PUNJABMAILUSA.COM

ਨਿਊਜ਼ੀਲੈਂਡ ਸਰਕਾਰ ਅਸਥਾਈ ਵੀਜ਼ੇ ਵਾਲੇ ਪ੍ਰਵਾਸੀਆਂ ਦੇ ਸ਼ੋਸਣ ਲਈ ਵਰਤੇ ਜਾਂਦੇ ਜੁਗਾੜਾਂ ਦੀ ਕਰੇਗੀ ਡੂੰਘੀ ਖੋਜ਼

November 06
17:32 2018

ਆਕਲੈਂਡ, 6 ਨਵੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਨਿਊਜ਼ੀਲੈਂਡ ਦੇ ਵਿਚ ਪ੍ਰਵਾਸੀਆਂ ਦੀ ਆਮਦ ਸੈਂਕੜੇ ਸਾਲਾਂ ਤੋਂ ਹੈ,ਇਥੇ ਕੁਝ ਪੱਕੇ ਹੁੰਦੇ ਹਨ ਅਤੇ ਕੁਝ ਕੱਚੇ। ਕੱਚਿਆਂ ਪ੍ਰਵਾਸੀਆਂ ਦੀਆਂ ਮੁਸੀਬਤਾਂ ਅਤੇ ਮੁਸ਼ਕਿਲਾਂ ਦੀ ਲਿਸਟ ਵਿਚ ਕੰਮ ਵਾਲੀਆਂ ਥਾਵਾਂ ਉਤੇ ਸ਼ੋਸਣ ਮੁੱਖ ਹੈ। ਜਦੋਂ ਦੇ ਏਸ਼ੀਅਨ ਦੇਸ਼ਾਂ ਵਾਲੇ ਵਧੇ ਹਨ ਉਨ੍ਹਾਂ ਦੇ ਜੁਗਾੜ ਸਰਕਾਰ ਨੂੰ ਸ਼ਸ਼ੋਪੰਜ ਵਿਚ ਪਾਈ ਰੱਖਦੇ ਹਨ ਕਿ ਗਲਤੀ ਕਿੱਥੇ ਹੋ ਰਹੀ ਹੈ ? ਅਤੇ ਕਿਵੇਂ ਕਾਬੂ ਪਾਇਆ ਜਾਵੇ? ਪਰ ਫਿਰ ਕੋਈ ਨਾ ਕੋਈ ਹੋਰ ਰਸਤਾ ਲੱਭ ਲਿਆ ਜਾਂਦਾ ਹੈ। ਹੁਣ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰ ਆਕਲੈਂਡ ਯੂਨੀਵਰਸਿਟੀ ਅਤੇ ਮਨਿਸਟਰੀ ਆਫ ਬਿਜ਼ਨਸ, ਇਨੋਵੇਸ਼ਨ ਅਤੇ ਇੰਪਲਾਇਮੈਂਟ ਕੋਲੇਂ ਸ਼ੋਸਣ ਕਰਨ ਵਾਲੇ ਜੁਗੜਾਂ ਦੀ ਡੂੰਘੀ ਖੋਜ ਕਰਵਾਏਗੀ ਤਾਂ ਕਿ ਪਤਾ ਲੱਗ ਸਕੇ ਕਿ ਕਹਾਣੀ ਕਿੱਥੇ ਅਤੇ ਕਿਵੇਂ ਵਿਗੜਦੀ ਹੈ। ਅੱਜ ਇਕ ਯੂਨੀਅਨ ਦੇ ਨਾਲ ਮੀਟਿੰਗ ਦੌਰਾਨ ਇਮੀਗ੍ਰੇਸ਼ਨ ਮੰਤਰੀ ਨੇ ਇਹ ਗੱਲ ਕਹੀ ਹੈ। ਇਸ ਮੀਟਿੰਗ ਦੇ ਵਿਚ ਵਰਕ ਪਾਸਪੋਰਟ ਜੋ ਕਿ ਪ੍ਰ੍ਹਵਾਸੀ ਕਾਮਿਆਂ ਲਈ ਗਾਈਡ ਹੈ, ਬਾਰੇ ਵੀ ਐਲਾਨ ਕੀਤਾ ਗਿਆ। ਖੋਜ ਕਾਰਜਾਂ ਦੇ ਵਿਚ ਪ੍ਰਵਾਸੀ ਕਾਮਿਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵਿਚਾਰ ਲਏ ਜਾਣਗੇ ਤੇ ਘੁੰਡੀਆ ਪੁੱਛੀਆਂ ਜਾਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ