PUNJABMAILUSA.COM

ਨਿਊਜ਼ੀਲੈਂਡ ‘ਚ ਲੱਗੇ ਭੂਚਾਲ ਦੇ ਝਟਕੇ

ਨਿਊਜ਼ੀਲੈਂਡ ‘ਚ ਲੱਗੇ ਭੂਚਾਲ ਦੇ ਝਟਕੇ

ਨਿਊਜ਼ੀਲੈਂਡ ‘ਚ ਲੱਗੇ ਭੂਚਾਲ ਦੇ ਝਟਕੇ
July 15
16:32 2018

ਕ੍ਰਾਇਸਚਰਚ, 15 ਜੁਲਾਈ (ਪੰਜਾਬ ਮੇਲ)- ਨਿਊਜ਼ੀਲੈਂਡ ਦੇ ਕ੍ਰਾਇਸਚਰਚ ‘ਚ ਭੂਚਾਲ ਆਉਣ ਨਾਲ ਲੋਕਾਂ ‘ਚ ਹਫੜਾ-ਦਫੜਾ ਮਚ ਗਈ। 4.0 ਤੀਬਰਤਾ ਵਾਲੇ ਇਸ ਭੂਚਾਲ ਨੂੰ 7 ਹਜ਼ਾਰ ਲੋਕਾਂ ਨੇ ਮਹਿਸੂਸ ਕੀਤਾ। ਇਕ ਰਿਪੋਰਟ ਮੁਤਾਬਕ ਇਸ ਭੂਚਾਲ ਦਾ ਕੇਂਦਰ ਕ੍ਰਾਇਸਚਰਚ ਤੋਂ 12 ਕਿ. ਮੀ. ਦੂਰ ਜ਼ਮੀਨ ਦੇ ਅੰਦਰ ਸੀ। ਸਥਾਨਕ ਸਮੇਂ ਮੁਤਾਬਕ ਭੂਚਾਲ ਸ਼ਨੀਵਾਰ ਰਾਤ 9:10 ਮਿੰਟ ‘ਤੇ ਆਇਆ। 9 ਸਾਲ ਪਹਿਲਾਂ ਵੀ ਸਾਲ 2009 ‘ਚ ਇਥੇ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ 7.8 ਦੱਸੀ ਗਈ ਸੀ।
ਜਾਣਕਾਰੀ ਮੁਤਾਬਕ ਇਸ ਭੂਚਾਲ ਨਾਲ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਜਦੋਂ ਭੂਚਾਲ ਆਇਆ ਤਾਂ ਲੋਕਾਂ ਨੂੰ ਇਸ ਦਾ ਅਨੁਭਵ ਚੰਗਾ ਲੱਗਾ। ਇਕ ਸਥਾਨਕ ਨਾਗਰਿਕ ਨੇ ਸੋਸ਼ਲ ਮੀਡੀਆ ‘ਤੇ ਕੁਮੈਂਟ ਕੀਤਾ ਹੈ ਕਿ ਘਰ ਹਿੱਲ ਰਿਹਾ ਸੀ ਅਤੇ ਬੱਚੇ ਚੀਕ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ