PUNJABMAILUSA.COM

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

 Breaking News

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ
December 01
15:30 2019

ਵਾਸ਼ਿੰਗਟਨ, 1 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਨਿਊ ਓਰਲਿੰਸ ‘ਚ ਪੁਲਿਸ ਨੇ ਦੱਸਿਆ ਹੈ ਕਿ ਫ੍ਰੈਂਚ ਕਵਾਰਟਰ ਟੂਰਿਸਟ ਹੱਬ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ ਹੋਏ ਹਨ। ਅਮਰੀਕੀ ਮੀਡੀਆ ਨੇ ਇਕ ਅਫਸਰ ਦੇ ਹਵਾਲੇ ਤੋਂ ਦੱਸਿਆ ਹੈ ਕਿ ਇਸ ਘਟਨਾ ‘ਚ 2 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋਏ ਹਨ ਪਰ ਹੁਣ ਤੱਕ ਕਿਸੇ ਦੇ ਮਾਰੇ ਜਾਣ ਦੀ ਕੋਈ ਖਬਰ ਨਹੀਂ ਹੈ। ਸਥਾਨਕ ਸਮੇਂ ਮੁਤਾਬਕ ਇਹ ਘਟਨਾ ਰਾਤ ਨੂੰ 3:20 ਵਜੇ ਬਰਬਰ ਅਤੇ ਚਾਰਟਰਸ ਸਟ੍ਰੀਟਸ ‘ਚ ਕੈਨਲ ਸਟ੍ਰੀਟ ‘ਤੇ ਹੋਈ। ਪੁਲਿਸ ਨੇ ਟਵਿੱਟਰ ‘ਤੇ ਦੱਸਿਆ ਹੈ ਕਿ ਇਕ ਸ਼ੱਕੀ ਨੂੰ ਘਟਨਾ ਵਾਲੀ ਥਾਂ ਨੇੜੀਓ ਹਿਰਾਸਤ ‘ਚ ਲਿਆ ਗਿਆ ਹੈ। ਪੁਲਿਸ ਨੇ ਬਾਅਦ ‘ਚ ਦੱਸਿਆ ਕਿ ਵਿਅਕਤੀ ਦੇ ਸੰਭਾਵਿਤ ਸ਼ਮੂਲੀਅਤ ਦੀ ਅਜੇ ਵੀ ਜਾਂਚ ਚੱਲ ਰਹੀ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਘਟਨਾ ਦੇ ਸਿਲਸਿਲੇ ‘ਚ ਪੁਲਿਸ ਨੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ।
ਘਟਨਾ ਵਾਲੀ ਥਾਂ ਤੋਂ ਮਿਲੀ ਵੀਡੀਓ ਫੁਟੇਜ ‘ਚ ਨਜ਼ਰ ਆ ਰਿਹਾ ਹੈ ਕਿ ਪੁਲਿਸ ਦੇ ਕਈ ਵਾਹਨਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਫੋਰੈਂਸਿਕ ਟੀਮਾਂ ਦੀ ਜਾਂਚ ਜਾਰੀ ਹੈ। ਸਥਾਨਕ ਮੀਡੀਆ ਨੇ ਪੁਲਿਸ ਕਮਿਸ਼ਨਰ ਦੇ ਹਵਾਲੇ ਤੋਂ ਖਬਰ ਦਿੱਤੀ ਹੈ ਕਿ ਕੈਨਾਲ ਸਟ੍ਰੀਟ ਦੇ 700 ਬਲਾਕ ‘ਤੇ ਤਾਇਨਾਤ ਅਧਿਕਾਰੀਆਂ ਦਾ ਮੰਨਣਾ ਸੀ ਕਿ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਥੈਂਕਸਗੀਵਿੰਗ ਤੋਂ ਬਾਅਦ ‘ਦਿ ਫ੍ਰੈਂਚ ਕਵਾਰਟਰ’ ‘ਚ ਲੋਕ ਛੁੱਟੀਆਂ ਮਨਾ ਰਹੇ ਹਨ। ਸਾਊਥਰਨ ਯੂਨੀਵਰਸਿਟੀ ਅਤੇ ਗ੍ਰਾਬਿੰਗ ਸਟੇਟ ਯੂਨੀਵਰਸਿਟੀ ਵਿਚਾਲੇ ਥੈਂਕਸਗੀਵਿੰਗ ‘ਤੇ ਰਸਮੀ ਰੂਪ ਤੋਂ ਖੇਡੇ ਜਾਣ ਵਾਲੇ ਬੇਓ ਕਲਾਸਿਕ ਫੁੱਟਬਾਲ ਖੇਡ ਲਈ ਹਜ਼ਾਰਾਂ ਪ੍ਰਸ਼ੰਸਕ ਅਤੇ ਹੋਰ ਲੋਕ ਸ਼ਹਿਰ ‘ਚ ਖਿੱਚੇ ਚਲੇ ਆਉਂਦੇ ਹਨ। 2016 ‘ਚ ਇਸੇ ਹਫਤੇ ‘ਚ, ਬਰਬਨ ਸਟ੍ਰੀਟ ‘ਚ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 9 ਹੋਰ ਜ਼ਖਮੀ ਹੋ ਗਏ ਸਨ। ਬਰਬਨ ਸਟ੍ਰੀਟ ‘ਤੇ ਜੂਨ 2014 ‘ਚ ਗੋਲੀਬਾਰੀ ਦੀ ਇਕ ਹੋਰ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 9 ਲੋਕ ਜ਼ਖਮੀ ਹੋ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article