PUNJABMAILUSA.COM

ਨਿਊਜ਼ੀਲੈਂਡ ਬਲੱਡ ਸਰਵਿਸ ਵਿਖੇ ਖੂਨ ਦਾਨ ਕਰਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਨਿਊਜ਼ੀਲੈਂਡ ਬਲੱਡ ਸਰਵਿਸ ਵਿਖੇ ਖੂਨ ਦਾਨ ਕਰਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਨਿਊਜ਼ੀਲੈਂਡ ਬਲੱਡ ਸਰਵਿਸ ਵਿਖੇ ਖੂਨ ਦਾਨ ਕਰਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
June 06
18:30 2018

ਆਕਲੈਂਡ, 6 ਜੂਨ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਅਤੇ ਜੂਨ 1984 ਦੇ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿਚ ਨੌਂਵਾਂ ਖੂਨ ਦਾਨ ਕੈਂਪ 5 ਅਤੇ 6 ਜੂਨ ਨੂੰ ‘ਨਿਊਜ਼ੀਲੈਂਡ ਬਲੱਡ ਸਰਵਿਸ’ 116 ਕੈਵਿਨਡਿਸ਼ ਡ੍ਰਾਈਵ ਮੈਨੁਕਾਓ ਵਿਖੇ ਸਵੇਰੇ 10 ਵਜੇ ਤੋਂ 7 ਵਜੇ ਤੱਕ ਲਗਾਇਆ ਗਿਆ। ਪਹਿਲੇ ਦਿਨ 40 ਤੋਂ ਵੱਧ ਲੋਕ ਖੂਨ ਦਾਨ ਵਾਸਤੇ ਪਹੁੰਚੇ ਅਤੇ ਦੂਜੇ ਦਿਨ ਵੀ 50 ਦੇ ਕਰੀਬ ਲੋਕ ਖੂਨ ਦਾਨ ਵਾਸਤੇ ਪਹੁੰਚੇ। ਖੂਨ ਦਾਨ ਕਰਨ ਵਾਲਿਆਂ ਦੇ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਇਲਾਵਾ ਬੀਬੀਆਂ ਵੀ ਸ਼ਾਮਿਲ ਸਨ। ਇਹ ਕੈਂਪ ਹਰ ਸਾਲ ਪੰਥਕ ਵਿਚਾਰ ਮੰਚ ਨਿਊਜ਼ੀਲੈਂਡ ਵੱਲੋਂ ਸੰਗਤ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹੈ। ਭਾਈ ਹਰਪ੍ਰੀਤ ਸਿੰਘ ਬੜਵਾ, ਸ. ਸਾਹਿਬ ਸਿੰਘ ਅਤੇ ਸ. ਕੁਲਦੀਪ ਸਿੰਘ ਨੇ ਦੋਵੇਂ ਦਿਨ ਆਏ ਸਾਰੇ ਖੂਨ ਦਾਨੀਆ ਦੀ ਆਓ ਭਗਤ ਕੀਤੀ ਜਦ ਕਿ ਸ. ਖੜਗ ਸਿੰਘ ਵੱਲੋਂ ਰੀਫ੍ਰੈਸ਼ਮੈਂਟ ਦੀ ਸੇਵਾ ਲਈ ਗਈ। ਇਕ ਵਿਅਕਤੀ ਦਾ ਖੂਨ ਤਿੰਨ ਜਾਨਾਂ ਤੱਕ ਬਚਾ ਸਕਦਾ ਹੈ। ਨਿਊਜ਼ੀਲੈਂਡ ਬਲੱਡ ਸਰਵਿਸ ਵਾਲਿਆਂ ਨੇ ਖੂਨ ਦਾਨ ਕੈਂਪ ਲਈ ਸਾਰੀ ਕਮਿਊਨਿਟੀ ਦਾ ਧੰੇਨਵਾਦ ਕੀਤਾ ਹੈ।
ਪਲਾਜ਼ਮਾ ਮਸ਼ੀਨ ਜਲਦੀ ਹੀ: ਨਿਊਜ਼ੀਲੈਂਡ ਬਲੱਡ ਸਰਵਿਸ ਵਿਖੇ ਜਲਦੀ ਹੀ ਇਕ ਵਿਸ਼ੇਸ਼ ਮਸ਼ੀਨ ਪਹੁੰਚ ਰਹੀ ਹੈ ਜਿਸ ਤੋਂ ਬਾਅਦ ਲੋਕ ਪਲਾਜ਼ਮਾ ਵੀ ਦਾਨ ਕਰ ਸਕਣਗੇ ਜਦ ਕਿ ਹੁਣ ਐਪਸਨ ਜਾਣਾ ਪੈਂਦਾ ਸੀ। ਪੰਥਕ ਵਿਚਾਰ ਮੰਚ ਵੱਲੋਂ ਹਰ ਸਾਲ ਮਸ਼ੀਨ ਬਾਰੇ ਉਨ੍ਹਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਤਾਂ ਕੈਂਪ ਦੌਰਾਨ ਸੌਖ ਰਹੇ। ਸੋ ਜਿਹੜੇ ਵੀ ਦਾਨੀ ਸੱਜਣ ਪਲਾਜਮਾ ਦਾਨ ਕਰਨ ਬਾਰੇ ਸੋਚ ਰਹੇ ਹੋਣ ਉਹ ਆਉਂਦੇ ਕੁਝ ਦਿਨਾਂ ਜਾਂ ਮਹੀਨੇ ਦੇ ਵਿਚ ਇਥੇ ਆ ਕੇ ਪਲਾਜ਼ਮਾ ਦਾਨ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article