PUNJABMAILUSA.COM

ਨਿੱਕੀ ਹੇਲੀ ਨੇ ਟਰੰਪ ਦੀ ਈਗੋ ਤੇ ਸੱਭਿਆਚਾਰਕ ਅਗਿਆਨਤਾ ਦਾ ਉਡਾਇਆ ਮਜ਼ਾਕ

ਨਿੱਕੀ ਹੇਲੀ ਨੇ ਟਰੰਪ ਦੀ ਈਗੋ ਤੇ ਸੱਭਿਆਚਾਰਕ ਅਗਿਆਨਤਾ ਦਾ ਉਡਾਇਆ ਮਜ਼ਾਕ

ਨਿੱਕੀ ਹੇਲੀ ਨੇ ਟਰੰਪ ਦੀ ਈਗੋ ਤੇ ਸੱਭਿਆਚਾਰਕ ਅਗਿਆਨਤਾ ਦਾ ਉਡਾਇਆ ਮਜ਼ਾਕ
October 24
11:06 2018

ਵਾਸ਼ਿੰਗਟਨ, 24 ਅਕਤੂਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ‘ਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਨੂੰ ਸਾਲ ਦੇ ਆਖਿਰ ‘ਚ ਛੱਡਣ ਦੇ ਐਲਾਨ ਤੋਂ ਕੁਝ ਦਿਨ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਈਗੋ ਅਤੇ ਸੱਭਿਆਚਾਰਕ ਅਗਿਆਨਤਾ ਦਾ ਮਜ਼ਾਕ ਉਡਾਇਆ। ਭਾਰਤੀ ਮੂਲ ਦੀ ਨਿੱਕੀ ਹੇਲੀ (46) ਨੇ 9 ਅਕਤੂਬਰ ਨੂੰ ਐਲਾਨ ਕੀਤਾ ਸੀ ਕਿ ਉਹ ਸੰਯੁਕਤ ਰਾਸ਼ਟਰ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਵੇਗੀ। ਜ਼ਿਕਰਯੋਗ ਹੈ ਕਿ ਉਹ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲੜਣ ਲਈ ਅਜਿਹਾ ਕਰ ਰਹੀ ਹੈ ਪਰ ਉਹ ਆਪਣੇ ਐਲਾਨ ਤੋਂ ਬਾਅਦ ਹੀ ਇਸ ਤੋਂ ਇਨਕਾਰ ਕਰਦੀ ਰਹੀ ਹੈ।
ਹੇਲੀ ਨੇ ਨਿਊਯਾਰਕ 2018 ਅਲਫ੍ਰੇਂਡ ਸਮਿਥ ਡਿਨਰ ਦੌਰਾਨ ਪਿਛਲੇ ਮਹੀਨੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ਟਰੰਪ ਦੇ ਹੱਸਣ ਦਾ ਮਜ਼ਾਕ ਉਡਾਇਆ। ਉਸ ਨੇ ਸਭ ਤੋਂ ਪਹਿਲਾਂ ਟਰੰਪ ਦੀ ਅਤਿਸੰਵੇਦਨਸ਼ੀਲਤਾ ਨੂੰ ਲੈ ਕੇ ਮਜ਼ਾਕ ਉਡਾਇਆ। ਹੇਲੀ ਨੇ ਆਖਿਆ ਕਿ ਵਾਸ਼ਿੰਗਟਨ ‘ਚ ਹਰ ਕਿਸੇ ਨੇ ਮੈਨੂੰ ਇਸ ਭਾਸ਼ਣ ਲਈ ਸੁਝਾਅ ਦਿੱਤਾ। ਸਾਰਿਆਂ ਨੇ ਇਕ ਹੀ ਗੱਲ ਕਹੀ, ਕਿਸੇ ਵੀ ਹਾਲਾਤਾਂ ‘ਚ ਰਾਸ਼ਟਰਪਤੀ ਦੇ ਬਾਰੇ ‘ਚ ਮਜ਼ਾਕ ਨਾ ਕਰਨਾ। ਇਸ ਲਈ ਸਾਰਿਆਂ ਨੂੰ ਗੁੱਡ ਨਾਈਟ। ਹੇਲੀ ਦੇ ਅਜਿਹਾ ਕਹਿੰਦੇ ਹੀ ਉਥੇ ਮੌਜੂਦ ਲੋਕ ਹੱਸ ਪਏ।
ਉਨ੍ਹਾਂ ਨੇ ਸੈਨੇਟਰ ਐਲੀਜ਼ਾਬੇਥ ਵਾਰਨ ਅਤੇ ਟਰੰਪ ਵਿਚਾਲੇ ਚੱਲ ਰਹੀ ਲੜਾਈ ਦਾ ਵੀ ਮਜ਼ਾਕ ਉਡਾਇਆ। ਦੱਸ ਦਈਏ ਕਿ ਵਾਰਨ ਨੇ ਹਾਲ ਹੀ ‘ਚ ਇਕ ਡੀ.ਐੱਨ.ਏ. ਟੈਸਟ ਦੇ ਨਤੀਜੇ ਨੂੰ ਰਿਲੀਜ਼ ਕੀਤਾ ਹੈ, ਜਿਸ ‘ਚ 6 ਤੋਂ 10 ਪੀੜੀ ਪੁਰਾਣੇ ਮੂਲ ਅਮਰੀਕੀਆਂ ਦੇ ਅਸਲੀਅਤ ਦਾ ਪਤਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਬੁਲਾਇਆ ਅਤੇ ਮੈਨੂੰ ਕੁਝ ਚੰਗਾ ਸੁਝਾਅ ਦਿੱਤਾ, ਉਨ੍ਹਾਂ ਆਖਿਆ ਕਿ ਜੇਕਰ ਮੈਂ ਛੋਟੀਆਂ ਗੱਲਾਂ ‘ਚ ਅਟਕ ਜਾਵਾਂ, ਤਾਂ ਉਨ੍ਹਾਂ ਦੀਆਂ ਉਪਲੱਬਧੀਆਂ ਦੀ ਤਰੀਫ ਕਰਨਾ ਸ਼ੁਰੂ ਕਰ ਦੇਵਾਂ।
ਹੇਲੀ ਨੇ ਇਸ ਤੋਂ ਬਾਅਦ ਵਾਰਨ ਵੱਲ ਧਿਆਨ ਦਿਵਾਇਆ, ਜਿਸ ਨੂੰ ਟਰੰਪ ਵਾਰ-ਵਾਰ ਉਸ ਦੇ ਨਿੱਕਨੇਮ ‘ਪੋਕੈਹੋਂਤਾਸ’ ਕਹਿ ਕੇ ਮਜ਼ਾਕ ਉਡਾਉਂਦੇ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਬਜ਼ੁਰਗਾਂ ਦੇ ਮੂਲ ਅਮਰੀਕੀ ਹੋਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੇ ਆਖਿਆ ਕਿ ਮੈਂ ਸਮਝ ਗਈ, ਤੁਸੀਂ ਇਕ ਭਾਰਤੀ ਮਹਿਲਾ ਚਾਹੁੰਦੇ ਸੀ ਪਰ ਐਲੀਜ਼ਾਬੇਥ ਵਾਰਨ ਡੀ.ਐੱਨ.ਏ. ਟੈਸਟ ‘ਚ ਫੇਲ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਟਰੰਪ ਦੀ ਸੱਭਿਆਚਾਰਕ ਅਗਿਆਨਤਾ ਦਾ ਮਜ਼ਾਕ ਉਡਾਇਆ। ਉਨ੍ਹਾਂ ਆਖਿਆ ਕਿ ਅਸਲ ‘ਚ ਜਦੋਂ ਰਾਸ਼ਟਰਪਤੀ ਨੂੰ ਲੱਗਾ ਕਿ ਮੈਂ ਭਾਰਤੀ-ਅਮਰੀਕੀ ਹਾਂ, ਤਾਂ ਉਨ੍ਹਾਂ ਨੇ ਪੁੱਛਿਆ ਕਿ ਕੀ ਮੈਂ ਉਸ ਜਨਜਾਤੀ ਨਾਲ ਸਬੰਧ ਰੱਖਦੀ ਹਾਂ, ਜਿਸ ਨਾਲ ਐਲੀਜ਼ਾਬੇਥ ਵਾਰਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article