PUNJABMAILUSA.COM

ਨਿਤੀਸ਼ ਨੇ ਸ਼ਰਦ ਯਾਦਵ ਨੂੰ ਅਹੁਦੇ ਤੋਂ ਹਟਾਇਆ

ਨਿਤੀਸ਼ ਨੇ ਸ਼ਰਦ ਯਾਦਵ ਨੂੰ ਅਹੁਦੇ ਤੋਂ ਹਟਾਇਆ

ਨਿਤੀਸ਼ ਨੇ ਸ਼ਰਦ ਯਾਦਵ ਨੂੰ ਅਹੁਦੇ ਤੋਂ ਹਟਾਇਆ
August 12
21:34 2017

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)– ਜਨਤਾ ਦਲ (ਯੂ) ਦੇ ਰਾਜ ਸਭਾ ਮੈਂਬਰਾਂ ਨੇ ਅੱਜ ਸ਼ਰਦ ਯਾਦਵ ਨੂੰ ਸਦਨ ’ਚ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਆਰ ਸੀ ਪੀ ਸਿੰਘ ਨੂੰ ਸਦਨ ਦਾ ਨੇਤਾ ਥਾਪਿਆ ਗਿਆ ਹੈ। ਪਾਰਟੀ ਵੱਲੋਂ ਬਿਹਾਰ ’ਚ ਭਾਜਪਾ ਨਾਲ ਗਠਜੋੜ ਕਰਨ ਦੇ ਫ਼ੈਸਲੇ ਦੀ ਸ਼ਰਦ ਯਾਦਵ ਨੇ ਖ਼ਿਲਾਫ਼ਤ ਕੀਤੀ ਸੀ ਜਿਸ ਦਾ ਹੁਣ ਖ਼ਮਿਆਜ਼ਾ ਭੁਗਤਣਾ ਪਿਆ ਹੈ। ਸੀਨੀਅਰ ਪਾਰਟੀ ਆਗੂ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਕੇ ਆਰ ਸੀ ਪੀ ਸਿੰਘ ਦੀ ਨਿਯੁਕਤੀ ਦਾ ਪੱਤਰ ਸੌਂਪਿਆ। ਆਰ ਸੀ ਪੀ ਸਿੰਘ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਭਰੋਸੇਯੋਗ ਆਗੂ ਮੰਨਿਆ ਜਾਂਦਾ ਹੈ। ਜਨਤਾ ਦਲ (ਯੂ) ਦੇ ਰਾਜ ਸਭਾ ’ਚ 10 ਮੈਂਬਰ ਹਨ। ਪਾਰਟੀ ਨੇ ਸ਼ੁੱਕਰਵਾਰ ਰਾਤ ਆਪਣੇ ਰਾਜ ਸਭਾ ਮੈਂਬਰ ਅਲੀ ਅਨਵਰ ਅਨਸਾਰੀ ਨੂੰ ਸੰਸਦੀ ਦਲ ਤੋਂ ਮੁਅੱਤਲ ਕਰ ਦਿੱਤਾ ਸੀ ਜਿਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵਿਰੋਧੀ ਪਾਰਟੀਆਂ ਦੀ ਕੀਤੀ ਗਈ ਬੈਠਕ ’ਚ ਹਾਜ਼ਰੀ ਭਰੀ ਸੀ। ਸ਼ਰਦ ਯਾਦਵ, ਜੋ ਇਸ ਸਮੇਂ ਬਿਹਾਰ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਉਹ ਆਪਣੇ ਆਪ ਨੂੰ ਆਰਜੇਡੀ ਅਤੇ ਕਾਂਗਰਸ ਨਾਲ ਮਹਾਂਗਠਜੋੜ ਦਾ ਹਿੱਸਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦਲ (ਯੂ) ਸਿਰਫ਼ ਨਿਤੀਸ਼ ਕੁਮਾਰ ਦੀ ਪਾਰਟੀ ਨਹੀਂ ਹੈ ਸਗੋਂ ਇਹ ਉਨ੍ਹਾਂ ਦੀ ਵੀ ਪਾਰਟੀ ਹੈ। ਸ੍ਰੀ ਯਾਦਵ ਨੇ ਦਾਅਵਾ ਕੀਤਾ ਕਿ ਅਸਲ ਜਨਤਾ ਦਲ (ਯੂ) ਉਨ੍ਹਾਂ ਨਾਲ ਹੈ ਅਤੇ ਨਿਤੀਸ਼ ਕੁਮਾਰ ਦਾ ਜਨਤਾ ਦਲ (ਯੂ) ਸਰਕਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article