PUNJABMAILUSA.COM

ਨਿੱਕੀ ਹੈਲੀ ਦੀ ਜਗ੍ਹਾ ਲੈਣ ਲਈ ਪੰਜ ਨਾਵਾਂ ਦੀ ਹੋਈ ਚੋਣ

 Breaking News

ਨਿੱਕੀ ਹੈਲੀ ਦੀ ਜਗ੍ਹਾ ਲੈਣ ਲਈ ਪੰਜ ਨਾਵਾਂ ਦੀ ਹੋਈ ਚੋਣ

ਨਿੱਕੀ ਹੈਲੀ ਦੀ ਜਗ੍ਹਾ ਲੈਣ ਲਈ ਪੰਜ ਨਾਵਾਂ ਦੀ ਹੋਈ ਚੋਣ
October 12
11:14 2018

ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸੰਯੁਕਤ ਰਾਸ਼ਅਰ ਵਿਚ ਅਮਰੀਕੀ ਰਾਜਦੂਤ ਦੇ ਤੌਰ ‘ਤੇ ਭਾਰਤੀ-ਅਮਰੀਕੀ ਨਿੱਕੀ ਹੈਲੀ ਦੀ ਜਗ੍ਹਾ ਲੈਣ ਲਈ ਉਨ੍ਹਾਂ ਦੇ ਦਿਮਾਗ ਵਿਚ ਸਾਬਕਾ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਡਿਨਾ ਪਾਵੇਲ ਸਮੇਤ ਪੰਜ ਲੋਕਾਂ ਦੇ ਨਾਂ ਹਨ। ਟਰੰਪ ਨੇ ਕਿਹਾ ਕਿ ਨਿੱਕੀ ਹੈਲੀ ਉਨ੍ਹਾਂ ਦੀ ਜਗ੍ਹਾ ਲੈਣ ਵਾਲੇ ਵਿਅਕਤੀ ਨੂੰ ਲੱਭਣ ਵਿਚ ਮਦਦ ਕਰੇਗੀ। ਰਾਸ਼ਟਰਪਤੀ ਅਗਲੇ ਦੋ ਤੋਂ ਤਿੰਨ ਹਫ਼ਤੇ ਵਿਚ ਇਹ ਚੋਣ ਕਰ ਸਕਦੇ ਹਨ। ਏਅਰਫੋਰਸ ਵਨ ਦੇ ਜਹਾਜ਼ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਸੂਚੀ ਵਿਚ ਸ਼ਾਮਲ ਸਿਰਫ ਇੱਕ ਅਧਿਕਾਰੀ ਦਾ ਨਾਂ ਲਿਆ । ਉਨ੍ਹਾਂ ਦੱਸਿਆ ਕਿ ਪੰਜ ਲੋਕਾਂ ਦੀ ਸੂਚੀ ਵਿਚ ਪਾਵੇਲ ਦਾ ਨਾਂ ਹੈ। ਟਰੰਪ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੇ ਕੋਲ ਦਰਅਸਲ ਕਈ ਨਾਂ ਹਨ। ਨਿੱਕੀ ਨਵੇਂ ਚਿਹਰੇ ਦੀ ਚੋਣ ਕਰਨ ਵਿਚ ਸਾਡੀ ਮਦਦ ਕਰਨ ਵਾਲੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤੀ ਮੂਲ ਦੀ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਹੇਲੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਰਾਸ਼ਟਰਪਤੀ ਟਰੰਪ ਨੇ ਮੰਗਲਵਾਰ ਨੂੰ ਓਵਲ ਆਫਿਸ ਵਿੱਚ ਹੇਲੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਹਨਾਂ ਨੇ ਬਿਹਤਰੀਨ ਕੰਮ ਕੀਤਾ ਹੈ ਅਤੇ ਉਹ ਇਸ ਸਾਲ ਦੇ ਅਖੀਰ ਤੱਕ ਆਪਣਾ ਕੰਮਕਾਜ ਜਾਰੀ ਰੱਖੇਗੀ। ਸਾਊਥ ਕੈਰੋਲੀਨਾ ਦੀ ਗਵਰਨਰ ਰਹੀ ਨਿੱਕੀ ਹੇਲੀ ਦਾ ਅਸਤੀਫਾ ਟਰੰਪ ਪ੍ਰਸ਼ਾਸਨ ਲਈ ਕਾਫੀ ਹੈਰਾਨ ਕਰਨ ਵਾਲਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article