PUNJABMAILUSA.COM

ਨਿਊਜ਼ੀਲੈਂਡ ਦੇ ਟ੍ਰਾਂਸਪੋਰਟ ਮੰਤਰੀ ਨੂੰ ਤੁਰਨ ਲੱਗੇ ਜਹਾਜ਼ ‘ਚ ਫੋਨ ਵਰਤਣ ‘ਤੇ 500 ਡਾਲਰ ਜ਼ੁਰਮਾਨਾ

July 09
17:37 2018

ਆਕਲੈਂਡ, 9 ਜੁਲਾਈ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਦੇਸ਼ ਭਾਵੇਂ ਕੋਈ ਵੀ ਹੋਵੇ ਕਾਨੂੰਨ ਦੀ ਪਾਲਣਾ ਕਰਨੀ ਹਰ ਇਕ ਦਾ ਫਰਜ਼ ਹੈ ਚਾਹੇ ਉਹ ਆਮ ਆਦਮੀ ਹੋਵੇ ਜਾਂ ਫਿਰ ਮੰਤਰੀ ਜਨ। ਨਿਊਜ਼ੀਲੈਂਡ ਦੇ ਟਰਾਂਸਪੋਰਟ ਮੰਤਰੀ ਨੂੰ ਵੀ ਇਸ ਦਾ ਪ੍ਰਤੱਖ ਪ੍ਰਮਾਣ ਉਦੋਂ ਮਿਲਿਆ ਜਦੋਂ ਉਹ ਇਕ ਫਲਾਈਟ ਦੌਰਾਨ ਜ਼ਹਾਜ਼ ਦੇ ਤੁਰਨ ਵੇਲੇ ਕੀਤੀ ਜਾ ਰਹੀ ਤਿਆਰੀ ਦੌਰਾਨ ਫੋਨ ਕਰਨ ਲੱਗ ਪਿਆ। ਉਸ ਵੇਲੇ ਜਹਾਜ਼ ਭਾਵੇਂ ਉਡਿਆ ਨਹੀਂ ਸੀ, ਪਰ ਮੋਬਾਇਲ ਬੰਦ ਕਰਨ ਦਾ ਆਦੇਸ਼ ਜਾਰੀ ਹੋ ਚੁੱਕਾ ਸੀ। ਕਾਨੂੰਨ ਦੀ ਉਲੰਘਣਾ ਦੇ ਦੋਸ਼ ਵਿਚ ਜਿੱਥੇ ਦੇਸ਼ ਦੇ ਟਰਾਂਸਪੋਰਟ ਮੰਤਰੀ ਸ੍ਰੀ ਫਿਲ ਟਾਈਫੋਰਡ ਨੂੰ ਪ੍ਰਧਾਨ ਮੰਤਰੀ ਸਾਹਮਣੇ ਨੀਂਵਾਂ ਹੋਣਾ ਪਿਆ ਉਥੇ ਉਸਨੂੰ ਆਪਣੇ ਅਸਤੀਫੇ ਦੀ ਪੇਸਕਸ਼ ਤੱਕ ਕਰਨੀ ਪਈ। ਇਹ ਅਸਤੀਫਾ ਭਾਵੇਂ ਮੰਜੂਰ ਨਹੀਂ ਕੀਤਾ ਗਿਆ ਪਰ ਇਸਦਾ ਅਹੁਦਾ ਘਟਾ ਦਿੱਤਾ ਗਿਆ ਸੀ। ਹੁਣ ਇਸ ਮੰਤਰੀ ਸਾਹਿਬ ਨੂੰ 500 ਡਾਲਰ ਦਾ ਜ਼ੁਰਮਾਨਾ ਵੀ ਭਰਨਾ ਪਿਆ। ਸੋ ਇਨ੍ਹਾਂ ਮੁਲਕਾਂ ਦੇ ਵਿਚ ਕਾਨੂੰਨ ਸਭ ਲਈ ਇਕੋ ਜਿਹਾ ਵਰਤ ਜਾਂਦਾ ਹੈ ਚਾਹੇ ਉਹ ਕੋਈ ਵੱਡਾ ਵਿਅਕਤੀ ਹੋਵੇ ਜਾਂ ਆਮ ਵਿਅਕਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ