PUNJABMAILUSA.COM

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

 Breaking News

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ
February 14
22:13 2019

ਨਿਊਜਰਸੀ, 14 ਫਰਵਰੀ (ਪੰਜਾਬ ਮੇਲ)-ਅਮਰੀਕਾ ਵਿਚ ਟਰੈਕਟਰ ਟ੍ਰੇਲਰ ਨਾਲ ਦਰੜ ਕੇ ਭਾਰਤੀ ਮੂਲ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਨਿਊ ਬ੍ਰੰਜ਼ਵਿਕ ਦੀ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਨੇ ਲੰਬੇ ਰਸਤੇ ਤੋਂ ਬਚਣ ਦੇ ਲਈ ਉਥੇ ਖੜ੍ਹੇ ਟਰੈਕਟਰ ਟ੍ਰੇਲਰ ਦੇ ਥੱਲੇ ਤੋਂ ਹੋ ਕੇ ਜਾਣ ਦੀ ਕੋਸ਼ਿਸ਼ ਕੀਤੀ ਸੀ, ਲੇਕਿਨ ਅਚਾਨਕ ਡਰਾਈਵਰ ਨੇ ਗੱਡੀ ਚਲਾ ਦਿੱਤੀ। ਉਸ ਦੀ ਥੱਲੇ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਘਟਨਾ ਪੰਜ ਫਰਵਰੀ ਨੂੰ ਰਾਤ ਕਰੀਬ ਸਾਢੇ ਨੌਂ ਵਜੇ ਵਾਪਰੀ। ਸਥਾਨਕ ਮੀਡੀਆ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਵੂਡਿੰਗ ਐਵਨਿਊ ਦੇ ਕੋਲ ਰੂਟ 1 ‘ਤੇ ਰੇਸਵੇ ਸਟੇਸ਼ਨ ਵਿਚ ਟਰੈਕਟਰ ਟ੍ਰੇਲਰ ਖੜ੍ਹਾ ਸੀ। ਛੋਟਾ ਰਸਤਾ ਲੈਣ ਦੇ ਲਈ 30 ਸਾਲਾ ਨੀਲ ਪਟੇਲ ਟਰੈਕਟਰ ਟ੍ਰੇਲਰ ਥੱਲੇ ਤੋਂ ਸਰਕ ਕੇ ਦੂਜੇ ਪਾਸੇ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਲੈਫਟੀਨੈਂਟ ਰਾਬਰਟ ਡੁਡਾਸ ਅਨੁਸਾਰ ਇਸ ਗੱਲ ਤੋਂ ਅਣਜਾਣ ਸੀ ਕਿ ਪਟੇਲ ਉਸ ਦੇ ਟਰੈਕਟਰ ਟ੍ਰੇਲਰ ਦੇ ਥੱਲੇ ਹੈ ਅਤੇ ਉਸ ਨੇ ਅਚਾਨਕ ਅਪਣੀ ਗੱਡੀ ਚਲਾ ਦਿੱਤੀ। ਪੁਲਿਸ ਨੇ ਦੱਸਿਆ ਕਿ ਪਟੇਲ ਨਿਊਜਰਸੀ ਦੇ ਪ੍ਰਿੰਸਟਾਊਨ ਦੇ ਰਹਿਣ ਵਾਲੇ ਸਨ। ਹਾਦਸੇ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਨ੍ਹਾਂ ਨਿਊ ਬ੍ਰੰਜ਼ਵਿਕ ਵਿਚ ਰਾਬਰਟ ਵੁਡ ਜਾਨਸਨ ਯੂਨੀਵਰਸਿਟੀ ਹਸਪਤਾਲ ਲੈ ਜਾਇਆ ਗਿਆ ਜਿੱਥੇ ਸ਼ਨਿੱਚਰਵਾਰ ਨੂੰ ਉਸ ਨੇ ਦਮ ਤੋੜ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article