PUNJABMAILUSA.COM

ਨੇਪਾਲੀ ਪ੍ਰਧਾਨ ਮੰਤਰੀ ‘ਪ੍ਰਚੰਡ’ ਵੱਲੋਂ ਅਸਤੀਫ਼ਾ

ਨੇਪਾਲੀ ਪ੍ਰਧਾਨ ਮੰਤਰੀ ‘ਪ੍ਰਚੰਡ’ ਵੱਲੋਂ ਅਸਤੀਫ਼ਾ

ਨੇਪਾਲੀ ਪ੍ਰਧਾਨ ਮੰਤਰੀ ‘ਪ੍ਰਚੰਡ’ ਵੱਲੋਂ ਅਸਤੀਫ਼ਾ
May 25
04:57 2017

AP5_24_2017_000117B
ਕਾਠਮੰਡੂ, 24 ਮਈ (ਪੰਜਾਬ ਮੇਲ)- ਨੇਪਾਲੀ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਨੇ ਆਪਣੀ ਪਾਰਟੀ ਤੇ ਨੇਪਾਲੀ ਕਾਂਗਰਸ ਦਰਮਿਆਨ ਸੱਤਾ ਭਾਈਵਾਲੀ ਲਈ ਬਣੀ ਸਹਿਮਤੀ ਦਾ ਸਨਮਾਨ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਹ ਨੌਂ ਮਹੀਨੇ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। 62 ਸਾਲਾ ਪ੍ਰਚੰਡ ਦਾ ਪ੍ਰਧਾਨ ਮੰਤਰੀ ਵਜੋਂ ਇਹ ਦੂਜਾ ਕਾਰਜਕਾਲ ਸੀ ਤੇ ਅੱਜ ਉਨ੍ਹਾਂ ਨੇ ਸਿੱਧੇ ਪ੍ਰਸਾਰਣ ਜ਼ਰੀਏ ਦੇਸ਼ ਨੂੰ ਸੰਬੋਧਨ ਕਰਦਿਆਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਪਿਛਲੇ ਸਾਲ ਤਿੰਨ ਅਗਸਤ ਨੂੰ ਨੇਪਾਲੀ ਕਾਂਗਰਸ ਨਾਲ ਸਹਿਮਤੀ ਬਣਨ ਮਗਰੋਂ ਉਨ੍ਹਾਂ ਨੇ ਇਹ ਅਹੁਦਾ ਸਾਂਂਭਿਆ ਸੀ। ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਤੇ ਸੀਪੀਐਨ (ਮਾਓਵਾਦੀ ਕੇਂਦਰ) ਦੇ ਪ੍ਰਧਾਨ ਪ੍ਰਚੰਡ ਦਰਮਿਆਨ ਇਸ ਆਧਾਰ ’ਤੇ ਸਹਿਮਤੀ ਬਣੀ ਸੀ ਕਿ ਸ੍ਰੀ ਪ੍ਰਚੰਡ ਨੌਂ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਕੇ ਲੀਡਰਸ਼ਿਪ ਸ਼ੇਰ ਬਹਾਦੁਰ ਨੂੰ ਸੌਂਪ ਦੇਣਗੇ। ਸਹਿਮਤੀ ਮੁਤਾਬਕ ਫਰਵਰੀ 2018 ਵਿੱਚ ਆਮ ਚੋਣਾਂ ਹੋਣ ਤੱਕ ਦੋਹੇਂ ਦਲ ਵਾਰੀ ਵਾਰੀ ਸਰਕਾਰ ਦੀ ਅਗਵਾਈ ਕਰਨਗੇ। ਪ੍ਰਚੰਡ ਨੇ ਸਥਾਨਕ ਚੋਣਾਂ ਤੱਕ ਅਗਵਾਈ ਕਰਨੀ ਸੀ ਤੇ ਬਾਕੀ ਦੋ ਚੋਣਾਂ (ਸੂਬਾਈ ਤੇ ਕੇਂਦਰੀ) ਸ਼ੇਰ ਬਹਾਦੁਰ ਦੀ ਅਗਵਾਈ ਵਿੱਚ ਹੋਣਗੀਆਂ। ਨੇਪਾਲ ਦੇ ਲੱਖਾਂ ਲੋਕਾਂ ਨੇ ਦੋ ਦਹਾਕਿਆਂ ਵਿੱਚ ਪਹਿਲੀ ਵੇਰ ਸਥਾਨਕ ਚੋਣਾਂ ਵਿੱਚ 14 ਮਈ ਨੂੰ ਵੋਟਾਂ ਪਾਈਆਂ। 1997 ਤੋਂ ਬਾਅਦ ਦਹਾਕੇ ਤੱਕ ਚੱਲੀ ਮਾਓਵਾਦੀ ਹਿੰਸਾ ਕਾਰਨ ਸਥਾਨਕ ਚੋਣਾਂ ਨਹੀਂ ਹੋ ਸਕੀਆਂ। ਇਸ ਹਿੰਸਕ ਦੌਰ ਵਿੱਚ 16 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article