤ ਦਾ ਪਤੀ ਇਸ ਤਰ੍ਹਾਂ ਅਚਨਚੇਤ ਮਰ ਜਾਏ ਤਾਂ ਉਸਨੂੰ ਅਭਾਗੀ ਮੰਨਿਆ ਜਾਂਦਾ ਹੈ, ਕਮਿਊਨਿਟੀ ਕੰਨੀ ਕਤਰਾਉਣ ਲੱਗਦੀ ਹੈ ਅਤੇ ਬੇਦਖਲੀ ਕਰ ਦਿੰਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਮੰਤਰੀ ਸਾਹਿਬ ਨੇ ਇਸ ਕੁੜੀ ਨੂੰ ਦੋ ਸਾਲ ਦਾ ਵਰਕ ਵੀਜ਼ਾ ਦੇ ਦਿੱਤਾ ਹੈ। ਇਸ ਸਾਰੇ ਮਾਮਲੇ ਦੇ ਵਿਚ ਭਾਰਤੀ ਸਭਿਆਚਾਰ ਅਤੇ ਸਮਾਜ ਦਾ ਪੱਧਰ ਕਿਸ ਤਰ੍ਹਾਂ ਦਾ ਪੇਸ਼ ਕੀਤਾ ਗਿਆ ਵਿਚਾਰਨ ਦੀ ਗੱਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article