PUNJABMAILUSA.COM

ਨਿਊਜ਼ੀਲੈਂਡ ਰੱਖਿਆ ਮੰਤਰੀ ਵੱਲੋਂ ਸ੍ਰੀ ਕੈਵਿਨ ਸ਼ੌਰਟ ਨੂੰ ਦੇਸ਼ ਅਗਲਾ ‘ਡਿਫੈਂਸ ਫੋਰਸ’ ਮੁੱਖੀ ਐਲਾਨਿਆ

ਨਿਊਜ਼ੀਲੈਂਡ ਰੱਖਿਆ ਮੰਤਰੀ ਵੱਲੋਂ ਸ੍ਰੀ ਕੈਵਿਨ ਸ਼ੌਰਟ ਨੂੰ ਦੇਸ਼ ਅਗਲਾ ‘ਡਿਫੈਂਸ ਫੋਰਸ’ ਮੁੱਖੀ ਐਲਾਨਿਆ

ਨਿਊਜ਼ੀਲੈਂਡ ਰੱਖਿਆ ਮੰਤਰੀ ਵੱਲੋਂ ਸ੍ਰੀ ਕੈਵਿਨ ਸ਼ੌਰਟ ਨੂੰ ਦੇਸ਼ ਅਗਲਾ ‘ਡਿਫੈਂਸ ਫੋਰਸ’ ਮੁੱਖੀ ਐਲਾਨਿਆ
May 23
05:38 2018

-ਭਾਰਤ ਅਤੇ ਨਿਊਜ਼ੀਲੈਂਡ ਸੁਰੱਖਿਆ ਫੋਰਸਾਂ ਦਾ ਆਪਸੀ ਸਬੰਧ ਹੈ ਮਜ਼ਬੂਤ
ਆਕਲੈਂਡ, 23 ਮਈ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਦੇ ਰੱਖਿਆ ਮੰਤਰੀ ਸ੍ਰੀ ਰੌਨ ਮਾਰਕ ਨੇ ਅੱਜ ਦੇਸ਼ ਦੇ ਅਗਲੇ ‘ਡਿਫੈਂਸ ਫੋਰਸ’ ਮੁਖੀ ਵਜੋਂ ਮੌਜੂਦਾ ਏਅਰ ਵਾਈਸ ਮਾਰਸ਼ਲ ਸ੍ਰੀ ਕੈਵਿਨ ਸ਼ੌਰਟ ਦੇ ਨਾਂਅ ਨੂੰ ਮੰਨਜੂਰੀ ਦੇ ਦਿੱਤੀ ਹੈ। ਪਹਿਲੀ ਜੁਲਾਈ 2018 ਤੋਂ ਉਹ ਇਹ ਅਹੁਦਾ ਸੰਭਾਲ ਲੈਣਗੇ। ਇਹ ਚੋਣ ਪ੍ਰਕ੍ਰਿਆ ਕਾਫੀ ਲੰਬੀ ਹੁੰਦੀ ਹੈ ਅਤ ਕੈਬਨਿਟ ਦੀ ਸਿਫਾਰਸ਼ ਮੁਤਾਬਿਕ ਹੀ ਫੈਸਲਾ ਲਿਆ ਜਾਂਦਾ ਹੈ। ਨਵਾਂ ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਹੋਰ ਪ੍ਰੋਮੋਸ਼ਨ ‘ਏਅਰ ਮਾਰਸ਼ਲ’ ਵਜੋਂ ਦਿੱਤੀ ਜਾਵੇਗੀ। ਸ਼੍ਰੀ ਸ਼ਾਰਟ ਦਾ ਡਿਫੈਂਸ ਫੋਰਸ ਨਾਲ ਲੰਬਾ ਇਤਿਹਾਸ ਹੈ। ਉਹ 1976 ਦੇ ਵਿਚ ਭਰਤੀ ਹੋਏ ਸਨ। ਉਹ ਅਫਗਾਨਿਸਤਾਨ ਦੇ ਵਿਚ ਵੀ ਕਮਾਂਡ ਕਰ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਉਚ ਅਹੁਦਿਆਂ ਦੇ ਉਤੇ ਤਾਇਨਾਤ ਰਹੇ ਹਨ।
ਇਸ ਵੇਲੇ ਦੇਸ਼ ਦੇ ਮੌਜੂਦਾ ਡਿਫੈਂਸ ਮੁਖੀ ਲੈਫਟੀਨੈਂਟ ਜਨਰਲ ਟਿਮ ਕੀਟਿੰਗ ਹਨ। ਉਹ ਇਸੇ ਸਾਲ ਦੇ ਸ਼ੁਰੂ ਦੇ ਵਿਚ ਇੰਡੀਆ ਵੀ ਗਏ ਸਨ ਅਤੇ ਉਥੇ ਉਨ੍ਹਾਂ ਦੇਸ਼ ਦੀ ਰੱਖਿਆ ਮੰਤਰੀ ਸ੍ਰੀਮਤੀ ਸੀਥਾਰਮਨ ਦੇ ਨਾਲ-ਨਾਲ ਮਿਲਟਰੀ ਅਫਸਰਾਂ ਨਾਲ ਵੀ ਗੱਲਬਾਤ ਕੀਤੀ ਸੀ। ਆਪਣੀ ਭਾਰਤ ਯਾਤਰਾ ਦੌਰਾਨ ਉਹ ਏਅਰ ਫੋਰਸ ਬੇਸ ਅਤੇ ਨੇਵਲ ਬੇਸ ਉਤੇ ਵੀ ਗਏ ਸਨ। ਨਿਊਜ਼ੀਲੈਂਡ ਦੀਆਂ ਫੌਜਾਂ ਨੇ ਭਾਰਤ ਵੱਲੋਂ ਕੀਤੇ ਗਏ ਇੰਟਰਨੈਸ਼ਨਲ ਫਲੀਟ ਰਿਵਿਊ ਫਰਵਰੀ 2016 ਦੇ ਵਿਚ ਭਾਗ ਲਿਆ ਸੀ ਅਤੇ ਇੰਡੀਆ ਤੋਂ ਇਕ ਵਿਸ਼ੇਸ਼ ਸਮੁੰਦਰੀ ਬੇੜਾ ‘ਸੁਮਿਤਰਾ’ ਵੀ ਨਵੰਬਰ 2016 ਦੇ ਵਿਚ ਆਕਲੈਂਡ ਬੰਦਰਗਾਹ ਉਤੇ ਆਇਆ ਸੀ।
ਨਿਊਜ਼ੀਲੈਂਡ ਫੌਜ ਵਿਚ ਭਾਰਤੀ ਜਵਾਨ ਤੇ ਮਹਿਲਾਵਾਂ: ਇਸ ਵੇਲੇ ਨਿਊਜ਼ੀਲੈਂਡ ਫੌਜ ਦੇ ਵਿਚ ਕਈ ਭਾਰਤੀ ਨੌਜਵਾਨ ਮੁੰਡੇ-ਕੁੜੀਆਂ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ। ਮਾਣ ਵਾਲੀ ਗੱਲ ਹੈ ਕਿ ਤਿੰਨ ਦਸਤਾਰਧਾਰੀ ਸਿੱਖ ਨੌਜਵਾਨ ਵੀ ਇਥੇ ਆਪਣੀਆਂ ਸੇਵਾਂ ਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article