PUNJABMAILUSA.COM

‘ਨੀਂਦ ਸੰਬੰਧੀ ਸਮੱਸਿਆਵਾਂ ਕਾਰਨ ਅਮਰੀਕਾ ‘ਚ ਹਰ ਸਾਲ ਹੁੰਦੀ ਐ 3,500 ਬੱਚਿਆਂ ਦੀ ਮੌਤ’

‘ਨੀਂਦ ਸੰਬੰਧੀ ਸਮੱਸਿਆਵਾਂ ਕਾਰਨ ਅਮਰੀਕਾ ‘ਚ ਹਰ ਸਾਲ ਹੁੰਦੀ ਐ 3,500 ਬੱਚਿਆਂ ਦੀ ਮੌਤ’

‘ਨੀਂਦ ਸੰਬੰਧੀ ਸਮੱਸਿਆਵਾਂ ਕਾਰਨ ਅਮਰੀਕਾ ‘ਚ ਹਰ ਸਾਲ ਹੁੰਦੀ ਐ 3,500 ਬੱਚਿਆਂ ਦੀ ਮੌਤ’
January 12
06:37 2018

ਨਿਊਯਾਰਕ, 12 ਜਨਵਰੀ (ਪੰਜਾਬ ਮੇਲ)-ਹਾਲ ਹੀ ਵਿਚ ਸਾਹਮਣੇ ਆਈ ਇਕ ਰਿਪੋਰਟ ਮੁਤਾਬਕ ਨੀਂਦ ਸੰਬੰਧੀ ਸਮੱਸਿਆਵਾਂ ਕਾਰਨ ਅਮਰੀਕਾ ਵਿਚ ਹਰ ਸਾਲ ਲਗਭਗ 3,500 ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਰਿਪੋਰਟ ਮੁਤਾਬਕ ਹਰ ਸਾਲ ਬੱਚੇ ਨੀਂਦ ਸੰਬੰਧੀ ਸਮੱਸਿਆਵਾਂ, ਸਡਨ ਇਨਫੈਨਟ ਡੈਥ ਸਿੰਡਰੋਮ (ਸ਼ੀਡਸ਼) ਅਤੇ ਅਚਾਨਕ ਘੁਟਨ ਕਾਰਨ ਮਰਦੇ ਹਨ। ਅਮਰੀਕਾ ਦੇ ਸੈਂਟਰ ਫੋਰ ਡਿਜੀਜ਼ ਕੰੰਟਰੋਲ ਐਂਡ ਪ੍ਰੀਵੈਨਸ਼ਨ ਨੇ ਆਪਣੀ ਰਿਪੋਰਟ ਵਿਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਸਾਲ 1990 ਵਿਚ ‘ਬੈਕ ਟੂ ਸਲੀਪ’ ਦੀ ਮੁਹਿੰਮ ਤਹਿਤ ਮੌਤ ਦੀ ਦਰ ਵਿਚ ਸੁਧਾਰ ਆਇਆ ਸੀ ਪਰ ਉਸ ਮਗਰੋਂ ਫਿਰ ਬੱਚਿਆਂ ਦੀ ਮੌਤਾਂ ਦੀ ਗਿਣਤੀ ਵਧਦੀ ਗਈ।
ਸੈਂਟਰ ਦੇ ਡਾਇਰੈਕਟਰ ਨੇ ਇਸ ‘ਤੇ ਕਿਹਾ, ”ਬਦਕਿਸਮਤੀ ਨਾਲ ਇਸ ਦੇਸ਼ ਵਿਚ ਬਹੁਤ ਸਾਰੇ ਬੱਚਿਆਂ ਦੀ ਜਾਨ ਨੀਂਦ ਸੰਬੰਧੀ ਸਮੱਸਿਆਵਾਂ ਕਾਰਨ ਹੋ ਗਈ।” ਸੈਂਟਰ ਵਿਚ ਸ਼ੋਧ ਕਰਤਾਵਾਂ ਨੇ ਸਾਲ 2015 ਦੇ ਗਰਭ ਅਵਸਥਾ ਦੇ ਜੋਖਮ ਮੁਲਾਂਕਣ ਨਿਗਰਾਨੀ ਪ੍ਰਣਾਲੀ ਦੇ ਸਿਸਟਮ ਡਾਟਾ ਦੀ ਵੀ ਜਾਂਚ ਕੀਤੀ। ਇਸ ਜਾਂਚ ਵਿਚ ਮਾਵਾਂ ਦੀ ਅਸੁਰੱਖਿਅਤ ਸੌਣ ਦੀ ਮੁਦਰਾ, ਬਿਸਤਰੇ ਦਾ ਸ਼ੇਅਰ ਕਰਨਾ ਅਤੇ ਨਰਮ ਬਿਸਤਰੇ ਦੀ ਵਰਤੋਂ ਕਰਨਾ ਸ਼ਾਮਲ ਸੀ। ਅਸੁਰੱਖਿਅਤ ਸੌਣ ਦੀ ਮੁਦਰਾ ਵਿਚ ਬੱਚੇ ਨੂੰ ਪਿਓ ਜਾਂ ਮਾਂ ਵੱਲ ਪੇਟ ਦੇ ਭਾਰ ਸਵਾਇਆ ਜਾਂਦਾ ਹੈ। 38.5 ਫੀਸਦੀ ਮਾਵਾਂ ਨੇ ਮੰਨਿਆ ਕਿ ਸੌਂਦੇ ਸਮੇਂ ਬੱਚਿਆਂ ਦੇ ਆਲੇ-ਦੁਆਲੇ ਖਿਡੌਣੇ ਹੁੰਦੇ ਹਨ। ਸੈਂਟਰ ਦੇ ਡਾਇਰੈਕਟਰ ਨੇ ਕਿਹਾ ਕਿ ਹਰ ਕਿਸੇ ਨੂੰ ਅਮਰੀਕੀ ਅਕੈਡਮੀ ਆਫ ਪੀਡੀਆਟ੍ਰਿਸ਼ੀਅਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਮੁਤਾਬਕ ਬੱਚਿਆਂ ਨੂੰ ਹਮੇਸ਼ਾ ਪਿੱਠ ਭਾਰ ਬਿਨਾਂ ਖਿਡੌਣਿਆਂ ਦੇ ਪੰਘੂੜੇ ਵਿਚ ਸੁਆਉਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਮਾਪੇ ਆਪਣੇ ਬੱਚਿਆਂ ਨਾਲ ਕਮਰਾ ਸ਼ੇਅਰ ਕਰਨ ਪਰ ਬਿਸਤਰਾ ਨਹੀਂ। ਇਹ ਤਰੀਕਾ ਖਤਰੇ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਨੁਕਸਾਨ ਤੋਂ ਬਚਾਉਣ ਵਿਚ ਮਦਦ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article