PUNJABMAILUSA.COM

ਨਿਊਜ਼ੀਲੈਂਡ ਖ਼ਿਲਾਫ਼ ਟੀਮ ਇੰਡੀਆ ਦਾ ਐਲਾਨ, ਵਿਰਾਟ ਨੂੰ ਮਿਲੀ ਕਪਤਾਨੀ

ਨਿਊਜ਼ੀਲੈਂਡ ਖ਼ਿਲਾਫ਼ ਟੀਮ ਇੰਡੀਆ ਦਾ ਐਲਾਨ, ਵਿਰਾਟ ਨੂੰ ਮਿਲੀ ਕਪਤਾਨੀ

ਨਿਊਜ਼ੀਲੈਂਡ ਖ਼ਿਲਾਫ਼ ਟੀਮ ਇੰਡੀਆ ਦਾ ਐਲਾਨ, ਵਿਰਾਟ ਨੂੰ ਮਿਲੀ ਕਪਤਾਨੀ
September 12
21:02 2016

virat
ਮੁੰਬਈ, 12 ਸਤੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ਦੇ ਖ਼ਿਲਾਫ਼ 22 ਸਤੰਬਰ ਤੋਂ ਹੋ ਰਹੀ ਘਰੇਲੂ ਤਿੰਨ ਟੈੱਸਟ ਮੈਚਾਂ ਦੀ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਟੀਮ ਦੀ ਕਪਤਾਨੀ ਵਿਰਾਟ ਕੋਹਲੀ ਨੂੰ ਸੌਂਪੀ ਗਈ ਹੈ ਜਦੋਂ ਕਿ ਅਜਿੰਕੈ ਰਹਾਣੇ ਉਪ ਕਪਤਾਨ ਹੋਣਗੇ। ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਨੂੰ ਟੀਮ ਵਿੱਚ ਬਰਕਰਾਰ ਰੱਖਿਆ ਗਿਆ ਹੈ। ਸਟੂਅਰਟ ਬਿੰਨੀ ਦੀ ਟੀਮ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ।
ਟੀਮ ਦਾ ਵੇਰਵਾ ਇਸ ਤਰ੍ਹਾਂ ਦਾ ਹੈ : ਵਿਰਾਟ ਕੋਹਲੀ(ਕਪਤਾਨ),ਅਜਿੰਕੈ ਰਹਾਣੇ (ਉਪ-ਕਪਤਾਨ), ਸ਼ਿਖਰ ਧਵਨ, ਰੋਹਿਤ ਸ਼ਰਮਾ, ਲੋਕੇਸ਼ ਰਾਹੁਲ, ਰਿਦੀਮਨ ਸਾਹਾ, ਰਵਿੰਦਰ ਜਡੇਜਾ, ਅਮਿਤ ਮਿਸ਼ਰਾ, ਭੁਵਨੇਸ਼ਵਰ ਕੁਮਾਰ, ਆਰ ਅਸ਼ਵਿਨ, ਮੁਹੰਮਦ ਸ਼ੰਮੀ, ਇਸ਼ਾਂਤ ਸ਼ਰਮਾ। ਸੰਦੀਪ ਪਾਟਿਲ ਦੀ ਅਗਵਾਈ ਵਿੱਚ ਟੀਮ ਦੀ ਚੋਣ ਕੀਤੀ ਗਈ। ਨਿਊਜ਼ੀਲੈਂਡ ਅਤੇ ਭਾਰਤ ਦੀਆਂ ਟੀਮਾਂ ਵਿਚਾਲੇ ਪਹਿਲਾਂ ਮੈਚ 22 ਸਤੰਬਰ ਨੂੰ ਕਾਨਪੁਰ ਵਿੱਚ ਖੇਡਿਆ ਜਾਵੇਗਾ। ਕਾਨਪੁਰ ਵਿੱਚ ਕਰੀਬ ਸੱਤ ਸਾਲ ਬਾਅਦ ਕੋਈ ਕੌਮਾਂਤਰੀ ਪੱਧਰ ਦਾ ਮੈਚ ਹੋ ਰਿਹਾ ਹੈ। ਦੂਜਾ ਟੈੱਸਟ 30 ਸਤੰਬਰ ਤੋਂ 4 ਅਕਤੂਬਰ ਤੱਕ ਕੋਲਕਾਤਾ ਵਿੱਚ ਅਤੇ ਤੀਜਾ ਟੈੱਸਟ ਮੈਚ 8 ਤੋਂ 12 ਅਕਤੂਬਰ ਦੇ ਵਿਚਕਾਰ ਇੰਦੌਰ ਵਿੱਚ ਖੇਡਿਆ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article